5 ਜੂਨ 2024 ਨੂੰ ਗੁਰਦੁਆਰਾ ਅਟਾਰੀ ਸਾਹਿਬ, ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਪੰਥਕ ਦੀਵਾਨ ਸਜਾਇਆ ਗਿਆ।
ਖਾਲਸਾ ਪੰਥ ਦੇ ਜੋੜ ਮੇਲਿਆਂ ਮੌਕੇ ਬਣਦੇ ਜਾ ਰਹੇ ਆਮ ਦੁਨਿਆਵੀ ਮਾਹੌਲ ਨੂੰ ਸਿੱਖ ਰਿਵਾਇਤ ਅਨੁਸਾਰੀ ਸਾਰਥਕ ਮੋੜ ਦੇਣ ਵਾਸਤੇ ਸਥਾਨਕ ਸਿੱਖ ਜਥਿਆਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਪ੍ਰਗਟ ਦਿਵਸ ਮੌਕੇ ਉਚੇਚੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਅੱਜ ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋੰ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੌਰਾਨ ਹੁੰਦੇ ਸਮਾਗਮਾਂ ਵਿੱਚ ਮਹੌਲ ਨੂੰ ਗੁਰਮਤਿ ਅਨੁਸਾਰੀ ਕਰਨ ਸਬੰਧੀ ਕਿਹਾ ਗਿਆ।
ਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ’ਤੇ ਮਹਾਂਰਾਸਟਰ ਵਲੋਂ ਕਬਜਾ ਕਰਨ ਦਾ ਪੰਥਕ ਸਖ਼ਸੀਅਤਾਂ ਨੇ ਨੋਟਿਸ ਲੈਂਦਿਆ ਕਿਹਾ ਚਾਹੇ ਇਹ ਮਾਰੂ ਨੀਤੀਆਂ ਸਦੀਆਂ ਤੋਂ ਚਲਦੀਆਂ ਆ ਰਹੀਆਂ ਹਨ ਪਰ ਮੌਜੂਦਾ ਬਿਪਰਵਾਦੀ ਹਕੂਮਤ ਨੇ
ਚੁਰਾਸੀ ਦੇ ਤੀਜੇ ਘੱਲੂਘਾਰੇ ਬਾਅਦ ਉਭਰੇ ਹਥਿਆਰਬੰਦ ਖਾੜਕੂ ਲਹਿਰ ਦੌਰਾਨ ਇਲਾਕੇ ਦੇ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਤੇ ਝੂਠੇ ਪੁਲਿਸ ਮੁਕਾਬਲਿਆਂ ’ਚ ਖਪਾਏ ਗਏ ਸ਼ਹੀਦ ਨੌਜਵਾਨਾਂ ਦੇ ਪਰਿਵਾਰਾਂ ਨੂੰ 1 ਪੋਹ, 16 ਦਸੰਬਰ 2023 ਨੂੰ ‘ਵੱਡਾ ਗੁਰੂਸਰ ਮਹਿਰਾਜ’ ਵਿਖੇ ਕਰਵਾਏ ਜਾ ਰਹੇ ਇਕ ਵਿਸ਼ੇਸ਼ ਸ਼ਹੀਦੀ ਸਨਮਾਨ ਸਮਾਰੋਹ ਦੌਰਾਨ ਸਨਮਾਨ ਕੀਤਾ ਜਾਵੇਗਾ।
ਕੌਮੀਅਤਾਂ ਦੇ ਅਧਿਕਾਰਾਂ ਦੀ ਉਲੰਘਣਾ ਖਿਲਾਫ ਦਲ ਖਾਲਸਾ ਵੱਲੋਂ ਕੀਤੇ ਜਾ ਰਹੇ ਮਾਰਚ ਨੂੰ ਰੋਕਣ ਲਈ ਸਿੱਖ ਆਗੂਆਂ ਨੂੰ ਪੁਲਿਸ ਵੱਲੋਂ ਨਜ਼ਰਬੰਦ ਕਰਨ ਦੀ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਨਿੰਦਾ ਕੀਤੀ ਹੈ।
ਕੌਮੀਅਤਾਂ ਦੇ ਅਧਿਕਾਰਾਂ ਦੀ ਉਲੰਘਣਾ ਖਿਲਾਫ ਦਲ ਖਾਲਸਾ ਵੱਲੋਂ ਕੀਤੇ ਜਾ ਰਹੇ ਮਾਰਚ ਚ ਸ਼ਾਮਲ ਹੋਣ ਤੋਂ ਪਹਿਲਾ ਦੇਰ ਰਾਤ ਭਾਈ ਹਰਦੀਪ ਸਿੰਘ ਮਹਿਰਾਜ ਨੂੰ ਪੰਜਾਬ ਪੁਲਿਸ ਨੇ ਉਹਨਾਂ ਨੂੰ ਘਰ ਚ ਹੀ ਨਜ਼ਰਬੰਦ ਕੀਤਾ ਹੋਇਆ ਹੈ।
ਬਠਿੰਡਾ ਇਲਾਕੇ ਦੇ ਖਾਲਿਸਤਾਨੀ ਖਾੜਕੂ ਲਹਿਰ ਦੌਰਾਨ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਤੇ ਝੂਠੇ ਪੁਲਿਸ ਮੁਕਾਬਲਿਆਂ ਚ ਸ਼ਹੀਦ ਕੀਤੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ 1 ਪੋਹ ਭਾਵ 16 ਦਸੰਬਰ 2023 ਨੂੰ ਵੱਡਾ ਗੁਰੂਸਰ ਮਹਿਰਾਜ ਵਿਖੇ ਕਰਵਾਇਆ ਜਾ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਚਾਰ ਤੇ ਵੋਟਾਂ ਵਿਚ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਭੂਮਿਕਾ ਨਾ ਨਿਭਾਉਣ ’ਤੇ ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇਕ ਲਿਖਤੀ ਪੱਤਰ ਦਿੱਤਾ।
ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਬਾਰੇ ਸਾਂਝਾ ਫੈਸਲਾ ਲੈਣਾ ਇਕੱਤਰਤਾ ਦਾ ਮਨੋਰਥ
Next Page »