ਦਲ ਖਾਲਸਾ ਦਾ ਮੰਨਣਾ ਹੈ ਕਿ ਅਮਰੀਕਾ ਸਰਕਾਰ ਨੇ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਰਚਣ ਲਈ ਭਾਰਤੀ ਏਜੰਟ ਨੂੰ ਗ੍ਰਿਫਤਾਰ ਕਰਕੇ ਭਾਰਤੀ ਨਿਜ਼ਾਮ ਦੇ ਸਾਰੇ ਝੂਠਾਂ ਅਤੇ ਮਨਸੂਬਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਵਿਦੇਸ਼ੀ ਧਰਤੀ 'ਤੇ ਖਾਲਿਸਤਾਨ ਪੱਖੀ ਸਿੱਖਾਂ ਨੂੰ ਕਿਰਾਏ ਦੇ ਕਤਲਾਂ ਹੱਥੋਂ ਮਾਰਨ ਦੀ ਆਪਣੀ ਨਵੀਂ ਉਲੀਕੀ ਰਣਨੀਤੀ ਨੂੰ ਬੇਸ਼ਰਮੀ ਨਾਲ ਅੰਜਾਮ ਦੇ ਰਿਹਾ ਸੀ। .
ਚੰਡੀਗੜ੍ਹ: ਭਾਰਤ ਦੀ ਕੌਮੀ ਜਾਂਚ ਅਜੈਂਸੀ (ਐਨ.ਆਈ.ਏ) ਨੇ ਕੈਨੇਡੀਅਨ ਸਿੱਖ ਹਰਦੀਪ ਸਿੰਘ ਨਿੱਝਰ ਖਿਲਾਫ ਦੋ ਮਾਮਲੇ ਦਰਜ ਕੀਤੇ ਹਨ। ਇਸ ਤੋਂ ਪਹਿਲਾਂ 2016 ਵਿਚ ਪੰਜਾਬ ...