ਚੰਡੀਗੜ੍ਹ: ਗਰਮ ਖਿਆਲੀ ਹਿੰਦੂ ਸੰਗਠਨਾਂ ਵੱਲੋਂ ਗੁੜਗਾਉਂ ਵਿੱਚ ਵੱਖ-ਵੱਖ ਥਾਵਾਂ ਉੱਤੇ ਖੁੱਲ੍ਹੇ ਵਿੱਚ ਨਮਾਜ਼ ਅਦਾ ਕਰਨ ਤੋਂ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਰੋਕੇ ਜਾਣ ਦੇ ...
ਗੁੜਗਾਂਓਂ: ਭਾਰਤ ਵਿਚ ਘੱਟਗਿਣਤੀਆਂ ਦੇ ਧਾਰਮਿਕ ਹੱਕਾਂ ‘ਤੇ ਹਿੰਦੁਤਵੀ ਬਹੁਗਿਣਤੀ ਦੇ ਹਮਲੇ ਲਗਾਤਾਰ ਤਿੱਖੇ ਹੁੰਦੇ ਜਾ ਰਹੇ ਹਨ ਜਿਸ ਦੇ ਚਲਦਿਆਂ ਬੀਤੇ ਕੱਲ੍ਹ ਗੁੜਗਾਓਂ ਵਿਚ ...
ਫਗਵਾੜਾ: ਫਗਵਾੜਾ ਸ਼ਹਿਰ ਵਿਖੇ ਦਲਿਤਾਂ ਅਤੇ ਹਿੰਦੂ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਦਲਿਤ ਭਾਈਚਾਰੇ ਨਾਲ ਸਬੰਧਿਤ ਨੌਜਵਾਨ ਦੀ ਅੱਜ ਮੌਤ ...
"ਮੇਰਾ ਕਸੂਰ ਸਿਰਫ ਇਹ ਸੀ ਕਿ ਮੈਂ ਮੁਸਲਿਮ ਹਾਂ ਅਤੇ ਮੈਂ ਹਿੰਦੂਆਂ ਦੇ ਇਲਾਕੇ ਵਿਚ ਵੜ੍ਹ ਗਿਆ ਸੀ" ਇਹ ਸ਼ਬਦ 67 ਸਾਲਾ ਅਬਦੁਲ ਬਸ਼ਰ ਦੇ ਹਨ ਜੋ ਅੱਖਾਂ ਤੋਂ ਅੰਨਾ ਹੈ ਤੇ ਭੀਖ ਮੰਗ ਕੇ ਜ਼ਿੰਦਗੀ ਬਤੀਤ ਕਰ ਰਿਹਾ ਹੈ। ਬਸ਼ਰ ਅਤੇ ਉਸਦੀ ਅੰਨੀ ਜੀਵਨ ਸਾਥਣ 61 ਸਾਲਾਂ ਦੀ ਬੀਦਾਨਾ ਬੀਬੀ ਕੋਲੋਂ ਹਿੰਦੂ ਭੀੜ ਨੇ ਡਰਾ ਧਮਕਾ ਕੇ ਜ਼ਬਰਨ "ਜੈ ਸ੍ਰੀ ਰਾਮ" ਅਤੇ "ਜੈ ਮਾ ਤਾਰਾ" ਦੇ ਨਾਅਰੇ ਲਗਵਾਏ।
ਚੰਡੀਗੜ੍ਹ: “ਗੁਜਰਾਤ ਦੇ ਭਵਨਗਰ ਜਿ਼ਲ੍ਹੇ ਵਿਚ ਇਕ ਪ੍ਰਦੀਪ ਰਾਠੋਰ ਨਾਮ ਦੇ ਦਲਿਤ ਜੋ ਆਪਣੇ ਹੀ ਘੋੜੇ ਉਤੇ ਸਵਾਰੀ ਕਰ ਰਿਹਾ ਸੀ, ਉਸਨੂੰ ਬਹੁਗਿਣਤੀ ਮੁਤੱਸਵੀ ਫਿਰਕੂਆਂ ...
ਬਲੀਆ (ਯੂਪੀ) ਜ਼ਿਲ੍ਹੇ ਨਾਲ ਸਬੰਧਤ ਭਾਜਪਾ ਵਿਧਾਇਕ ਨੇ ਇਕ ਬਿਆਨ ਵਿੱਚ ਕਿਹਾ ਹੈ ਕਿ ਹਿੰਦੂ ਸਭਿਆਚਾਰ ਵਿੱਚ ਰਲਗੱਡ ਹੋਣ ਵਾਲੇ ਮੁਸਲਮਾਨਾਂ ਨੂੰ ਹੀ ਮੁਲਕ ਵਿੱਚ ਰਹਿਣ ਦੀ ਇਜਾਜ਼ਤ ਹੋਵੇਗੀ ਤੇ ਭਾਰਤ ਇਕ ਦਿਨ ‘ਹਿੰਦੂ ਰਾਸ਼ਟਰ’ ਜ਼ਰੂਰ ਬਣੇਗਾ।
ਪ੍ਰੋਫ਼ੈਸਰ ਗੁਰਮੀਤ ਸਿੰਘ ਸਿੱਧੂ ਦੀ ਨਵੇਂ ਸਾਲ ਵਿੱਚ (3 ਜਨਵਰੀ 2018 ਨੂੰ) ਆਈ ਨਵੀਂ ਕਿਤਾਬ, ਬ੍ਰਾਹਮਣਵਾਦ ਤੋਂ ਹਿੰਦੂਵਾਦ, ਵਿੱਚ ਇੱਕ ਨਵਾਂ-ਨਵੇਲਾ ਅਤੇ ਅਸੀਮ ਸੰਭਾਵਨਾਵਾਂ ਵਾਲਾ ਸਿਆਸੀ ਸੰਵਾਦ ਸਿਰਜਣ ਦੀ ਸਮਰੱਥਾ ਹੈ।
ਅੱਜ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ (ਕੇਂਦਰੀ ਸ੍ਰੀ ਗੁਰੂ ਸਿੰਘ ਸਭਾ) ਵਿਖੇ ਸਿੱਖ ਵਿਦਵਾਨ ਡਾ. ਗੁਰਮੀਤ ਸਿੰਘਦੀ ਨਵੀਂ ਕਿਤਾਬ “ਬ੍ਰਾਹਮਣਵਾਦ ਤੋਂ ਹਿੰਦੂਵਾਦ: ਵਰਣ, ਜਾਤ, ਧਰਮ ਅਤੇ ਰਾਸ਼ਟਰਵਾਦ" ਜਾਰੀ ਕੀਤੀ ਗਈ।
ਮੂਲ ਨਿਵਾਸੀ ਭਾਰਤੀਆਂ ਦੇ ਹੱਕਾਂ ਲਈ ਜੂਝ ਰਹੀ ਜਥੇਬੰਦੀ ਬਾਮਸੇਫ ਵਲੋਂ ਨਵੇਂ ਸਾਲ ਮੌਕੇ ਪੂਨੇ ਵਿਖੇ ਕਰਵਾਏ ਗਏ ਭੀਮਾ ਕੋਰੇਗਾਉ ਜਿੱਤ ਸਮਾਰੋਹ ਸਮਾਗਮ ਦੀ ਸਫਲਤਾ ਤੋਂ ਬੁਖਲਾਏ ਸੈਂਕੜੇ ਬਜਰੰਗ ਦਲ ਅਤੇ ਸ਼ਿਵ ਸੈਨਿਕਾਂ ਨੇ ਸਮਾਗਮ ਦੇ ਪਹੁੰਚ ਮਾਰਗਾਂ ਤੇ ਦਰਜਨਾਂ ਗੱਡੀਆਂ ਦੀ ਭੰਨਤੋੜ ਕੀਤੀ ਇਸੇ ਦੁਰਾਨ 4 ਮੂਲ ਨਿਵਾਸੀਆਂ ਦੀ ਮੌਤ ਹੋ ਗਈ।
ਦਿੱਲੀ ਯੂਨੀਵਰਸਿਟੀ ’ਚ ਇਤਿਹਾਸ ਦੇ ਸਾਬਕਾ ਪ੍ਰੋਫ਼ੈਸਰ ਕੇ. ਐਮ. ਸ੍ਰੀਮਾਲੀ ਨੇ ਕਿਹਾ ਹੈ ਕਿ ਇਤਿਹਾਸ ਨੂੰ ਤੋੜ-ਮਰੋੜ ਅਤੇ ਘੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਵੱਖਰੀ ਕਿਸਮ ਦੀ ਦਹਿਸ਼ਤਗਰਦੀ ਹੈ। ਉਨ੍ਹਾਂ ਮੁਲਕ ’ਚ ਦਲੀਲ ਅਤੇ ਬਹਿਸ ਦੇ ਸੁੰਗੜ ਰਹੇ ਘੇਰੇ ’ਤੇ ਵੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਆਰਐਸਐਸ-ਭਾਜਪਾ ਦੇ ਇਕਲੌਤੇ ਏਜੰਡੇ ਪਿੱਛੇ ਇਤਿਹਾਸ ਨੂੰ ਮੁੜ ਤੋਂ ਲਿਖ ਕੇ ਹਿੰਦੂ ਰਾਸ਼ਟਰ ਬਣਾਉਣ ਦੀ ਕੋਸ਼ਿਸ਼ ਹੈ ਜਿਥੇ ਘੱਟ ਗਿਣਤੀਆਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਂਗ ਵਤੀਰਾ ਅਪਣਾਇਆ ਜਾਵੇਗਾ।
Next Page »