ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰੀ ਬਰਸਾਤ ਅਤੇ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਮੰਗਲਵਾਰ 25 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ...
1947 ਦੀ ਵੰਡ ਦੀ ਸਭ ਤੋਂ ਵੱਡੀ ਮਾਰ ਸਿੱਖਾਂ ਉੱਤੇ ਪਈ ਭਾਵੇਂ ਕਿ ਇਸ ਦਾ ਸੰਤਾਪ ਮੁਸਲਮਾਨਾਂ ਅਤੇ ਹਿੰਦੂਆਂ ਨੇ ਵੀ ਹੰਢਾਇਆ ਸੀ। ਸਿੱਖ ਨਾ ...
ਚੰਡੀਗੜ੍ਹ/ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਮੇਤ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੈਰਸਿਧਾਂਤਕ ਮੁਆਫੀ ਦਵਾਉਣ ...
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ...
ਅੱਜ ਕੱਲ ਟੀ.ਵੀ ਬਹਿਸਾਂ, ਰੈਲੀਆਂ ਅਤੇ ਪੰਚਾਇਤੀ ਚੋਣ ਜਲਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਇਹਦੇ ਨਾਲ ਤਾਅਲੁੱਕ ਰੱਖਣ ਵਾਲੇ ਗੋਲੀ ਕਾਂਡਾਂ ਦੀ ਚਰਚਾ ਵਿੱਚ ਸਿੱਧਮ ਸਿੱਧਾ ਦੋਸ਼ ਪਿਛਲੀ ਬਾਦਲ ਸਰਕਾਰ ਸਿਰ ਲਗਦਾ ਹੈ। ਕਾਂਗਰਸ ਕੋਲ ਅਕਾਲੀਆਂ ਦੇ ਖਿਲਾਫ਼ ਇਹ ਮੁੱਦਾ ਵੱਡੇ ਹਥਿਆਰ ਵਜੋਂ ਹੱਥ ਲੱਗਿਆ ਹੋਇਆ ਹੈ। ਪਰ ਬਹਿਸ ਦੀ ਹਰੇਕ ਸਟੇਜ ਤੇ ਕਾਂਗਰਸ ਦੇ ਇਸ ਦੋਸ਼ ਦੇ ਜਵਾਬ ਵਿੱਚ ਅਕਾਲੀਆਂ ਵੱਲੋਂ 34 ਸਾਲਾ ਬੈਂਕ ਛੱੜਪਾ ਮਾਰਕੇ ਜੂਨ ਚੁਰਾਸੀ ਅਤੇ ਨਵੰਬਰ ਚੁਰਾਸੀ ਚੇਤੇ ਕਰਾਉਂਦਿਆਂ ਕਾਂਗਰਸ ਨੂੰ ਬਰਾਬਰ ਦਾ ਜਵਾਬ ਦਿੱਤਾ ਜਾਂਦਾ ਹੈ। ਜੂਨ ਚੁਰਾਸੀ ਅਤੇ ਨਵੰਬਰ ਚੁਰਾਸੀ ਦੇ ਜੁਮੇਵਾਰ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਭਾਵੇਂ ਇਸ ਜਹਾਨ ਤੇ ਨਹੀਂ ਰਹੇ ਪਰ ਉਹ ਕਾਂਗਰਸ ਦੇ ਪ੍ਰਧਾਨ ਮੰਤਰੀ ਹੋਣ ਕਰਕੇ ਉਨਾਂ੍ਹ ਦੀ ਕੀਤੀ ਦੀ ਜੁਮੇਵਾਰੀ ਅੱਜ ਦੀ ਕਾਂਗਰਸ ਸਿਰ ਸੁੱਟੀ ਜਾਂਦੀ ਹੈ। ਹਾਲਾਂਕਿ ਆਪਦੇ ਪ੍ਰਧਾਨ ਮੰਤਰੀਆਂ ਦੇ ਇੰਨਾਂ ਐਕਸ਼ਨਾਂ ਦੀ ਜੁਮੇਵਾਰੀ ਤਾਂ ਮੌਜੂਦਾ ਕਾਂਗਰਸ ਨੂੰ ਓਟਣੀ ਹੀ ਪੈਣੀ ਹੈ। ਪਰ ਅਕਾਲੀਆਂ ਵੱਲੋਂ ਆਪਦੀ ਸਰਕਾਰ ਤੇ ਬੇਅਦਬੀ ਤੇ ਗੋਲੀਕਾਡਾਂ ਦੇ ਜਵਾਬ ਦੇਣ ਦੀ ਬਜਾਇ ਕਾਂਗਰਸ ਨੂੰ ਕਿਸੇ ਹੋਰ ਗੱਲ ਦੀ ਦੋਸ਼ੀ ਕਹਿ ਦੇਣ ਨਾਲ ਪਿਛਲੀ ਅਕਾਲੀ ਸਰਕਾਰ ਕਿਸੇ ਵੀ ਤਰਾ੍ਹ ਬਰੀ ਨਹੀਂ ਹੁੰਦੀ।
ਫ਼ਤਹਿਗੜ੍ਹ ਸਾਹਿਬ: ਬੀਤੇ ਕਲ੍ਹ ਅਬੋਹਰ ਵਿਖੇ ਹੋੲੈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਰੈਲੀ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸੰਬੋਧਨ ਦੌਰਾਨ ਕੈਪਟਨ ਅਮਰਿੰਦਰ ...
ਚੰਡੀਗੜ੍ਹ: ਪਿਛਲੀ ਬਾਦਲ-ਭਾਜਪਾ ਸਰਕਾਰ ਮੌਕੇ ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਗੱਲੀਂ ਬਾਤੀ ਬਹੁਤ ਕੁਝ ਹੋ ਰਿਹਾ ...
ਚੰਡੀਗੜ੍ਹ: ਜਿੱਥੇ ਇਕ ਪਾਸੇ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦਾ ਜਾਂਚ ਲੇਖਾ ਸਾਹਮਣੇ ਆਉਣ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ...
ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੜਤਾਲ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਤੋਂ ਵਾਪਿਸ ਲੈਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ...
ਪਿਛਲੇ ਦਿਨੀੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਜੀ ਚੈਨਲ ਦੇ ਮੰਚ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਘਟਨਾਵਾਂ ਨੂੰ ਪਾਕਿਸਤਾਨੀ ਏਜੰਸੀ ਆਈ.ਐਸ.ਆਈ ਨਾਲ ਜੋੜਿਆ ਸੀ।
« Previous Page — Next Page »