ਦਫਾ/ਧਾਰਾ 144 ਬਾਰੇ ਇਹ ਗੱਲ ਸ਼ਾਇਦ ਤੁਹਾਨੂੰ ਹੈਰਾਨ ਕਰੇ ਪਰ ਹੈ ਹਕੀਕਤ ਕਿ ਪੰਜਾਬ ਦੇ ਹਰ ਜਿਲ੍ਹੇ ਵਿਚ ਤਕਰੀਬਨ ਹਰ ਸਮੇਂ ਦਫਾ 144 ਲਾਗੂ ਰਹਿੰਦੀ ਹੈ।
ਪੰਥ ਸੇਵਕ ਸਖਸ਼ੀਅਤਾਂ ਨੇ ਅੱਜ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਇੰਗਲੈਂਡ ਵਿਚ ਚਲਾਣਾ ਕਰ ਗਏ ਨੌਜਵਾਨ ਅਵਤਾਰ ਸਿੰਘ ਖੰਡਾ ਦੀ ਮ੍ਰਿਤਕ ਦੇਹ ਦਾ ਸੰਸਕਾਰ ਉਸਦੀ ਮਾਤਾ ਜੀ ਅਤੇ ਭੈਣ ਵੱਲੋਂ ਕੀਤੇ ਜਾਣ ਦੇ ਹਾਲਾਤ ਬਣਾਏ ਜਾਣੇ ਚਾਹੀਦੇ ਹਨ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੇ ਪਾਰਟੀ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਬਰਤਾਨੀਆ ਵਿਚ ਖ਼ਾਲਸਾ ਟੀ.ਵੀ. ਚੈਨਲ ਦੇ ਪੇਸ਼ਕਰਤਾ ਅਵਤਾਰ ਸਿੰਘ ਖੰਡਾ ਉਤੇ ਬੀਤੇ ਦਿਨੀਂ ਇਕ ਸਟੋਰ 'ਤੇ ਸਮਾਨ ਦੀ ਖਰੀਦੋ-ਫਰੋਖਤ ਕਰਦੇ ਸਮੇਂ ਜੋ ਹਮਲਾ ਹੋਇਆ ਹੈ ਉਸ 'ਚ ਭਾਰਤੀ ਖੂਫੀਆ ਏਜੰਸੀਆਂ ਦੀ ਸ਼ਮੂਲੀਅਤ ਦੇਣ ਤੋਂ ਵੀ ਇੰਨਕਾਰ ਨਹੀਂ ਕੀਤਾ ਜਾ ਸਕਦਾ।
ਲੰਡਨ: ਬਰਤਾਨੀਆ ਦੇ ਦੌਰੇ ਤੇ ਗਏ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਬਰਤਾਨੀਆਂ ਸਰਕਾਰ ਨੂੰ ਸੌਂਪੇ ਗਏ ਡੋਜ਼ੀਅਰ ਵਿੱਚ ਨਾਮ ਆਉਣ ਤੇ ਲੰਡਨ ਰਹਿੰਦੇ ਸਿੱਖ ਨੌਜਵਾਨ ਅਵਤਾਰ ...