ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹੀਦੀ ਦੁਨੀਆਂ ਵਿਚ ਹੋਈਆਂ ਸ਼ਹੀਦੀਆਂ ਵਿਚ ਇਕ ਨਿਵੇਕਲਾ ਸਥਾਨ ਰੱਖਦੀ ਹੈ। ਇਹਨਾਂ ਸ਼ਹੀਦਾਂ ਨੇ ਕੌਮੀ ਘਰ ਲਈ ਆਪ ਫਾਂਸੀ ਦੇ ਰੱਸਿਆਂ ਨੂੰ ਚੁੰਮਿਆ ਤੇ ਕੌਮ ਨੂੰ ਸਿੱਖ ਰਾਜ ਖ਼ਾਲਿਸਤਾਨ ਦੀ ਸਥਾਪਤੀ ਲਈ ਸੰਦੇਸ਼ ਦਿੱਤਾ। ਭਾਈ ਜਿੰਦਾ-ਸੁੱਖਾ ਦੀ ਸ਼ਹਾਦਤ ਬਾਰੇ ਅਜੇ ਤੱਕ ਏਨਾ ਕੁਝ ਨਹੀਂ ਲਿਖਿਆ ਗਿਆ ਜਿੰਨਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਉਹਨਾਂ ਬਾਰੇ ਦੱਸਣ ਦੀ ਜਰੂਰਤ ਹੈ।ਮੈਂ ਸਿੱਖ ਵਕੀਲ ਹੋਣ ਦੇ ਨਾਤੇ ਸੁਪਰੀਮ ਕੋਰਟ ਦੇ ਉਸ ਫੈਸਲੇ ਨੂੰ ਪੜ੍ਹਿਆ ਜਿਸ ਵਿਚ ਭਾਈ ਜਿੰਦਾ-ਸੁੱਖਾ ਨੂੰ ਫਾਂਸੀ ਦੀ ਸਜ਼ਾ ਬਹਾਲ ਰੱਖੀ ਗਈ ਅਤੇ ਉਸ ਵਿਚੋਂ ਜਿੱਥੇ ਉਹਨਾਂ ਸੂਰਬੀਰਾਂ ਦੀ ਸੂਰਬੀਰਤਾ ਝਲਕੀ ਉੱਥੇ ਹਿੰਦੋਸਤਾਨੀ ਸਰਕਾਰ ਦੀ ਕਾਇਰਤਾ ਵੀ ਸਪੱਸ਼ਟ ਨਜ਼ਰ ਆਈ ਕਿ ਯੋਧਿਆਂ ਨੂੰ ਹਰ ਹੀਲੇ ਕਿਵੇ ਫਾਂਸੀ ਲਾਇਆ ਜਾਵੇ ਤੇ ਜਦੋਂ ਸੂਰਮਿਆਂ ਨੇ ਜਨਰਲ ਵੈਦਿਆ ਨੂੰ ਮਾਰਨ ਦੀ ਜਿੰਮੇਵਾਰੀ ਆਪਣੇ ਸਿਰ ਲੈ ਲਈ ਤਾਂ ਹਿੰਦੋਸਤਾਨੀ ਸਰਕਾਰ ਦੀਆਂ ਵਾਛਾਂ ਖਿੜ੍ਹ ਗਈਆਂ ਪਰ ਨਾਲ ਹੀ ਨਿਰਾਸ਼ਾ ਹੋਈ ਇਹਨਾਂ ਦੋਹਾਂ ਤੋਂ ਇਲਾਵਾ ਹੋਰ ਦੋਸ਼ੀ ਠਹਿਰਾਏ ਸੱਤਾਂ ਵਿਚੋਂ ਕਿਸੇ ਦੇ ਖਿਲਾਫ਼ ਏਨਾ ਵੀ ਵਿਸਵਾਸ਼ ਕਰਨਯੋਗ ਸਬੂਤ ਨਹੀਂ ਸੀ ਕਿ ਉਹਨਾਂ ਵਿਚੋਂ ਕਿਸੇ ਨੂੰ ਕੋਈ ਵੀ ਸਜ਼ਾ ਦਿੱਤੀ ਜਾ ਸਕੇ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੋਣਾਂ ਦੌਰਾਨ ਇਕ ਖਬਰ ਅਦਾਰੇ ਨਾਲ ਕੀਤੀ ਗਈ "ਗੈਰ-ਸਿਆਸੀ ਗੱਲਬਾਤ" ਦੌਰਾਨ ਉਸ ਵਲੋਂ ਬੱਦਲਾਂ ਪਿੱਛੇ ਜਹਾਜ਼ ਲੁਕਾ ਕੇ ਰਿਡਾਰ (ਉੱਡਦੇ ਹਵਾਈ ਜਹਾਜ਼ਾਂ ਬਾਰੇ ਪਤਾ ਲਾਉਣ ਵਾਲੇ ਪ੍ਰਬੰਧ) ਤੋਂ ਬਚਣ ਵਾਲੇ ਬਿਆਨ ਕਾਰਨ ਉਸਦਾ ਬਹੁਤ ਮੌਜੂ ਉਡਾਇਆ ਗਿਆ ਸੀ। ਪਰ ਹੁਣ ਫੌਜ ਮੁਖੀ ਨੇ ਕਿਹਾ ਕਿ "ਕੁਝ ਰਿਡਾਰ ਬੱਦਲਾਂ ਤੋਂ ਪਾਰ ਨਹੀਂ ਵੇਖ ਸਕਦੇ"।
ਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਕੇ ਨੀਮ ਸੁਰੱਖਿਆ ਬਲਾਂ ਦੀਆਂ 20 ਕੰਪਨੀਆਂ ਤਾਇਨਾਤ ਕਰਨ ਦੀ ਮੰਗ ਕੀਤੀ ਹੈ।
ਅੰਮ੍ਰਿਤਸਰ: ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ...
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਫੌਜ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਮੌਕੇ ਦਰਬਾਰ ਸਾਹਿਬ ਵਿਚੋਂ ਲੁੱਟਿਆ ਸਮਾਨ ਅਤੇ ਇਤਿਹਾਸਕ ...
ਜੇਨੇਵਾ: ਕਸ਼ਮੀਰ ਵਿਚ ਹੁੰਦੇ ਮਨੁੱਖੀ ਹੱਕਾਂ ਦੇ ਘਾਣ ਬਾਰੇ ਸੰਯੁਕਤ ਰਾਸ਼ਟਰ ਮਨੁੱਖੀ ਹੱਕ ਦਫਤਰ ਵਲੋਂ ਲੇਖਾ (ਰਿਪੋਰਟ) ਜਾਰੀ ਕਰਦਿਆਂ ਕਸ਼ਮੀਰ ਵਿਚ ਇਤਿਹਾਸ ਵਿਚ ਹੋਏ ਅਤੇ ...
1984 ਵਿੱਚ ਦਰਬਾਰ ਸਾਹਿਬ ਉੱਤੇ ਫੌਜੀ ਹਮਲੇ ਦਾ ਮਹਾਂਪਾਪ ਕਰਨ ਲਈ ਭਾਰਤੀ ਹਕੂਮਤ ਨੇ ਕਿਸ ਵਸੀਹ ਪੈਮਾਨੇ 'ਤੇ ਤਿਆਰੀ ਕੀਤੀ ਸੀ ਇਸ ਦੇ ਖੁਲਾਸੇ ਹੁਣ ਤਿੰਨ ਦਹਾਕਿਆਂ ਬਾਅਦ ਸਾਹਮਣੇ ਆ ਰਹੇ ਹਨ।
ਜੂਨ 1984 ਵਿਚ ਦਰਬਾਰ ਸਾਹਿਬ (ਅੰਮ੍ਰਿਤਸਰ) ਉੱਤੇ ਭਾਰਤੀ ਫੌਜ ਦੇ ਹਮਲੇ ਦੇ ਕੀ ਕਰਾਨ ਸਨ? ਇਹ ਸਵਾਲ ਸਾਡੇ ਸਾਰਿਆਂ ਦੇ ਮਨ ਵਿੱਚ ਆਉਂਦਾ ਹੈ।
ਚੰਡੀਗੜ੍ਹ: 1984 ਵਿੱਚ ਦਿੱਲੀ ’ਚ ਹੋਏ ਸਿੱਖ ਕਤਲੇਆਮ ਦੌਰਾਨ ਇਕ ਮੇਜਰ ਤੇ ਜਵਾਨ ਦੇ ਮਾਰੇ ਜਾਣ ਤੋਂ 34 ਸਾਲਾਂ ਮਗਰੋਂ ਹਥਿਆਰਬੰਦ ਬਲਾਂ ਬਾਰੇ ਟ੍ਰਿਬਿਊਨਲ (ਏਐਫਟੀ) ...
ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਤਰਾਲ ਖੇਤਰ ਦੇ ਜੰਗਲੀ ਇਲਾਕੇ ਵਿਚ ਅੱਜ ਕਸ਼ਮੀਰੀ ਖਾੜਕੂਆਂ ਅਤੇ ਭਾਰਤੀ ਸੁਰੱਖਿਆ ਬਲਾਂ ਦਰਮਿਆਨ ਹੋਏ ਮੁਕਾਬਲੇ ਵਿਚ ਤਿੰਨ ਕਸ਼ਮੀਰੀ ਖਾੜਕੂ ਅਤੇ ...
Next Page »