ਸੰਘੀ ਢਾਂਚੇ ਅਤੇ ਰਾਜਾਂ ਦੀ ਖੁਦ ਮੁਖਤਿਆਰੀ ਦੇ ਹਾਮੀ ਪਟਿਆਲੇ ਤੋਂ ਲੋਕ ਸਭਾ ਮੈਂਬਰ ਡਾ ਧਰਮਵੀਰ ਗਾਂਧੀ ਦੀ ਅਗਵਾਈ ਵਾਲੀ ਪੰਜਾਬ ਮੰਚ ਜਥੇਬੰਦੀ ਵਲੋਂ ਚੰਡੀਗੜ੍ਹ ਦੇ ਭਕਨਾ ਭਵਨ ਵਿਖੇ ਸੰਘਵਾਦ ਅਤੇ ਖੁਦਮੁਖਤਿਆਰੀ ਵਿਸ਼ੇ ੳੱਤੇ ਸੰਮੇਲਨ ਕਰਵਾਇਆ ਗਿਆ।
ਚੰਡੀਗੜ੍ਹ: ਡਾਕਟਰ ਧਰਮਵੀਰ ਗਾਂਧੀ, ਮੈਂਬਰ ਪਾਰਲੀਮੈਂਟ ਦੀ ਅਗਵਾਈ ਵਿਚ ਪੰਜਾਬ ਮੰਚ ਦਾ ਇਕ ਵਫਦ, ਪੰਜਾਬ ਦੇ ਰਾਜਪਾਲ ਸ਼੍ਰੀ ਵੀ ਪੀ ਸਿੰਘ ਬਦਨੌਰ ਨੂੰ ਮਿਲਿਆ ਅਤੇ ...
ਨਵੀਂ ਦਿੱਲੀ: ਪਟਿਆਲਾ ਤੋਂ ਪਾਰਲੀਮੈਂਟ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੌਨਸੂਨ ਸੈਸ਼ਨ ਵਿੱਚ ਬੋਲਦਿਆਂ ਭਾਰਤੀ ਸੰਸਦ ਨੂੰ ਪੰਜਾਬ ਲਈ ਅੰਦਰੂਨੀ ਖ਼ੁਦਮੁਖ਼ਤਿਆਰੀ ਲਈ ਵਿਚਾਰ ਕਰਨ ਦੀ ...
ਚੰਡੀਗੜ੍ਹ: ਪਟਿਆਲਾ ਤੋਂ ਭਾਰਤੀ ਪਾਰਲੀਮੈਂਟ ਦੇ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਲਈ ਖੁਦਮੁਖਤਿਆਰੀ ਦੀ ਮੰਗ ਕੀਤੀ ਹੈ। ਇੱਥੇ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਡਾ. ...
ਪਟਿਆਲਾ: ਪਟਿਆਲਾ ਤੋਂ ਭਾਰਤ ਦੀ ਪਾਰਲੀਮੈਂਟ ਦੇ ਵਿਧਾਇਕ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਸ਼ਾਂਤਮਈ ਢੰਗ ਨਾਲ ਵੱਖਰੇ ਰਾਜ ਦੀ ਮੰਗ ਕਰਨਾ ਵਾਜਿਬ ਹੈ। ...
ਕੇਂਦਰ ਤੇ ਰਾਜਾਂ ਦੇ ਆਪਸੀ ਸਬੰਧਾਂ ਨੂੰ ਮੁੜ ਨਿਰਧਾਰਤ ਕਰਕੇ ਸਹੀ ਭਾਰਤੀ ਫੈਡਰਲ ਰਾਜ ਪ੍ਰਬੰਧ ਢਾਂਚਾ ਖੜ੍ਹਾ ਕਰਨ ਦੇ ਹੱਕ ਵਿਚ ਪਾਰਲੀਮੈਂਟ ਦੇ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ ਲਿਖੇ ਲੇਖ (ਪੰਜਾਬੀ ਟ੍ਰਿਬਿਊਨ 3 ਅਪ੍ਰੈਲ, 2018) ਨੇ ਫਿਰ ਰੁਚੀ ਰਾਮ ਸਾਹਨੀ ਵਰਗੇ ਸੱਚ-ਸੁੱਚੇ ਤੇ ਵਿਸ਼ਾਲ ਹਿਰਦੇ ਵਾਲੇ ਪੰਜਾਬੀਆਂ ਦੀ ਯਾਦ ਤਾਜ਼ਾ ਕਰਵਾ ਦਿੱਤੀ।
ਚੰਡੀਗੜ੍ਹ: ਡਾਕਟਰ ਧਰਮਵੀਰ ਗਾਂਧੀ, ਰਿਟਾਇਰਡ ਜਸਟਿਸ ਸ. ਅਜੀਤ ਸਿੰਘ ਬੈਂਸ ਅਤੇ 17 ਹੋਰ ਉੱਘੇ ਪੰਜਾਬੀਆਂ ਵਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਰਿੱਟ ...
ਚੰਡੀਗੜ੍ਹ: ਆਮ ਆਦਮੀ ਪਾਰਟੀ (‘ਆਪ’) ਵਿੱਚੋਂ ਮੁਅੱਤਲ ਕੀਤੇ ਪਟਿਆਲਾ ਹਲਕੇ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਨਵਾਂ ‘ਪੰਜਾਬ ਮੰਚ’ ਬਣਾਉਣ ਦਾ ਐਲਾਨ ਕੀਤਾ ...
ਪਟਿਆਲਾ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਧਰਮਵੀਰ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਉਹ 'ਹਿੰਦੂਵਾਦੀ ਆਗੂਆਂ' ਦੇ ਕਤਲਾਂ ਦੇ ਮਾਮਲੇ 'ਚ ਆਪਣੇ ਬਿਆਨ, 'ਆਈ.ਐਸ.ਆਈ. ਦਾ ਹੱਥ' ਨੂੰ ਸਾਬਤ ਕਰੇ।
ਪੰਜਾਬੀ ਬੋਲੀ ਨੂੰ ਬਣਦਾ ਸਥਾਨ ਦਿਵਾਉਣ ਲਈ ਪਟਿਆਲਾ ਦੇ ਭਾਸ਼ਾ ਭਵਨ ਵਿੱਚ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਕਰਵਾਈ ‘ਪੰਜਾਬੀ ਭਾਸ਼ਾ ਕਨਵੈਨਸ਼ਨ’ ਦੌਰਾਨ ਪੰਜਾਬ ਵਿੱਚ ਹਰ ਪੱਧਰ ’ਤੇ ਪੰਜਾਬੀ ਨੂੰ ਸਿਰਮੌਰ ਦਰਜ਼ਾ ਦਿਵਾਉਣ ਲਈ ਡਟਵੀਂ ਪੈਰਵੀ ਕਰਨ ਅਹਿਦ ਲਿਆ ਗਿਆ ਤੇ ਕੇਂਦਰ ਅਤੇ ਸੂਬਾ ਸਰਕਾਰ ’ਤੇ ਪੰਜਾਬੀ ਪ੍ਰਤੀ ਗੰਭੀਰ ਨਾ ਹੋਣ ਦੇ ਦੋਸ਼ ਵੀ ਲਾਏ ਗਏ।
Next Page »