ਭਾਰਤੀ ਜਨਤਾ ਪਾਰਟੀ ਲਈ ਝਾਰਖੰਡ ਤੋਂ ਚੰਗੀ ਖਬਰ ਨਹੀਂ ਆ ਰਹੀ। ਝਾਰਖੰਡ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਸ਼ੁਰੂ ਹੋ ਗਈ।
ਨਵੀਂ ਦਿੱਲੀ: ਆਰੀਆ ਸਮਾਜੀ ਅਗਨੀਵੇਸ਼ ਉੱਤੇ ਬੀਤੇ ਕਲ੍ਹ ਹਿੰਦੁਤਵੀਆਂ ਨੇ ਹਮਲਾ ਕਰਕੇ ਕੁੱਟਮਾਰ ਕੀਤੀ। ਝਾਰਖੰਡ ਦੇ ਪਾਕੁਰ ਵਿਚ ਇਕ ਸਮਾਗਮ ਦੌਰਾਨ ਪਹੁੰਚੇ ਅਗਨੀਵੇਸ਼ ਜਦੋਂ ਆਪਣੇ ...
ਸੰਘ ਵਲੋਂ ਸਿੱਖ ਸਮਾਜ ’ਚ ਘੁਸਪੈਠ ਕਰਨ ਲਈ ਬਣਾਈ ਜਥੇਬੰਦੀ ਰਾਸ਼ਟਰੀ ਸਿੱਖ ਸੰਗਤ ਵਲੋਂ ਇੰਦੌਰ ’ਚ ਵਿਵਾਦਤ ‘‘ ਗੁਰੂ ਗੋਬਿੰਦ ਸਿੰਘ ਸ਼ਤਾਬਤੀ ਸਮਾਰੋਹ ’’ ਪੂਰੀ ਤਰਾਂ ਫ਼ਲਾਪ ਸ਼ੋਅ ਸਾਬਿਤ ਹੋਇਆ ਹੈ । ਜਿਕਰਯੋਗ ਹੈ ਕਿ ਇਹ ਸਮਾਰੋੋਹ ਸ਼੍ਰੀ ਗੁਰੂ ਸਿੰਘ ਸਭਾ ਇੰਦੌਰ ਅਤੇ ਪੰਜਾਬੀ ਸਾਹਿਤ ਅਕਾਦਮੀ ਮੱਧ ਪ੍ਰਦੇਸ਼ ਦੇ ਬੈਨਰ ਹੇਠ ਹੋ ਰਿਹਾ ਸੀ । ਇਸ ਸਮਾਰੋਹ ਲਈ ਕਰੀਬ 2000 ਸੱਦਾ ਪੱਤਰ ਭੇਜੇ ਗਏ ਸਨ ਅਤੇ ਇਸ ਵਿੱਚ ਫਿਲਮਾਂ , ਕਵਿ-ਦਰਬਾਰ, ਨਾਟਕ ਅਤੇ ਸੈਮੀਨਾਰ ਰੱਖਿਆ ਹੋਇਆ ਸੀ।
ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਨੇ ਭਾਜਪਾ ਤੇ ਆਰ.ਐਸ.ਐੈਸ. ਉੱਤੇ ਹੱਲਾ ਬੋਲਦਿਆਂ ਕਿਹਾ ਕਿ ਇਹ ਦੋਵੇਂ ‘ਹਿੰਦੂ ਅਤਿਵਾਦੀ’ ਜਥੇਬੰਦੀਆਂ ਹਨ
ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀਆਂ ਭਾਜਪਾ ਸਰਕਾਰਾਂ ਉੱਤੇ ਸਿੱਖਿਆ ਅਦਾਰਿਆਂ ਵਿਚ ਰਾਸ਼ਟਰੀ ਸਵੈਸੇਵਕ ਸੰਘ (ਆਰ. ਐਸ. ਐਸ.) ਦੀ ਵਿਚਾਰਧਾਰਾ ਥੋਪਣ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸ ਨਾਲ ਵਿਿਦਆਰਥੀਆਂ ਵਿਚ ਬੇਚੈਨੀ ਵਧ ਰਹੀ ਹੈ ਅਤੇ ਇਨ੍ਹਾਂ ਅਦਾਰਿਆਂ ਵਿਚ ਟਕਰਾਅ ਦਾ ਮਹੌਲ ਬਣਦਾ ਜਾ ਰਿਹਾ ਹੈ।
ਭਾਰਤੀ ਜਨਤਾ ਪਾਰਟੀ ਨੇ ਵੀਰਵਾਰ 12 ਜਨਵਰੀ ਨੂੰ 23 ਵਿਧਾਨ ਸਭਾ ਹਲਕਿਆਂ ਵਿੱਚੋਂ 17 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਉਮੀਦਵਾਰਾਂ ਸਬੰਧੀ ਫੈਸਲਾ ਬੁੱਧਵਾਰ ਨੂੰ ਨਵੀਂ ਦਿੱਲੀ ’ਚ ਹੋਈ ਸੰਸਦੀ ਬੋਰਡ ਦੀ ਮੀਟਿੰਗ ਦੌਰਾਨ ਲੈ ਲਿਆ ਗਿਆ ਸੀ। ਪਾਰਟੀ ਵੱਲੋਂ ਕੁਝ ਨਵੇਂ ਚਿਹਰੇ ਮੈਦਾਨ ’ਚ ਉਤਾਰੇ ਗਏ ਹਨ।
-ਪ੍ਰਫੁਲ ਬਿਦਵਈਕੀ ਭਾਰਤ ਦੇ ਮੁੱਖਧਾਰਾ ਮੀਡੀਆ ਨੇ ਧਰਮ-ਨਿਰਪੱਖਤਾ ਅਤੇ ਉਦਾਰਵਾਦ ਦੇ ਹੱਕ ਵਿਚ ਸਿਰਫ ਜ਼ਬਾਨੀ ਜਮ੍ਹਾਂ-ਖਰਚ ਕਰਨ ਅਤੇ ਇਨ੍ਹਾਂ ਦੋਵਾਂ 'ਤੇ ਸੰਘ ਪਰਿਵਾਰ ਵੱਲੋਂ ਰੋਜ਼ਾਨਾ ਹੋ ਰਹੇ ਹਮਲਿਆਂ ਨੂੰ ਨਜ਼ਰਅੰਦਾਜ਼ ਕਰਨ ਦਾ ਫ਼ੈਸਲਾ ਕਰ ਲਿਆ ਹੈ? ਹਾਲ ਹੀ ਦੇ ਘਟਨਾਕ੍ਰਮਾਂ ਤੋਂ ਤਾਂ ਅਜਿਹਾ ਹੀ ਜਾਪਦਾ ਹੈ।
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਜ਼ਮੀਰ ਉਦੈਨ ਸ਼ਾਹ ਨੇ ਭਾਰਤ ਦੀ ਸਿੱਖਿਆ ਮੰਤਰੀ ਸਿਮ੍ਰਤੀ ਇਰਾਨੀ ਨੂੰ ਪੱਤਰ ਲਿਖਕੇ ਚੇਤਾਵਨੀ ਦਿੱਤੀ ਕਿ ਜੇਕਰ ਕੁਝ ਤੱਤਾਂ ਵੱਲੋਂ ਗ਼ੂਨੀਵਰਸਿਟੀ ਕੈਂਪਸ ਵਿੱਚ 1 ਨਵੰਬਰ ਨੂੰ ਰਾਜਾ ਮਹਿੰਦਰ ਪ੍ਰਤਾਪ ਦਾ ਜਨਮ ਦਿਨ ਮਨਾੁਇਆ ਜਾਂਦਾ ਹੈ ਤਾਂ ਯੂਨਵਿਰਸਿਟੀ ਵਿੱਚ ਫਿਰਕੂ ਅੱਗ ਭੜਕ ਸਕਦੀ ਹੈ।