Tag Archive "bandi-singh"

Mohali Court Acquits Bhai JSH in Last Pending Case Will He Be Released Now Talk with Lawyer

ਕੀ ਹੁਣ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਹੋ ਸਕਦੀ ਹੈ? ਆਖਰੀ ਕੇਸ ਬਰੀ ਹੋਣ ਤੋਂ ਬਾਅਦ ਵਕੀਲ ਨਾਲ ਖਾਸ ਮੁਲਾਕਾਤ

19 ਮਈ 2025 ਨੂੰ ਮੁਹਾਲੀ ਦੀ ਅਦਾਲਤ ਨੇ ਭਾਈ ਜ+ਗ*ਤਾ+ਰ ਸਿੰਘ ਹ+ਵਾ*ਰਾ ਵਿਰੁਧ ਚੱਲ ਰਿਹਾ ਆਖਰੀ ਮੁਕਦਮਾ ਬਰ ਕਰ ਦਿੱਤਾ ਹੈ। ਹੁਣ ਇਹ ਸਵਾਲ ਪੁੱਛਿਆ ਜਾ ਰਿਹਾ ਹੈ ਕਿ ਕੀ ਇਸ ਤੋਂ ਬਾਅਦ ਹੁਣ ਭਾਈ ਹ*ਵਾ+ਰਾ ਦੀ ਰਿਹਾਈ ਹੋ ਸਕਦੀ ਹੈ?

ਉਮਰ ਕੈਦੀ ਬੰਦੀ ਸਿੰਘ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਦੀ ਜਮਾਨਤ ਮਨਜੂਰ

ਉਮਰ ਕੈਦੀ ਬੰਦੀ ਸਿੰਘ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲੁਧਿਆਣੇ ਦੇ ਪਿੰਡ ਘਵੱਦੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਦੇ ਕਤਲ ਕੇਸ ਵਿੱਚੋਂ ਜ਼ਮਾਨਤ ਦੇ ਦਿੱਤੀ ਹੈ। 

ਬੰਦੀ ਸਿੰਘਾਂ ਦਾ ਮਸਲਾ ਬਨਾਮ ਸ਼੍ਰੋਮਣੀ ਕਮੇਟੀ ਦੀ ਪਹੁੰਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਬਾਦਲ ਦਲ ਨੂੰ ਸੁਰਜੀਤ ਕਰਨ ਦੇ ਯਤਨਾਂ ਵਾਸਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਦੀ ਆੜ ਲੈ ਕੇ ਇਸ ਮਸਲੇ ਨੂੰ ਹੋਰ ਵਧੇਰੇ ਉਲਝਾਅ ਰਹੇ ਹਨ।

ਬੰਦੀ ਸਿੰਘਾਂ, ਅੰਮ੍ਰਿਤਪਾਲ ਸਿੰਘ ਤੇ ਸਾਥੀ ਨਜ਼ਰਬੰਦਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ

ਲੰਮੇ ਸਮੇਂ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਸਮੇਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ "ਵਾਰਿਸ ਪੰਜਾਬ ਦੇ" ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਤੇ ਹੋਰ ਸੰਬੰਧਿਤ ਪਰਿਵਾਰਾਂ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ।

ਉਮਰ ਕੈਦੀ ਦੀ ਰਿਹਾਈ ਦਾ ਅਮਲ

ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ  ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ ਦਾ ਪ੍ਰਬੰਧ, ਪ੍ਰਸ਼ਾਸਨ ਅਤੇ ਕੈਦੀਆਂ ਨਾਲ ਸਬੰਧਤ ਸਾਰੇ ਫੈਸਲੇ ਸੂਬਾ ਸਰਕਾਰ ਜੇਲ੍ਹ ਕਾਨੂੰਨ ੧੮੯੪ (The Prisons Act, 1894) ਅਤੇ ਜੇਲ੍ਹ ਜਾਬਤਾ ਦਸਤਾਵੇਜ (The Prison Manuals) ਅਨੁਸਾਰ ਲੈਂਦੀਆਂ ਹਨ।