ਚੰਡੀਗੜ੍ਹ: ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਮੁਤਾਬਕ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਨੀਤ ‘ਤੇ ਸਵਾਲ ਚੁਕਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ...
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਬਹਿਬਲ ਕਲਾਂ ਗੋਲੀ ਕਾਂਡ ਵਿਚ ਦੋਸ਼ੀ ਐਸਐਸਪੀ ਚਰਨਜੀਤ ਸ਼ਰਮਾ, ਐਸਐਚਓ ਅਮਰਜੀਤ ਸਿੰਘ ਅਤੇ ਐਸਐਸਪੀ ਰਘਬੀਰ ਸਿੰਘ ਸੰਧੂ ...
ਬਟਾਲਾ/ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ...
ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੜਤਾਲ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਤੋਂ ਵਾਪਿਸ ਲੈਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ...
ਬਠਿੰਡਾ: ਡੀਜੀਪੀ ਸੁਮੇਧ ਸੈਣੀ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ...
ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ, ਮੱਲਕੇ ਵਿੱਚ ਹੋਈ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਜਾਂਚ ਲੇਖੇ ਦਾ ਪਹਿਲਾ ਹਿੱਸਾ ਮੁੱਖ ਮੰਤਰੀ ਕੈਪਟਨ ਅਮਿੰਦਰ ਸਿੰਘ ਨੂੰ 30 ਜੂਨ 2018 ਨੂੰ ਸੌਪ ਦਿੱਤਾ ਸੀ।
ਆਮ ਆਦਮੀ ਪਾਰਟੀ ਦੇ ਬਾਗੀ ਧੜੇ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਸੂਬਾ ਪੱਧਰੀ ਮੁਜਾਹਰਿਆਂ ਦੇ ਐਲਾਨ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਪੁਲਿਸ ਨੂੰ ਮੁਸ਼ਤੈਦ ਕੀਤਾ ਗਿਆ ਹੈ ਜਿਸ ਤਹਿਤ ਪੁਲਿਸ ਅਤੇ ਦੰਗਾ-ਰੋਕੂ ਦਸਤਿਆਂ ਨੂੰ ਵੱਡੀ ਪੱਧਰ 'ਤੇ ਤੈਨਾਤ ਕੀਤਾ ਗਿਆ ਹੈ।
ਚੰਡੀਗੜ੍ਹ: ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਸ਼ਿਨ ਦੇ ਜਾਂਚ ਲੇਖੇ ‘ਤੇ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿਚ ਹੋਈ 7 ਘੰਟੇ ਦੀ ਤਿਖੀ ਅਤੇ ਗਰਮ ਬਹਿਸ ...
ਬੀਤੇ ਦਿਨ (27 ਅਗਸਤ ਨੂੰ) ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਦੇ ਲੇਖੇ ਉੱਤੇ ਚਰਚਾ ਹੋਈ। ਇਸ ਚਰਚਾ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਇਕਾਂ ਨੇ ਸ਼ਮੂਲੀਅਤ ਨਹੀਂ ਕੀਤੀ। ਚਰਚਾ ਵਿਚ ਬੋਲਣ ਦਾ ਸਮਾਂ ਘੱਟ ਦਿੱਤੇ ਜਾਣ ਦਾ ਬਹਾਨਾ ਲਾ ਕੇ ਬਾਦਲ ਦਲ ਦੇ ਵਿਧਾਇਕ ਵਿਧਾਨ ਸਭਾ ਦੇ ਚਰਚਾ ਪਿੜ੍ਹ ਵਿਚੋਂ ਬਾਹਰ ਚਲੇ ਗਏ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਈ ਦੋ ਸਿੰਘਾਂ ਦੇ ਪਰਵਾਰਾਂ ਨੂੰ ਅਤੇ ਜ਼ਖਮੀ ਹੋਏ ਸਿੱਖਾਂ ਨੂੰ 2.90 ਕਰੋੜ ਰੁਪਏ ਦੀ ਐਲਾਨੀ ਵਿੱਤੀ ਮਦਦ ਤਕਸੀਮ ਕੀਤੀ। ਇਹ ਮਦਦ ਦੇਣ ਬਾਰੇ ਐਲਾਨ ਮੁੱਖ ਮੰਤਰੀ ਨੇ 30 ਜੁਲਾਈ ਦੀ ਪੱਤਰਕਾਰ ਮਿਲਣੀ ਦੌਰਾਨ ਕੀਤਾ ਸੀ।
« Previous Page — Next Page »