ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਕਾਂਗਰਸ ਆਗੂ ਸ਼ਸ਼ੀ ਥਰੂਰ ਨੂੰ ਆਪਣੀ ਪਤਨੀ ਸੁਨੰਦਾ ਪੁਸ਼ਕਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮੁਲਜ਼ਮ ਦੱਸਦਿਆਂ ਇੱਥੇ ਅਦਾਲਤ ਵਿੱਚ ...
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਦੀ ਕਿਤਾਬ ਵਿਚ ਕੀਤੀਆਂ ਗਈਆਂ ਤਬਦੀਲੀਆਂ ਦਾ ਮਸਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ...
ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਉੱਚ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਅੱਜ ਮੰਨਿਆ ਕਿ ਉਨ੍ਹਾਂ ਦੀ ਪਾਰਟੀ ਦੇ ਹੱਥ ਮੁਸਲਮਾਨਾਂ ਦੇ ਖੂਨ ...
ਨਵੀਂ ਦਿੱਲੀ: ਭਾਰਤ ਦੀਆਂ ਸੱਤ ਵਿਰੋਧੀ ਪਾਰਟੀਆਂ ਨੇ ਅੱਜ ਵੱਡਾ ਕਦਮ ਚੁੱਕਦਿਆਂ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਦੀਪਕ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਲਈ ਉਨ੍ਹਾਂ ...
ਨਵੀਂ ਦਿੱਲੀ: ਭਾਰਤ ਦੀਆਂ ਸੱਤ ਕੌਮੀ ਪਾਰਟੀਆਂ ਦੀ 2016-17 ਵਿੱਚ ਕੁੱਲ ਆਮਦਨ 1559.17 ਕਰੋੜ ਰੁਪਏ ਘੋਸ਼ਿਤ ਕੀਤੀ ਗਈ ਹੈ ਜਦੋਂ ਕਿ ਇਸ ਵਿੱਚ ਭਾਜਪਾ ਦੀ ...
ਗਾਂਧੀਨਗਰ: ਗੁਜਰਾਤ ਵਿਧਾਨ ਸਭਾ ਅੱਜ ਪ੍ਰਸ਼ਨ ਕਾਲ ਤੋਂ ਬਾਅਦ ਵਿਚਾਰ ਸਦਨ ਤੋਂ ਅਖਾੜਾ ਸਦਨ ਬਣ ਗਈ, ਜਿੱਥੇ ਕਾਂਗਰਸ ਅਤੇ ਭਾਜਪਾ ਦੇ ਵਿਧਾਇਕਾਂ ਦਾ ਹੱਥਾਂ, ਪੈਰਾਂ ...
ਮੋਗਾ ਵਿਖੇ ਸਥਿਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਤੇ ਬੀਤੇ ਕੱਲ੍ਹ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕਾਲਾ ਰੰਗ ਪਾ ਦਿੱਤਾ ਗਿਆ। ਇਹ ਕਾਲਾ ਰੰਗ ਬੁੱਤ ਦੇ ਮੂੰਹ ਤੇ ਪਾਇਆ ਗਿਆ ਸੀ।ਇਸ ਘਟਨਾ ਤੋਂ ਬਾਅਦ ਬੁੱਤ ਨੂੰ ਉਸ ਜਗ੍ਹਾ ਤੋਂ ਹਟਾ ਕੇ ਜਿਲ੍ਹਾ ਸਕੱਤਰੇਤ ਦਫਤਰ ਵਿੱਚ ਲਿਜਾਇਆ ਗਿਆ ਹੈ ਤੇ ਹੁਣ ਬੁੱਤ ਲਗਾਉਣ ਲਈ ਕੋਈ ਹੋਰ ਢੁਕਵੀਂ ਜਗ੍ਹਾ ਲੱਭੀ ਜਾ ਰਹੀ ਹੈ।
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਾਏ ਗਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂ-ਟਿਊਬ ਜਰੀਏ ਪ੍ਰਧਾਨਗੀ ਦੇ ਐਲਾਨ ਤੋਂ ਬਾਅਦ ਪੰਜਾਬ ਵਾਸੀਆਂ ਦੇ ਨਾ ਪਹਿਲਾ ਸੁਨੇਹਾ ਜਾਰੀ ਕੀਤਾ ਗਿਆ ਹੈ।ਵੀਡੀਓ ਵਿੱਚ ਕੈਪਟਨ ਨੇ ਪ੍ਰਧਾਨਗੀ ਦੇਣ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ।
ਨਵੀਂ ਦਿੱਲੀ/ਚੰਡੀਗੜ੍ਹ: ਕੱਲ੍ਹ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਬਿਆਨ ਕਿ ਕਾਂਗਰਸ ਵੱਖਵਾਦੀ ਜਐਬੰਦੀਆਂ ਨਾਲ ਮਿਲਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਗੰਢਤੁੱਪ ਕਰਨ ਕਾਰਨ ਕਾਂਗਰਸ ਦੀ ਮਾਨਤਾ ਰੱਦ ਕਰਨ ਲਈ ਰਾਸ਼ਟਰਪਤੀ ਨੂੰ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਵੀ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਬਾਦਲ ਤੇ ਜਵਾਬੀ ਹਮਲਾ ਕੀਤਾ ਗਿਆ।
ਨਵੀਂ ਦਿੱਲੀ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਕਾਂਗਰਸ ਤੇ ਗੰਭੀਰ ਅਰੋਪ ਲਗਾਏ ਗਏ ਹਨ।ਅੱਜ ਦੀ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਕਾਂਗਰਸ ਦੀ ਬੋਲੀ ਬੋਲਦੇ ਨਜਰ ਆਏ ਤੇ ਉਨ੍ਹਾਂ ਅਸਿੱਧੇ ਢੰਗ ਨਾਲ ਪੰਥਕ ਧਿਰਾਂ ਨੂੰ ਅੱਤਵਾਦੀ ਕਹਿ ਦਿੱਤਾ।
Next Page »