Tag Archive "dr-sikander-singh"

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਵਲੋਂ ਕੀਤੀ ਗਈ। ੳੁਨ੍ਹਾਂ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਦਾ ਮਹਾਨ ਕੋਸ਼ ਪੰਜਾਬੀ ਬੋਲੀ ਦੀ ਅਜ਼ੀਮ ਰਚਨਾ ਹੈ।

‘ਆਧੁਨਿਕਤਾ: ਇਕ ਪੜਚੋਲ’ ਵਿਸ਼ੇ ‘ਤੇ ਹੋਈ ਵਿਚਾਰ ਚਰਚਾ ‘ਚ ਡਾ. ਸਿਕੰਦਰ ਸਿੰਘ ਦੀਆਂ ਸੰਖੇਪ ਟਿੱਪਣੀਆਂ

ਵਿਚਾਰ ਮੰਚ, ਸੰਵਾਦ ਵਲੋਂ 11 ਫਰਵਰੀ, 2017 ਨੂੰ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ 'ਆਧੁਨਿਕਤਾ: ਇਕ ਪੜਚੋਲ' ਵਿਸ਼ੇ 'ਤੇ ਵਿਚਾਰ-ਚਰਚਾ ਕਰਵਾਈ ਗਈ ਸੀ। ਡਾ. ਸਿਕੰਦਰ ਸਿੰਘ ਵਲੋਂ ਵਿਚਾਰ-ਚਰਚਾ 'ਚ ਆਪਣੇ ਵਿਚਾਰ ਸੰਖੇਪ ਰੂਪ 'ਚ ਰੱਖੇ ਗਏ। ਜਿਸ ਦੀ ਵੀਡੀਓ ਰਿਕਾਰਡਿੰਗ ਸਿੱਖ ਸਿਆਸਤ ਨਿਊਜ਼ ਦੇ ਪਾਠਕਾਂ/ਦਰਸ਼ਕਾਂ ਲਈ ਪੇਸ਼ ਹੈ।

« Previous Page