ਆਪਣੀ ਜੀਵਨ ਦਾ ਇੱਕ ਵੱਡਾ ਹਿੱਸਾ ਸਿੱਖ ਸੰਘਰਸ਼ ਦੇ ਲੇਖੇ ਲਾਉਣ ਵਾਲੀ ਭਾਈ ਵਰਿਆਮ ਸਿੰਘ ਬੀਤੀ ਦਿਨੀ ਅਕਾਲ ਚਲਾਣਾ ਕਰ ਗਏ। ਭਾਰਤੀ ਦਸਤਿਆਂ ਵਲੋਂ ਭਾਈ ਵਰਿਆਮ ਸਿੰਘ ਨੂੰ 17 ਅਪ੍ਰੈਲ 1990 ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਚੰਡੀਗੜ੍ਹ: 1990 ਵਿੱਚ ਹੋਈ ਗ੍ਰਿਫਤਾਰੀ ਤੋਂ ਬਾਅਦ ਹੁਣ 26 ਸਾਲ ਬੀਤ ਜਾਣ ਤੇ ਭਾਈ ਵਰਿਆਮ ਸਿੰਘ ਜੀ ਦੀ ਪੱਕੀ ਰਿਹਾਈ ਸੰਭਵ ਹੋ ਸਕੀ ਹੈ। ਭਾਈ ਵਰਿਆਮ ਸਿੰਘ ਜੋ ਕਿ ਯੂ ਪੀ ਦੀ ਬਾਂਸ ਬਰੇਲੀ ਜੇਲ ਵਿੱਚ 17-04-1990 ਤੋਂ ਟਾਡਾ ਕਾਨੂੰਨ ਅਧੀਨ ਨਜਰਬੰਦ ਕਰਕੇ ਰੱਖੇ ਗਏ ਸਨ ਉਹ ਬੀਤੇ ਵਰ੍ਹੇ 17 ਦਸੰਬਰ ਨੂੰ 25 ਸਾਲ ਜੇਲ ਵਿੱਚ ਨਜਰਬੰਦੀ ਤੋਂ ਬਾਅਦ ਪਹਿਲੀ ਵਾਰ ਪੈਰੋਲ ‘ਤੇ ਰਿਹਾਅ ਹੋ ਕੇ ਆਏ ਸਨ।
ਚੰਡੀਗੜ੍ਹ: ਉੱਤਰ ਪ੍ਰਦੇਸ਼ ਦੀ ਬਾਂਸ ਬਰੇਲੀ ਜੇਲ੍ਹ ਵਿਚ ਪਿਛਲੇ 25 ਸਾਲਾਂ ਤੋਂ ਕੈਦ ਭਾਈ ਵਰਿਆਮ ਸਿੰਘ ਦੀ ਆਖਰ-ਕਾਰ ਅੱਜ ਪੱਕੀ ਰਿਹਾਈ ਹੋ ਗਈ। ਭਾਈ ਵਰਿਆਮ ਸਿੰਘ, ...
ਪਿਛਲੇ 25 ਸਾਲਾਂ ਤੋਂ ਉਮਰ ਕੈਦ ਤਹਿਤ ਉੱਤਰ ਪ੍ਰਦੇਸ਼ ਦੀ ਬਰੇਲੀ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨਾਲ ਅੱਜ ਉੱਤਰ ਪ੍ਰਦੇਸ਼ ਦੇ ਨਵੇਂ ਬਣੇ ਜੇਲ੍ਹ ਮੰਤਰੀ ਸ: ਬਲਵੰਤ ਸਿੰਘ ਰਾਮੂਵਾਲੀਆ ਦੀ ਮੁਲਾਕਾਤ ਹੋਈ।
ਚੰਡੀਗੜ੍ਹ: ਭਾਰਤੀ ਸਰਕਾਰ ਵੱਲੋਂ ਪਿਛਲੇ ਪੱਚੀ ਸਾਲ਼ਾਂ ਤੋਂ ਯੂਪੀ ਦੀ ਬਰੇਲੀ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ ...
ਪਿਛਲੇ 25 ਸਾਲਾਂ ਤੋਂ ਯੂਪੀ ਦੀ ਬਰੇਲੀ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨੂੰ ਭਾਰਤੀ ਘਰੇਲੂ ਮੰਤਰਾਲੇ ਨੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਾਈ ਵਰਿਆਮ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ।