ਕਿਸਾਨੀ ਮੋਰਚੇ ਤੋਂ ਅੱਜ ਸਵੇਰੇ ਇਕ ਦੁੱਖਦਾਈ ਖਬਰ ਮਿਲੀ ਹੈ।
ਤਿੰਨ ਦਿਨ ਪਹਿਲਾਂ (21 ਫਰਵਰੀ ਨੂੰ) ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਮੌਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਹਰਿਆਣਾ ਪੁਲਿਸ ਤੇ ਕੇਂਦਰੀ ਫੋਰਸਾਂ ਨੇ ਕਿਸਾਨਾਂ ਉੱਪਰ ਭਾਰੀ ਗੋਲਾਬਾਰੀ ਕੀਤੀ।
ਸ਼ਹੀਦ ਸ਼ੁੱਭਕਰਨ ਸਿੰਘ ਦੇ ਕਤਲ ਲਈ ਜਿੰਮੇਵਾਰ ਹਰਿਆਣਾ ਦਾ ਮੁਖ ਮੰਤਰੀ ਖੱਟਰ, ਡੀ.ਜੀ.ਪੀ. ਹਰਿਆਣਾ ਤੇ ਕੇਂਦਰੀ ਗ੍ਰਹਿ ਮੰਤਰਾਲਾ ਜਿੰਮੇਵਾਰ ਹੈ, ਇਹਨਾਂ ਦੋਸ਼ੀਆਂ ’ਤੇ ਕਤਲ ਦਾ ਮੁਕੱਦਮਾ ਦਰਜ਼ ਹੋ ਕੇ ਸਜ਼ਾ ਮਿਲਣੀ ਚਾਹੀਦੀ ਹੈ।
12 ਫਰਵਰੀ 2024 ਦੀ ਸ਼ਾਮ ਨੂੰ ਕਿਸਾਨਾਂ ਦਾ ਇਕੱਠ ਸਰਹਿੰਦ ਦਾਣਾ ਮੰਡੀ ਵਿੱਚ ਹੋਣਾ ਸ਼ੁਰੂ ਹੋ ਗਿਆ ਸੀ। ਮਾਝੇ ਵਾਲੇ ਕਿਸਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ 11 ਫਰਵਰੀ ਨੂੰ ਹੀ ਮਾਝੇ ਤੋਂ ਚੱਲ ਪਏ ਸਨ।
ਕਰਨਾਲ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਡਾਚਰ ਦੀ ਸਿੱਖ ਸੰਗਤ ਨੇ ਅੱਜ ਇਕ ਇਕੱਠ ਕਰਕੇ ਭਾਰਤੀ ਜਨਤਾ ਪਾਰਟੀ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ...
ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੋ ਹਰਿਆਣਾ ਸੂਬੇ ਦੇ ਵਿਚ ਦਲਿਤ-ਬੀਬੀਆਂ, ਰੰਘਰੇਟੇ ਸਿੱਖਾਂ ...
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇੱਕ ਵੱਢਿਓਂ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਲੋਹਗੜ੍ਹ-ਸ਼ਾਹਬਾਦ ਸੜਕ ਦਾ ਨਾਮ “ਬਾਬਾ ਬੰਦਾ ਬੈਰਾਗੀ” ਰੱਖਣ ਦੇ ਐਲਾਨ ਨਾਲ ਸਿੱਖ ਨਾਇਕ ਬਾਬਾ ਬੰਦਾ ਸਿੰਘ ...
ਕੁਰੂਕਸ਼ੇਤਰ: ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਮ੍ਰਿਤਕ ਦੇਹ ਦੇ ਅੰਤਿਮ ਸਸਕਾਰ ਲਈ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਦੀ ਸਥਾਨਕ ਪ੍ਰਸ਼ਾਸਨ ਨਾਲ ਸਹਿਮਤੀ ਹੋ ਗਈ ਹੈ ਅਤੇ ...
ਬਲਾਤਕਾਰੀ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਮਗਰੋਂ ‘ਪੂਰਾ ਸੱਚ’ ਅਖ਼ਬਾਰ ਦੇ ਬਾਨੀ ਰਾਮ ਚੰਦਰ ਛਤਰਪਤੀ ਦੇ ਪੁਤਰ ਅੰਸ਼ੁਲ ਛਤਰਪਤੀ ਦੀ ਸੁਰੱਖਿਆ ਵਧਾ ਦਿੱਤੀ ਗਈ। ਡੀਐੱਸਪੀ ਦਲੀਪ ਸਿੰਘ ਨੇ ਅੱਜ ਅੰਸ਼ੁਲ ਛਤਰਪਤੀ ਦੀ ਸੁਰੱਖਿਆ ਦਾ ਜਾਇਜ਼ਾ ਲਿਆ।
Next Page »