ਪੰਜਾਬ ਅਤੇ ਦਿੱਲੀ ਪੁਲਿਸ ਵਲੋਂ ਅੱਜ ਸਖਤ ਪਹਿਰੇ ਹੇਠ ਰਤਨਦੀਪ ਸਿੰਘ ਉਰਫ ਜਿੰਦਰ ਨੂੰ ਜੱਜ ਸਿੱਧਾਰਥ ਸ਼ਰਮਾ ਦੀ ਅਦਾਲਤ ਵਿਚ ਸਪੈਸ਼ਲ ਸੈਲ ਦੇ ਐਫ ਆਈ ਆਰ ਨੰ. 375/99 ਦੇ ਅਧੀਨ ਪੇਸ਼ ਕੀਤਾ ਗਿਆ।