Tag Archive "baba-bakala"

Land Politics Punjab

ਪੰਜਾਬ ਵਿੱਚੋਂ ਜ਼ਮੀਨ ਦਾ ਵਾਹੀ ਯੋਗ ਰਕਬਾ ਘਟਣ ਦਾ ਮਸਲਾ

ਪੰਜਾਬ ਦੁਨੀਆਂ ਦੀਆਂ ਪਹਿਲੀਆਂ ਪੰਜ ਉਪਜਾਊ ਧਰਤੀਆਂ ਚੋਂ ਲਗਭਗ ਦੂਜੇ ਸਥਾਨ 'ਤੇ ਹੈ ਪ੍ਰੰਤੂ ਪਿਛਲੇ ਦੋ ਤਿੰਨ ਦਹਾਕਿਆਂ ਤੋਂ ਪੰਜਾਬ ਵਿੱਚੋਂ ਜਮੀਨ ਦਾ ਵਾਹੀ ਯੋਗ ਰਕਬਾ ਸੜਕਾਂ, ਉੱਚੇ ਪੁਲਾਂ ਤੇ ਕਲੋਨੀਆਂ ਹੇਠ ਆ ਰਿਹਾ ਹੈ।