ਅੰਮ੍ਰਿਤਸਰ: ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ...
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਜੂਨ 84 ਦੇ ਫੌਜੀ ਹਮਲੇ ਦੇ ਰੋਸ ਖਿਲਾਫ ਭਾਰਤੀ ਫੌਜ ਦੀਆਂ ਬੈਰਕਾਂ ਛੱਡਣ ਵਾਲੇ, ਫੌਜ ਦੇ ਅਣਮਨੁਖੀ ਤਸ਼ੱਦਦ ਕਾਰਣ ਮਾਰੇ ਗਏ ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਭਾਰਤੀ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ ਬਣਾਈ ਜਾਵੇਗੀ।
ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ. ਬਲਦੇਵ ਸਿੰਘ ਗੁਰਦਾਸਪੁਰ ਨੇ ਪਤੱਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ 29 ਸਾਲਾਂ ਤੋਂ ਧਰਮੀ ਫੌਜੀਆਂ ਵੱਲੋਂ ਆਪਣੀਆਂ ਮੰਗਾ ਲਈ ਲੰਮਾ ਸੰਘਰਸ਼ ਕੀਤਾ ਗਿਆ ਪਰ ਬਾਦਲ ਦੀਆਂ ਸਿੱਖ ਮਾਰੂ ਨੀਤੀਆਂ ਕਾਰਨ ਪੰਥ ਖਾਤਰ ਆਪਣਾ ਸਭ ਕੁਝ ਧਾਅ ‘ਤੇ ਲਾਉਣ ਵਾਲਿਆਂ ਦੇ ਪੱਲੇ ਖੱਜਲ ਖੁਆਰੀ ਤੋਂ ਵਿਾਏ ਕੂਝ ਨਹੀਂ ਪਿਆ।