ਕੇਂਦਰ ਵਲੋਂ ਚੰਡੀਗੜ੍ਹ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਭਰਤੀ ਬਾਰੇ 25 ਸਤੰਬਰ ਨੂੰ ਜਾਰੀ ਕੀਤਾ ਗਿਆ ਚੰਡੀਗੜ੍ਹ ਨੋਟੀਫੀਕੇਸ਼ਨ ਰੱਦ ਕਰ ਦਿੱਤਾ ਗਿਆ ਹੈ।ਭਾਰਤ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਚੰਡੀਗੜ੍ਹ ਵਿੱਚ ਸਰਕਾਰੀ ਭਰਤੀਆਂ ਦੇ ਮਾਮਲੇ ਵਿੱਚ 60:40 ਦੇ ਅਨੁਪਾਤ ਨੂੰ ਮੁੜ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।ਜਿਸ ਵੇਲੇ ਤੋਂ ਨੋਟਿਸ ਜਾਰੀ ਕੀਤਾ ਗਿਆ ਸੀ ਉਦੋਂ ਤੋਂ ਹੀ ਕੇਂਦਰ ਉੱਤੇ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਨੋਟੀਫੀਕੇਸ਼ਨ ਰੱਦ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਸੀ।
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮਾਂ-ਬੋਲੀ ਪੰਜਾਬੀ ਨੂੰ ਨੁੱਕਰੇ ਲਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਿਹਾ। ਪੰਜਾਬੀ ਬੋਲਦੇ ਪੰਜਾਬ ਦੇ ਕਰੀਬ ਦੋ ਦਰਜਨ ਪਿੰਡਾਂ ਨੂੰ ਉਜਾੜ ਕੇ ਵਸਾਏ ਇਸ ਸ਼ਹਿਰ ਵਿੱਚ ਹੁਣ ਮੁੱਢਲੀ ਸਿੱਖਿਆ ਦੇ ਸਕੂਲਾਂ ਵਿੱਚੋਂ ਪੰਜਾਬੀ ਨੂੰ ਇੱਕ ਤਰਾਂ ਨਾਲ 'ਦੇਸ਼ ਨਿਕਾਲਾ' ਦਿੱਤਾ ਜਾ ਰਿਹਾ ਹੈ।
ਚੰਡੀਗੜ੍ਹ: ਬੀਤੇ ਦਿਨੀਂ ਭਾਰਤ ਸਰਕਾਰ ਵਲੋਂ ਚੰਡੀਗੜ੍ਹ ਵਿਚ ਅਮਲੇ ਦੀ ਤੈਨਾਤੀ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਿਦਆਰਥੀ ਜਥੇਬੰਦੀ ਸੱਥ ਵਲੋਂ ਵਿਰੋਧ ...
ਚੰਡੀਗੜ੍ਹ: ਡਾਕਟਰ ਧਰਮਵੀਰ ਗਾਂਧੀ, ਮੈਂਬਰ ਪਾਰਲੀਮੈਂਟ ਦੀ ਅਗਵਾਈ ਵਿਚ ਪੰਜਾਬ ਮੰਚ ਦਾ ਇਕ ਵਫਦ, ਪੰਜਾਬ ਦੇ ਰਾਜਪਾਲ ਸ਼੍ਰੀ ਵੀ ਪੀ ਸਿੰਘ ਬਦਨੌਰ ਨੂੰ ਮਿਲਿਆ ਅਤੇ ...
ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਖਤਮ ਕਰਨ ਪ੍ਰਤੀ ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਨੂੰ ਪੰਜਾਬ ...
ਚੰਡੀਗੜ੍ਹ: ਭਾਵੇਂ ਪੰਜਾਬ ਦੇ ਪਾਣੀਆਂ ਦਾ ਮਸਲਾ ਹੋਵੇ ਭਾਵੇਂ ਚੰਡੀਗੜ੍ਹ ਦਾ, ਪੰਜਾਬ ਦੇ ਹਿੰਦ ਨਵਾਜ਼ ਸਿਆਸੀ ਆਗੂ ਇਹਨਾਂ ਮਸਲਿਆਂ ‘ਤੇ ਬਿਆਨਬਾਜ਼ੀਆਂ ਕਰਕੇ ਆਪਣੀਆਂ ਸਿਆਸੀ ਰੋਟੀਆਂ ...
ਚੰਡੀਗੜ੍ਹ: ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਉਜਾੜ ਕੇ ਜਦੋਂ ਚੰਡੀਗੜ੍ਹ ਸ਼ਹਿਰ ਵਸਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਉੱਜੜੇ ਲੋਕਾਂ ਨੂੰ ਸਿਰਫ ਇਹੀ ਹੌਂਸਲਾ ਸੀ ...
ਚੰਡੀਗੜ੍ਹ ਪ੍ਰਸਾਸ਼ਨ ਵਲੋਂ ਸ਼ਹਿਰ ਵਿਚ ਦੋ ਪਹੀਆ ਵਾਹਨ ਚਲਾਉਣ ਵਾਲੀਆਂ ਬੀਬੀਆਂ ਲਈ ਹੈਲਮੱਟ ਦੀ ਵਰਤੋ ਜਰੂਰੀ ਕਰ ਦਿੱਤੀ ਗਈ ਹੈ ਪਰ ਇਸ ਫੈਸਲੇ ਵਿਚ ਪ੍ਰਸਾਸ਼ਨ ਨੇ ਸਿੱਖ ਬੀਬੀਆਂ ਨੂੰ ਹੈਲਮੱਟ ਦੀ ਰਿਆਇਤ ਸਿਰਫ਼ ਦੁਮਾਲਾ ਸਜਾਉਣ ’ਤੇ ਹੀ ਦਿੱਤੀ ਗਈ ਹੈ। ਬੀਤੇ ਕੁਝ ਦਿਨਾਂ ਵਿਚ ਸਿੱਖ ਜਥੇਬੰਦੀਆਂ ਵਲੋਂ ਚੰਡੀਗੜ੍ਹ ਪ੍ਰਸਾਸ਼ਨ ਦੇ ਇਸ ਫੈਸਲੇ ਨੂੰ ਵਾਪਸ ਲੈਣ ਲਈ ਪ੍ਰਦਰਸ਼ਨ ਵੀ ਕੀਤੇ ਜਾ ਚੁੱਕੇ ਹਨ ਪਰ ਪ੍ਰਸਾਸ਼ਨ ਆਪਣੇ ਫੈਸਲੇ ’ਤੇ ਅੜਿਆ ਹੋੁਇਆ ਹੈ ਅਤੇ ਚੰਡੀਗੜ੍ਹ ਪੁਲਿਸ ਚਲਾਨ ਕੱਟਣ ਵਿਚ ਰੁਝ ਗਈ ਹੈ।
ਚੰਡੀਗੜ੍ਹ: ਕੁਝ ਦਿਨ ਪਹਿਲਾਂ ਇਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਤੇ ਹਰਿਆਣਾ ਦੇ ਰਾਜਪਾਲ ...
ਚੰਡੀਗੜ੍ਹ: ਅੱਜ ਪੀਜੀਆਈ ਤੋਂ ਛੁੱਟੀ ਮਿਲਣ ਤੋਂ ਬਾਅਦ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਸਨੂੰ 2 ਦਿਨਾਂ ਦੇ ...
Next Page »