ਭਾਈ ਲੌਂਗੋਵਾਲ ਨੇ ਕਿਹਾ ਕਿ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰ ਸਕਦੇ, ਉਨ੍ਹਾਂ ਨੂੰ ਪਾਵਨ ਸਰੂਪ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।
ਪਟਨਾ: ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਾਰਤ ਦੀ ਜੀਐਸਟੀ ਕਾਉਂਸਲ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰ ਵਿਚ ਵਰਤੀਆਂ ਜਾਂਦੀਆਂ ਵਸਤਾਂ ...
ਬਿਹਾਰ 'ਚ ਬੁੱਧਵਾਰ ਨੂੰ ਨਿਤਿਸ਼ ਕੁਮਾਰ ਨੇ ਮੁੱਖ ਮੰਤਰੀ ਵਜੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫ਼ਾ ਦੇਣ ਤੋਂ ਬਾਅਦ ਹੀ ਬਿਹਾਰ 'ਚ ਜਨਤਾ ਦਲ ਯੂਨਾਈਟਿਡ ਜੇ.ਡੀ.(ਯੂ.), ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਦਾ ਮਹਾ ਗਠਜੋੜ ਟੁੱਟ ਗਿਆ।
ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ਸਬੰਧੀ 22 ਤੋਂ 24 ਸਤੰਬਰ ਤੱਕ ਪਟਨਾ ਸਾਹਿਬ ਵਿੱਚ ਕੌਮਾਂਤਰੀ ਸਿੱਖ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਧਾਰਮਿਕ, ਸਿਆਸੀ, ਸਮਾਜਿਕ, ਸੱਭਿਆਚਾਰਕ ਅਤੇ ਖੇਡ ਜਗਤ ਦੀਆਂ 200 ਦੇ ਕਰੀਬ ਸਿੱਖ ਸ਼ਖਸੀਅਤਾਂ ਸ਼ਾਮਲ ਹੋ ਰਹੀਆਂ ਹਨ।
ਬਹਾਰ ਸਰਕਾਰ ਨੇ ਇੱਕ ਲੋਕ ਹਿੱਤ ਇੱਕ ਵੱਡਾ ਫੈਸਲਾ ਲੈਦਿਆਂ ਬਿਹਾਰ 'ਚ ਅੱਜ ਤੋਂ ਹਰ ਕਿਸਮ ਦੀ ਸ਼ਰਾਬ 'ਤੇ ਲੱਗੀ ਪਾਬੰਦੀ ਦੇ ਫੈਸਲੇ 'ਤੇ ਕੈਬਨਿਟ ਦੀ ਮੋਹਰ ਲਾ ਦਿੱਤੀ ਹੈ।
ਪਟਨਾ: ਪਟਨਾ ਦੇ ਗਾਂਧੀ ਮੈਦਾਨ ਵਿੱਚ ਹਜਾਰਾਂ ਸਮਰਥਕਾਂ ਦੇ ਸਾਹਮਣੇ ਅੱਜ ਨਿਤਿਸ਼ ਕੁਮਾਰ ਵੱਲੋਂ ਪੰਜਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸੌਂਹ ਚੁੱਕੀ ਗਈ।ਇਸ ਵਾਰ ਲਗਾਤਾਰ ਤੀਜੀ ਵਾਰ ਨਿਤਿਸ਼ ਕੁਮਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਹਨ।2000 ਤੋਂ ਵੱਧ ਸੁਰੱਖਿਆ ਕਰਮੀਆਂ ਦੀ ਨਿਗਰਾਨੀ ਵਿੱਚ ਪਟਨਾ ਦੇ ਗਾਂਧੀ ਮੈਦਾਨ ਵਿੱਚ ਹੋਏ ਇਸ ਸਮਾਗਮ ਵਿੱਚ ਬਿਹਾਰ ਦੇ ਰਾਜਪਾਲ ਰਾਮ ਨਾਥ ਕੋਵਿੰਦ ਵੱਲੋਂ ਨਿਤਿਸ਼ ਕੁਮਾਰ ਅਤੇ ਉਨ੍ਹਾਂ ਦੇ ਨਾਲ ਮੰਤਰੀ ਮੰਡਲ ਵਿੱਚ ਸ਼ਾਮਿਲ ਸਾਥੀਆਂ ਨੂੰ ਸੌਂਹ ਚੁਕਵਾਈ ਗਈ।
ਪਟਨਾ ਸਾਹਿਬ: ਪਿਛਲੇ ਕੁਝ ਮਹੀਨਿਆਂ ਤੋਂ ਭਾਰਤੀ ਉਪਮਹਾਂਦੀਪ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਬਿਹਾਰ ਵਿਧਾਨਸਭਾ ਚੋਣਾਂ ਦੇ ਨਤੀਜੇ ਬੀਤੇ ਦਿਨ ਸਾਹਮਣੇ ਆ ...
ਬਿਹਾਰ ਵਿਧਾਨ ਸਭਾ ਵਿੱਚ ਨਿਤੀਸ਼-ਲਾਲੂ ਮਹਾਂ ਗਠਜੋੜ ਦੀ ਸ਼ਾਂਨਦਾਰ ਜਿੱਤ ਅਤੇ ਬਾਜਪਾ ਦੀ ਨਮੋਸ਼ੀ ਭਰੀ ਹਾਰ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ।
ਬਿਹਾਰ ਵਿਧਾਨ ਸਭਾ ਚੋਣਾਂ ਦੀ ਵੋਟਾਂ ਦੀ ਗਿਣਤੀ ਦੇ ਆਏ ਨਤੀਜ਼ਆਂ ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੇ ਮਹਾਂ ਗਠਜੋੜ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ।ਨਿਤੀਸ਼ ਕੁਮਾਰ ਤੀਜੇ ਵਾਰ ਲਗਾਤਾਰ ਬਿਹਾਰ ਦੇ ਮੁੱਖ ਮੰਤਰੀ ਬਨਣ ਜਾ ਰਹੇ ਹਨ।