Tag Archive "bhai-mehal-singh-babbar"

Tributes paid to Babbar Mahal Singh by Sikh leaders of Germany

ਭਾਈ ਮਹਿਲ ਸਿੰਘ ਦੀ ਯਾਦ ਵਿਚ ਜਰਮਨੀ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ ਨੂੰ ਨਾਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਤੇ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਏ ਗਏ।

Sikh federation america released statement on bhai mehal singh babbar

ਮਰਹੂਮ ਜਲਾਵਤਨੀ ਸਿੱਖ ਆਗੂ ਭਾਈ ਮਹਿਲ ਸਿੰਘ ਬੱਬਰ ਨੂੰ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਸ਼ਰਧਾਂਜਲੀ

ਬੱਬਰ ਖਾਲਸਾ ਦੇ ਮੋਢੀ ਜਰਨੈਲਾਂ ਵਿੱਚੋ ਇਕ ਭਾਈ ਮਹਿਲ ਸਿੰਘ ਜੀ ਬੱਬਰ ਪਿਛਲੇ ਦਿਨੀ ਗੁਰੂ ਸਾਹਿਬ ਦੇ ਚਰਨਾਂ ਵਿਚ ਜਾ ਨਿਵਾਜੇ। ਭਾਈ ਸਾਹਿਬ ਦਾ ਜਨਮ ਸ੍ਰੀ ਅਮ੍ਰਿਤਸਰ ਸਾਹਿਬ ਦੇ ਪਿੰਡ ਦਾਸੂਵਾਲ ਵਿਖੇ ਸਤਿਕਾਰਯੋਗ ਬਾਪੂ ਜਿੰਦ ਸਿੰਘ ਦੇ ਘਰੇ ਹੋਇਆ।

Panch Pardhani Panthak Jatha

ਭਾਈ ਮਹਿਲ ਸਿੰਘ ਬੱਬਰ ਤੇ ਪਰਿਵਾਰ ਦੀਆਂ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਰੱਤੇ ਇਤਿਹਾਸ ਦਾ ਅਹਿਮ ਹਿੱਸਾ: ਪੰਚ ਪ੍ਰਧਾਨੀ ਪੰਥ ਸੇਵਕ ਜਥਾ

ਮੌਜੂਦਾ ਸਮੇਂ ਖਾਲਸਤਾਨ ਲਈ 1978 ਤੋਂ ਸ਼ੁਰੂ ਹੋਏ ਸੰਘਰਸ਼ ਤੋਂ ਹੀ ਭਾਈ ਮਹਿਲ ਸਿੰਘ ਬੱਬਰ ਤੇ ਇਹਨਾਂ ਦੇ ਪਰਿਵਾਰ ਦੀਆਂ ਕੁਰਬਾਨੀਆਂ ਦਾ ਸਿੱਖ ਇਤਿਹਾਸ ’ਚ ਇਕ ਅਹਿਮ ਸਥਾਨ ਹੈ। ਬੱਬਰ ਖਾਲਸਾ ਇੰਟਰਨੈਸਨਲ ਜਥੇਬੰਦੀ ਦੇ ਆਗੂ ਭਾਈ ਮਹਿਲ ਸਿੰਘ ਬੱਬਰ ਸਾਰੀ ਉਮਰ ਜਲਾਵਤਨੀ ਭੋਗ ਕੇ ਬੇਵਤਨ ਹੀ ਗੁਰਪੁਰੀ ਸੁਧਾਰ ਗਏ, ਉਹਨਾਂ ਨੂੰ ਸੱਚੀ ਸਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਹਨਾਂ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਉਹਨਾਂ ਦੇ ਮਿਥੇ ਨਿਸ਼ਾਨੇ ’ਤੇ ਕਾਇਮ ਰਹੀਏ।

bhai mehal singh abbbar

ਭਾਈ ਮਹਿਲ ਸਿੰਘ ਬੱਬਰ ਜੀਵਨ ਭਰ ਸੰਘਰਸ਼ ਨੂੰ ਸਮਰਪਿਤ ਰਹੇ – ਵਰਲਡ ਸਿੱਖ ਪਾਰਲੀਮੈਟ

ਵਰਲਡ ਸਿੱਖ ਪਾਰਲੀਮੈਂਟ ਨੇ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਸਿੱਖ ਸੰਘਰਸ਼ ਦੇ ਮੁੱਢ ਤੋਂ ਸਰਗਰਮ ਜਥੇਦਾਰ ਭਾਈ ਮਹਿਲ ਸਿੰਘ ਬੱਬਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ।

ਭਾਈ ਸੁਖਦੇਵ ਸਿੰਘ ਬੱਬਰ ਦਾ 25ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਪਿੰਡ ਦਾਸੂਵਾਲ ਵਿਖੇ ਮਨਾਇਆ ਗਿਆ

ਅਕਾਲ ਤਖਤ ਸਾਹਿਬ ਦੀ ਆਨ-ਸ਼ਾਨ, ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਪਾਉਣ ਵਾਲੇ ਭਾਈ ਸੁਖਦੇਵ ਸਿੰਘ ਬੱਬਰ ਦੀ 25ਵੀਂ ਬਰਸੀ ਅੱਜ (13 ਅਗਸਤ) ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਵਿਖੇ ਮਨਾਈ ਗਈ। ਦੇਸ਼-ਵਿਦੇਸ਼ ਦੀਆਂ ਪੰਥਕ ਜਥੇਬੰਦੀਆਂ ਅਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਏ ਸ਼ਹੀਦੀ ਦਿਹਾੜੇ ਮੌਕੇ ਬੁਲਾਰਿਆਂ ਨੇ ਜਿਥੇ ਭਾਈ ਸੁਖਦੇਵ ਸਿੰਘ ਬੱਬਰ ਵਲੋਂ ਸਿੱਖ ਸੰਗਰਸ਼ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਉਥੇ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਅਹਿਦ ਵੀ ਦੁਹਰਾਇਆ।