ਚੰਡੀਗੜ੍ਹ: ਜਿੱਥੇ ਇਕ ਪਾਸੇ ਪੰਜਾਬ ਵਿਚ ਨਸ਼ੇ ਦੇ ਕੇਸਾਂ ਵਿਚ ਜਾਂਚ ਦਾ ਸਾਹਮਣਾ ਕਰ ਰਹੇ ਬਿਕਰਮ ਸਿੰਘ ਮਜੀਠੀਆ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ...
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਕਨਵੀਨਰ ...
ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਬਿੰਦ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਦੋਹਰੇ ਲਾਭ ਦੇ ਨਿਯਮ ਤਹਿਤ ਚੋਣ ਕਮਿਸ਼ਨ ਵੱਲੋਂ ਅਯੋਗ ਕਰਾਰ ਦੇਣ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕਰ ਲਿਆ ਹੈ। ਆਪ ਨੇ ਇਸ ਕਾਰਵਾਈ ਨੂੰ ਗ਼ੈਰਸੰਵਿਧਾਨਕ ਕਰਾਰ ਦਿੰਦਿਆਂ ਭਾਰਤ ਦੇ ਲੋਕਤੰੰਰ ਲਈ ਖ਼ਤਰਾ ਕਰਾਰ ਦਿੱਤਾ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਚੋਣ ਕਮਿਸ਼ਨ ਦੀ ਸਿਫਾਰਸ਼ ਉੱਤੇ ਕੱਲ੍ਹ ਸਹਿਮਤੀ ਦੇ ਦਿੱਤੀ ਸੀ।
ਬਾਦਲ ਦਲ ਅਤੇ ਕਾਂਗਰਸ ਪਾਰਟੀ ਦੇ ਕਾਰਕੁਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਲੇ ਝੰਡੇ ਦਿਖਾਏ, ਜਦੋਂ ਉਹ ਪ੍ਰਦੂਸ਼ਣ ਦੇ ਮੁੱਦੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕਰਨ ਲਈ ਇੱਥੇ ਪਹੁੰਚੇ। ਪ੍ਰਦਰਸ਼ਨਕਾਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਨਾਅਰੇ ਲਾ ਰਹੇ ਸੀ ਅਤੇ ਸੁਖਪਾਲ ਖਹਿਰਾ ਦੇ ਅਸਤੀਫੇ ਦੀ ਮੰਗ ਕਰ ਰਹੇ ਸੀ।
ਪੰਜਾਬ ਸਰਕਾਰ ਦੇ ਅਧਿਕਾਰੀ ਵਲੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਗਿਆ ਕਿ ਅਮਰਿੰਦਰ ਸਿੰਘ ਥੋੜ੍ਹਾ ਬੀਮਾਰ ਚੱਲ ਰਹੇ ਹਨ। ਉਹ ਆਪਣੀਆਂ ਜ਼ਰੂਰੀ ਮੀਟਿੰਗਾਂ ਵੀ ਕੱਲ੍ਹ ਨਹੀਂ ਕਰਨਗੇ। ਇਸ ਕਰਕੇ ਕੇਜਰੀਵਾਲ ਨੂੰ ਮਿਲਣ ਦੀ ਸੰਭਾਵਨਾ ਨਾ ਦੇ ਬਰਾਬਰ ਹੈ।
ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼ੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਆਮ ਆਦਮੀ ਪਾਰਟੀ ਨੂੰ ਸਲਾਹ ਦਿੱਤੀ ਹੈ ਕਿ ਜੇ ਉਸਨੇ ਆਪਣੀ ਸਿਆਸੀ ਮੌਤ ਤੋਂ ਬਚਣਾ ਹੈ ਸਿੱਖ ਕਤਲੇਆਮ ਅਤੇ ਪੰਜਾਬੀ ਬੋਲੀ ਦੇ ਹੱਕ 'ਚ ਮਤਾ ਪਾਸ ਕਰ ਦਵੇ। ਸ. ਮਾਨ ਨੇ ਆਮ ਆਦਮੀ ਪਾਰਟੀ ਦਾ ਜਨਮ ਹੁੰਦੇ ਹੀ ਉਸ ਦੀਆਂ ਗੈਰ-ਇਖ਼ਲਾਕੀ ਅਤੇ ਮਨੁੱਖਤਾ ਵਿਰੋਧੀ ਕਾਰਵਾਈਆਂ ਦੀ ਬਦੌਲਤ ਸਿਆਸੀ ਮੌਤ ਵੱਲ ਵੱਧਦੇ ਜਾਣ ਸੰਬੰਧੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਲੀਡਰਸਿ਼ਪ ਨੂੰ ਸੰਜੀਦਗੀ ਨਾਲ ਖ਼ਬਰਦਾਰ ਕਰਦੇ ਹੋਏ ਦਿੱਲੀ ਵਿਧਾਨ ਸਭਾ 'ਚ ਫੌਰੀ ਮਤਾ ਪਾਸ ਕਰਨ ਦੀ ਗੁਜ਼ਾਰਿਸ਼ ਕੀਤੀ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ (21 ਸਾਲ) ਅਤੇ ਮਨਿੰਦਰ ਸਿੰਘ (22 ਸਾਲ), ਜੋ ਕਿ ਦਿੱਲੀ ਵਿਖੇ ਫੋਟੋਗ੍ਰਾਫੀ ਦਾ ਕੋਰਸ ਕਰ ਰਿਹਾ ਸੀ,
ਭਾਰਤੀ ਸੁਪਰੀਮ ਕੋਰਟ ਦੇ ਮਸ਼ਹੂਰ ਵਕੀਲ ਰਾਮ ਜੇਠਮਲਾਨੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦਾ ਕੇਸ ਨਹੀਂ ਲੜਨਗੇ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਕੇਜਰੀਵਾਲ ਖਿਲਾਫ ਦਰਜ ਕੀਤੇ ਸਿਵਲ ਤੇ ਅਪਰਾਧਿਕ ਮਾਣਹਾਨੀ ਕੇਸ 'ਚ ਜੇਠਮਲਾਨੀ ਕੇਜਰੀਵਾਲ ਦੇ ਵਕੀਲ ਸਨ, ਇਸ ਤੋਂ ਇਲਾਵਾ ਜੇਠਮਲਾਨੀ ਨੇ ਕੇਜਰੀਵਾਲ ਤੋਂ ਆਪਣੀ ਫ਼ੀਸ ਵੀ ਮੰਗੀ ਹੈ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਭਾਵੇਂ ਚੋਣਾਂ ਦੇ ਨਤੀਜੇ ਪਾਰਟੀ ਅਤੇ ਪੰਜਾਬ ਦੀ ਜਨਤਾ ਦੀ ਉਮੀਦ ਅਨੁਸਾਰ ਨਹੀਂ ਆਏ ਪਰ ਅਸੀਂ ਉਪਰ ਵਾਲੇ (ਪਰਮਾਤਮਾ) ਦੀ ਰਜਾ ‘ਚ ਰਹਿਣ ਵਾਲੇ ਸਧਾਰਣ ਲੋਕ ਹਾਂ। ਜਿਸਨੇ ਸਾਨੂੰ ਮੁੱਖ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਸੌਂਪੀ ਹੈ।
ਦਿੱਲੀ ਦੀ ਹਾਈਕੋਰਟ 'ਚ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਦਾਇਰ ਮਾਣਹਾਨੀ ਦਾ ਇਕ ਕੇਸ ਚੱਲ ਰਿਹਾ ਹੈ। ਇਹ ਕੇਸ ਅਰੁਣ ਜੇਤਲੀ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਚਾਰ ਹੋਰ ਆਗੂਆਂ 'ਤੇ ਕੀਤਾ ਹੈ।
« Previous Page — Next Page »