ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦਾ ਕਹਿਣੈ ਕਿ ਆਮ ਆਦਮੀ ਪਾਰਟੀ ਆਪਣੇ ਸ਼ੁਰੂਆਤੀ ਸਿਧਾਂਤਾਂ ਤੋਂ ਬਹੁਤ ਦੂਰ ਜਾ ਚੁੱਕੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਤਾਨਾਸ਼ਾਹੀ ਵਿਉਹਾਰ ਕਰ ਰਹੇ ਹਨ।
ਹਲਕਾ ਦਾਖਾ ਤੋਂ ਐਮ.ਐਲ.ਏ. ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਨੇ ਬੀਤੇ ਕੱਲ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਉਹਨਾਂ ਅੱਗੇ ਦੱਸਦਿਆਂ ਕਿਹਾ ਕਿ "ਮੀਡੀਆ ਅਤੇ ਰਾਜਨੀਤਿਕ ਆਗੂਆਂ ਵਲੋਂ ਮੂਲ਼ ਮਤੇ ਵਿਚਲੀਆਂ ਵੱਡੀਆਂ ਗੱਲਾਂ ਨੂੰ ਪਾਸੇ ਕੀਤਾ ਜਾ ਰਿਹਾ ਹੈ ਜਦਕਿ ਮੁੱਖ ਗੱਲ ਇਹ ਹੈ ਕਿ ਦਿੱਲੀ ਦੀ ਵਿਧਾਨ ਸਭਾ ਵਲੋਂ ਇਸ ਕਤਲੇਆਮ ਨੂੰ ਹੁਣ ਤੱਕ ਦੀ ਸਭ ਤੋਂ ਭਿਆਨਕ ਨਸਲਕੁਸ਼ੀ ਵਜੋਂ ਪ੍ਰਵਾਨ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ ਮਦਦ ਨਹੀਂ ਕੀਤੀ ਜਾ ਰਹੀ।
ਦਿੱਲੀ ਵਾਲਿਆਂ ਵੱਲੋਂ ਹਵਾ ਵਿੱਚ ਧੂਏ ਦੇ ਵਧਣ ਉੱਤੇ ਇਹਨੀਂ ਦਿਨੀਂ ਪੰਜਾਬ ਦੇ ਕਿਸਾਨਾਂ ਦਾ ਕਸੂਰ ਕੱਢਣਾ ਆਮ ਗੱਲ ਬਣ ਗਈ ਹੈ ਤੇ ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੇ ਵੀ ਅਜਿਹੇ ਹੀ ਬਿਆਨ ਦਾਗੇ ਸਨ ਪਰ ਅੱਜ ਦੇ ਹਾਲਾਤ ਇਹ ਹਨ ਕਿ ਲੰਘੀ ਰਾਤ ਦਿੱਲੀ ਵਾਸੀਆਂ ਨੇ ਪਟਾਕੇ ਚਲਾਉਣ ਬਾਰੇ ਐਲਾਨੇ ਗਏ ਜ਼ਾਬਤੇ ਦੀਆਂ ਆਪੇ ਹੀ ਰੱਜ ਕੇ ਧੱਜੀਆ ਉਡਾਈਆਂ।ਨਤੀਜਾ ਇਹ ਹੈ ਕਿ ਅੱਜ ਦਿੱਲੀ ਦੀ ਹਵਾ ਅਤਿ ਦਰਜ਼ੇ ਤੱਕ ਖਰਾਬ ਹੋ ਗਈ ਦੱਸੀ ਹਾ ਰਹੀ ਹੈ। ਹਵਾ ਦੇ ਮਿਆਰ ਦਾ ਜਿਹੜਾ ਅੰਕ 50 ਤੋਂ ਘੱਟ ਰਹਿਣਾ ਚਾਹੀਦਾ ਹੈ ਉਹ ਬੀਤੀ ਰਾਤ ਦਿੱਲੀ ਵਾਲਿਆ ਵੱਲੋਂ ਚਲਾਏ ਗਏ ਪਟਾਕਿਆਂ ਤੋਂ ਬਾਅਦ 574 ਤੱਕ ਪਹੁੰਚ ਗਿਆ ਹੈ।
ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਵਲੋਂ ਕਰਜ਼ਾ ਮੁਆਫੀ ਅਤੇ ਤੇਲ ਦੀਆਂ ਕੀਮਤਾਂ ਵਿਚ ਕਮੀ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਉੱਤੇ ਅੱਜ ਉਸ ਸਮੇਂ ...
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਸਬੰਧੀ ਅੱਜ ਦਿੱਲੀ ਵਿਚ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਪਾਰਟੀ ਵਿਧਾਇਕਾਂ ...
ਆਮ ਆਦਮੀ ਪਾਰਟੀ ਦੇ ਉਭਾਰ ਨੇ ਪੰਜਾਬ ਵਿੱਚ ਕੇਂਦਰੀ ਹਕੂਮਤ ਦਾ ਇਕ ਵੱਡਾ ਕੰਮ ਕਰ ਦਿੱਤਾ ਹੈ ਕਿ ਸਿਰੇ ਦੇ ਕਾਮਰੇਡਾਂ ਤੋਂ ਲੈ ਕੇ ਖਾਲਸਤਾਨ ਬਣਾਉਣ ਵਾਲਿਆਂ ਤੱਕ ਨੂੰ ਚੋਣ ਰਾਜਨੀਤੀ ਦੀ ਇਕੋ ਟੋਪੀ ਪਾ ਦਿੱਤੀ।
ਦਿੱਲੀ: ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਕਲ੍ਹ ਮੁਆਫੀ ਮੁਹਿੰਮ ਚਲਾਈ ਜਾ ਰਹੀ ਹੈ, ਜੋ ਅਕਾਲੀ ਆਗੂ ...
ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫੀ ਮੰਗਣ ਤੋਂ ਬਾਅਦ ਪਾਰਟੀ ਵਿਚ ਉੱਠੇ ਬਗਾਵਤੀ ਸੁਰਾਂ ਨੂੰ ...
« Previous Page — Next Page »