Tag Archive "dr-kanwaljit-singh"

gurmat samagam village taung

ਨੌਵੇਂ ਪਾਤਿਸ਼ਾਹ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀਓ ਦੇ ੩੫੦ ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਬੁੰਗਾ ਅੰਮ੍ਰਿਤਸਰ ਵੱਲੋਂ ਲੜੀਵਾਰ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ ਜਿਸਦੇ ਤਹਿਤ ਅਜ ਮਿਤੀ ੨੦ ਅਪ੍ਰੈਲ, ੨੦੨੫ ਨੂੰ ਪਿੰਡ ਟੋਂਗ ਜਿਲ੍ਹਾ ਅੰਮ੍ਰਿਤਸਰ ਵਿਖੇ ਪਿੰਡ ਟੋਂਗ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।

Dr.Kanwaljit Singh

ਬਦਲ ਰਹੇ ਕੌਮਾਂਤਰੀ ਹਾਲਾਤ: ਸਿੱਖਾਂ ਦੇ ਸਨਮੁਖ ਚੁਣੌਤੀਆਂ ਤੇ ਸੰਭਾਵਨਾਵਾਂ: ਡਾ. ਕੰਵਲਜੀਤ ਸਿੰਘ ਨਾਲ ਖਾਸ ਵਿਚਾਰ-ਚਰਚਾ

ਤ੍ਰੈਮਾਸਿਕ ਰਸਾਲੇ ਸਿੱਖ ਸ਼ਹਾਦਤ ਦੇ ਸੰਪਾਦਕ ਡਾ. ਕੰਵਲਜੀਤ ਸਿੰਘ ਨਾਲ ਪੱਤਰਕਾਰ ਮਨਦੀਪ ਸਿੰਘ ਵੱਲੋਂ ਖਾਸ ਤੌਰ ਉੱਤੇ ਕੀਤੀ ਗਈ ਇਸ ਮੁਲਾਕਾਤ ਵਿਚ ਸਿੱਖ ਸ਼ਹਾਦਤ ਦੇ ਹਾਲੀਆ ਅੰਕ ਦੀ ਸੰਪਾਦਕੀ ਲਿਖਤ ਵਿਚ ਛੂਹੇ ਗਏ ਅਹਿਮ ਮਸਲਿਆਂ ਬਾਰੇ ਨਿੱਠ ਕੇ ਵਿਚਾਰ ਕੀਤੀ ਗਈ ਹੈ।

ਸਿੱਖ ਸੰਘਰਸ਼ ਦੀ ਵਿਰਾਸਤ ਅਤੇ ਅੱਜ ਦੇ ਹਲਾਤ: ਡਾ.ਕੰਵਲਜੀਤ ਸਿੰਘ

2 ਅਕਤੂਬਰ ਨੂੰ ਪਿੰਡ ਠਰੂਆ ਵਿਖੇ ਸਿੱਖ ਕੌਮ ਦੇ ਅਨਥੱਕ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਇੱਕ ਸਮਾਗਮ ਕਰਾਇਆ ਗਿਆ।

ਸਿੱਖ ਸੰਘਰਸ਼ ਤੇ ਅੱਜ ਦੇ ਹਾਲਾਤ – ਡਾ. ਕੰਵਲਜੀਤ ਸਿੰਘ ਦਾ ਵਖਿਆਨ

ਗੁਰੂ ਖਾਲਸਾ ਪੰਥ ਦੀ ਰਿਵਾਇਤ ਅਤੇ ਜੁਝਾਰੂਆਂ ਦੀ ਅਸਲ ਪ੍ਰੇਰਨਾ ਸ਼ਕਤੀ ਨੂੰ ਨਵੀਂ ਪੀੜੀ ਦੇ ਨੌਜਵਾਨਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ੧੪ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 2 ਅਕਤੂਬਰ 2024, ਪਿੰਡ ਠਰੂਆ ਦੇ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੀ ਸਿੱਖ ਸੰਗਤਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਮਨਾਇਆ ਗਿਆ।

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ

ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਵੱਲੋਂ ਆਪਣੀ ਸ਼ਹਾਦਤ ਦੇ ਬਲ ਨਾਲ ਸ਼ੁਰੂ ਕੀਤੇ ਗਏ ਖਾੜਕੂ ਸੰਘਰਸ਼ ਦੇ ਅਖੀਰਲੇ ਦਿਨਾਂ ਵਿੱਚ ਗੁਰੂ ਖਾਲਸਾ ਪੰਥ ਦੀ ਰਿਵਾਇਤ ਅਤੇ ਜੁਝਾਰੂਆਂ ਦੀ ਅਸਲ ਪ੍ਰੇਰਨਾ ਸ਼ਕਤੀ ਨੂੰ ਨਵੀਂ ਪੀੜੀ ਦੇ ਨੌਜਵਾਨਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ੧੪ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਠਰੂਆ ਦੇ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੀ ਸਿੱਖ ਸੰਗਤਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਮਨਾਇਆ ਗਿਆ।

ਤੀਜੇ ਘੱਲੂਘਾਰੇ ਜੂਨ 1984 ਦੀ 40ਵੀਂ ਵਰ੍ਹੇਗੰਢ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ

ਬੀਤੇ ਦਿਨੀਂ  ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂ ਸ਼ਹਿਰ ਵਿਖੇ ਤੀਜੇ ਘੱਲੂਘਾਰੇ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।

ਤੀਜੇ ਘੱਲੂਘਾਰੇ ਦੀ 40ਵੀ ਯਾਦ ‘ਚ ਸੁਲਤਾਨਵਿੰਡ ਵਿਖੇ ‘ਪੰਥਕ ਦੀਵਾਨ’ 5 ਜੂਨ ਨੂੰ

 ਜੂਨ ’84 ਤੀਜਾ ਘੱਲੂਘਾਰਾ ਦੀ 40 ਵੇਂ ਵਰ੍ਹੇ ਗੰਢ ਮੌਕੇ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ 5 ਜੂਨ ਨੂੰ ਸੁਲਤਾਨਵਿੰਡ ਦੇ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਲਗਾਏ ਜਾ ਰਹੇ ‘ਪੰਥਕ ਦੀਵਾਨ’ ਲਈ ਪੰਥ ਸੇਵਕ ਜਥਾ ਵਲੋਂ ਬਠਿੰਡਾ, ਸ੍ਰੀ ਦਮਦਮਾ ਸਾਹਿਬ ਤੇ ਹੋਰ ਥਾਵਾਂ ’ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੱਦਾ ਪੱਤਰ ਦੇ ਕੇ ਹਾਜਰ ਹੋਣ ਦੀ ਅਪੀਲ ਕੀਤੀ।

ਤੀਜਾ ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਭਲਕੇ

ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਿੱਖ ਜਥਾ ਮਾਲਵਾ ਵੱਲੋਂ 4 ਜੂਨ 2023, ਸ਼ਾਮੀ 7 ਵਜੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਭਵਾਨੀਗੜ੍ਹ (ਸੰਗਰੂਰ) ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ।

ਗੁਰਸੰਗਤਿ ਅਤੇ ਗੁਰਦੁਆਰਾ ਪ੍ਰਬੰਧ ਵਿਸ਼ੇ ਉਪਰ ਪੰਥ ਸੇਵਕ ਜਥਾ ਮਾਝਾ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ ।

ਪੰਥ ਸੇਵਕ ਜਥਾ ਮਾਝਾ ਵਲੋਂ ਇਲਾਕਾ ਸ੍ਰੀ ਹਰਿਗੋਬਿੰਦਪੁਰ (ਜਿਲ੍ਹਾ ਗੁਰਦਾਸਪੁਰ) ਵਿਚ "ਗੁਰਸੰਗਤਿ ਅਤੇ ਗੁਰਦੁਆਰਾ ਪ੍ਰਬੰਧ" ਵਿਸ਼ੇ ਉਪਰ ਲੜੀਵਾਰ ਸਮਾਗਮ ਕੀਤੇ ਜਾ ਰਹੇ ਹਨ। ਗੁਰਮਤਿ ਅਨੁਸਾਰ ਗੁਰਦੁਆਰਾ ਪ੍ਰਬੰਧ ਕਿਵੇਂ ਦਾ ਹੋਵੇ? ਅਤੇ ਉਸ ਪ੍ਰਬੰਧ ਨੂੰ ਗੁਰਸੰਗਤਿ ਹੀ ਕਿਵੇਂ ਗੁਰਮਤਿ ਅਨੁਸਾਰ ਚਲਾ ਸਕਦੀ ਹੈ?

ਸਾਕਾ ਪੰਜਾ ਸਾਹਿਬ : ਜਦੋਂ ਗੁਰਮਤਿ ਵਿਚ ਰੰਗੀ ਸਿੱਖ ਸੁਰਤਿ ਨੇ ਹਕੂਮਤੀ ਹੰਕਾਰ ਦੇ ਬੇਕਾਬੂ ਨੂੰ ਠੱਲ੍ਹ ਦਿੱਤਾ

ਅਕਾਲ ਸਹਾਇ ਸੁਸਾਇਟੀ ਵੱਲੋਂ ਸਾਕਾ ਪੰਜਾ ਸਾਹਿਬ ਦੇ 100 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਸੰਬਰ 2022 ਨੂੰ ਰਈਆ ਨੇੜੇ ਚੀਮਾ ਬਾਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪ੍ਰੋ: ਕਵਲਜੀਤ ਸਿੰਘ ਨੇ ਸਾਕਾ ਪੰਜਾ ਸਾਹਿਬ ਦੀਆਂ ਘਟਨਾਵਾਂ ਦੀ ਵਿਆਖਿਆ ਪੇਸ਼ ਕੀਤੀ |

Next Page »