ਫਰਵਰੀ 1986 ਵਿੱਚ ਨਕੋਦਰ ਵਿਖੇ ਸ਼ਰਾਰਤੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸਾੜੇ ਜਾਣ ਤੇ ਫਿਰ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰਨ ਵਾਲੇ 4 ਸਿੱਖ ਨੌਜਵਾਨਾਂ ਦੀ ਪੁੁਲਿਸ ਗੋਲੀ ਨਾਲ ਅੰਜਾਮ ਦਿੱਤੀ ਗਈ ਮੌਤ ਦਾ ਕੌੜਾ ਸੱਚ ਸਾਹਮਣੇ ਆ ਗਿਆ ਹੈ ।
ਕੁਝ ਕੁ ਕਹਾਣੀਆਂ, ਬਾਤਾਂ ਅਜਿਹੀਆਂ ਹੁੰਦੀਆ ਹਨ ਕਿ ਜਿਹਨਾਂ ਨੂੰ ਸੁਣ ਸਾਡਾ ਤਰਕਸ਼ੀਲ ਮਨ ਇਹ ਕਹਿ ਉੱਠਦੈ ਕਿ ਨਹੀਂ ਇਸ ਤਰ੍ਹਾ ਤਾਂ ਹੋ ਹੀ ਨਹੀਂ ਸਕਦਾ। ਕੋਈ ਅਜਿਹਾ ਕਿਵੇਂ ਹੋ ਸਕਦੈ! ਜਾਂ ਕੋਈ ਏਨਾ ਕੁਝ ਕਿਵੇਂ ਸਹਾਰ ਸਕਦੈ! ਕਿਸੇ ਵਿੱਚ ਏਨਾ ਸਬਰ ਕਿਵੇਂ ਹੋ ਸਕਦੈ! ਪਰ ਸਾਡੇ ਮੰਨਣ ਜਾਂ ਨਾਂ ਮੰਨਣ, ਸਮਝਣ ਜਾਂ ਨਾ ਸਮਝਣ ਨਾਲ ਇਹਨਾਂ ਗੱਲਾਂ ਦੀ ਸੱਚਾਈ ਉੱਤੇ ਕੋਈ ਫਰਕ ਨਹੀਂ ਪੈਂਦਾ ਕਿਉਂਕਿ ਇਹਨਾਂ ਕਹਾਣੀਆਂ ਦੇ ਪਾਤਰਾਂ ਨੇ ਸੋਨੇ ਵਾਂਗ ਭੱਠੀ ਦਾ ਸੇਕ ਜਰ ਕੇ ਆਪਣੇ ਆਪ ਨੂੰ ਸਾਬਿਤ ਕਰ ਦਿੱਤਾ ਹੁੰਦੈ ਕਿ ਉਹਨਾਂ ਦੀ ਭਾਵਨਾ ਵਿੱਚ ਕੋਈ ਖੋਟ ਨਹੀਂ।
ਕੁਈਨਸ ਪਾਰਕ: ਓਂਟਾਰੀਓ ਅਸੈਂਬਲੀ ਵਿਚ ਪੂਰਵੀ ਬਰੈਂਪਟਨ ਤੋਂ ਮੈਂਬਰ ਗੁਰਰਤਨ ਸਿੰਘ ਨੇ 23 ਸਾਲ ਪਹਿਲਾਂ ਭਾਰਤੀ ਨਿਜ਼ਾਮ ਵਲੋਂ ਅਗਵਾ ਕਰਕੇ ਕਤਲ ਕੀਤੇ ਗਏ ਮਨੁੱਖੀ ਹੱਕਾਂ ...
ਸਰਕਾਰੀ ਜ਼ੁਲਮ ਦਾ ਸ਼ਿਕਾਰ ਹੋ ਰਹੇ ਲੋਕਾਂ ਲਈ ਇਕ ਆਸ ਸੀ ਉਹ। ਰੋਪੜ ਜ਼ਿਲ੍ਹਾ ਕਚਹਿਰੀਆਂ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਜੂਝ ਰਿਹਾ ਸੀ। ਪਰ ...
ਚੰਡੀਗੜ੍ਹ: ਪੰਜਾਬ ਦੀ ਵਿਧਾਨ ਸਭਾ ਵਿਚ ਬੀਤੇ ਦਿਨੀਂ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਸਬੰਧੀ ਵੱਡੀ ਬਹਿਸ ਹੋਈ ਸੀ, ਜਿਸ ਦੌਰਾਨ ਪੰਜਾਬ ਦੇ ...
ਮਾਤਾ ਸੁਖਵੰਤ ਕੌਰ ਦੇ ਪਤੀ ਅਤੇ ਪਿਤਾ ਨੂੰ ਪੰਜਾਬ ਪੁਲੀਸ ਨੇ ਤਕਰੀਬਨ 26 ਸਾਲ ਪਹਿਲਾਂ ਜਬਰੀ ਚੁੱਕ ਲਿਆ ਸੀ ਅਤੇ ਉਸ ਤੋਂ ਬਾਅਦ ਉਹ ਮੁੜ ਕਦੇ ਘਰ ਨਹੀਂ ਪਰਤੇ। ਇਸ ਮਾਮਲੇ ਵਿੱਚ ਭਾਰਤੀ ਅਦਾਲਤਾਂ ਤੋਂ ਨਿਆਂ ਦੀ ਉਡੀਕ ਕਰ ਰਹੀ ਮਾਤਾ ਨੂੰ ਉਸ ਵੇਲੇ ਆਸ ਦੀ ਕਿਰਨ ਦਿਸੀ ਹੈ ਜਦੋਂ ਸੀਬੀਆਈ ਦੀ ਮੁਹਾਲੀ ਸਥਿਤ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਉਸ ਦੇ ਬਿਆਨ ਕਲਮਬੱਧ ਕੀਤੇ ਗਏ ਹਨ।
ਪਟਿਆਲਾ: ਸਨੌਰ ਵਿਖੇ ਪੰਜਾਬ ਪੁਲਿਸ ਵਲੋਂ 6 ਨੌਜਵਾਨਾਂ ਨੂੰ ਗੈਰਕਾਨੂੰਨੀ ਹਿਰਾਸਤ ਵਿਚ ਰੱਖ ਕੇ ਤਸ਼ੱਦਦ ਕਰਨ ਦੇ ਮਾਮਲੇ ਵਿਚ ਦਬਾਅ ਪੈਣ ਮਗਰੋਂ ਕਾਰਵਾਈ ਕਰਦਿਆਂ ਪਟਿਆਲਾ ...
ਪੰਜਾਬ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਸੰਘਰਸ਼ਸ਼ੀਲ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਖੁੱਲ੍ਹੀ ਚਿੱਠੀ ਲਿਖੀ ਹੈ। ...
ਪਟਿਆਲਾ: ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਵਲੋਂ ਸੱਤ ਨੌਜਵਾਨਾਂ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖ ਕੇ ਕੁੱਟਮਾਰ ਕਰਨ ਅਤੇ ਸ਼ਰੀਰਕ ਸੋਸ਼ਣ ਕਰਨ ਦਾ ਮਾਮਲਾ ਸਾਹਮਣੇ ...
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਨਕੋਦਰ ਵਿਖੇ 1986 ਵਿੱਚ ਜਨੂੂੰਨੀ ਹਜੂਮ ਵਲੋਂ ਗੁਰਦੁਆਰਾ ਸਾਹਿਬ ਉਪਰ ਕੀਤੇ ਹਮਲੇ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀ ਚਲਾਕੇ ਪੁਲਿਸ ...
Next Page »