Tag Archive "indias-republic-day-26-january"

ਭਾਰਤੀ ਗਣਤੰਤਰ ਦਿਵਸ ਮੌਕੇ ਸਿੱਖ ਫੌਜੀਆਂ ਦੀ ਰੈਜੀਮੈਂਟ ਨੂੰ ਸ਼ਾਮਿਲ ਨਾ ਕਰਨ ‘ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਜਤਾਇਆ ਰੋਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਹੋਣ ਵਾਲੀ 26 ਜਨਵਰੀ ਨੂੰ ਭਾਰਤੀ ਗਣਤੰਤਰਤਾ ਦਿਵਸ ਦੀ ਪਰੇਡ ਸਮੇਂ ਫਰਾਂਸ ਦੇ ਰਾਸ਼ਟਰਪਤੀ ਸਾਹਮਣੇ ਦਸਤਾਰਧਾਰੀ ਸਿੱਖ ਫੌਜੀਆਂ ਦੀ ਰੈਜੀਮੈਂਟ ਨੂੰ ਸ਼ਾਮਿਲ ਨਾ ਕਰਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਰੋਸ ਪੱਤਰ ਲਿਖਾਂਗੇ।

ਭਾਰਤੀ ਗਣਤੰਤਰ ਦਿਵਸ ‘ਤੇ ਜਰਮਨ ਵਿੱਚ ਭਾਰਤੀ ਦੂਤਾਘਰ ਸਾਹਮਣੇ ਹੋਇਆ ਰੋਸ ਪ੍ਰਦਰਸ਼ਨ

26 ਜਨਵਰੀ ਨੂੰ ਜਦ ਭਾਰਤ ਵਿੱਚ ਅਤੇ ਹੋਰ ਕਈ ਮੁਲਕਾਂ ਵਿੱਚ ਭਾਰਤ ਦਾ ਗਣਤਂਤਰ ਦਿਵ ਸਮਨਾਇਆ ਜਾ ਰਿਹਾ ਸੀ ਤਾਂ ਇਸ ਸਮੇਂ ਹੀ ਵੱਖ-ਵੱਖ ਥਾਈਂ ਭਾਰਤੀ ਸੰਵਿਧਾਨ ਵਿੱਚ ਬੇਭਰੋਸਗੀ ਦੇ ਮੁਜ਼ਾਹਰੇ ਵੀ ਹੋ ਰਹੇ ਸਨ।

ਅੰਮ੍ਰਿਤਸਰ ਸ਼ਹਿਰ ਵਿੱਚ ਗੂੰਜੇ ਭਾਰਤ ਸਾਡਾ ਦੇਸ਼ ਨਹੀਂ ਅਤੇ ਸਿੱਖ ਆਜ਼ਾਦੀ ਦੇ ਨਾਅਰੇ (ਵੀਡੀਓ ਵੇਖੋ)

ਅੰਮ੍ਰਿਤਸਰ ਸਾਹਿਬ: 26 ਜਨਵਰੀ ਨੂੰ ਸਿੱਖਾਂ ਲਈ ਵਿਸਾਹਘਾਤ ਦਿਹਾੜਾ ਦੱਸਦਿਆਂ ਦਲ ਖਾਲਸਾ ਵੱਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਅਕਾਲੀ ਦਲ ਪੰਚ ਪ੍ਰਧਾਨੀ ਅਤੇ ਸਿੱਖ ਯੂਥ ਆਫ ਪੰਜਾਬ ...

ਸੁਣੋ, ਕੀ ਕਹਿਣਾ ਹੈ ਦਲ ਖਾਲਸਾ ਦੇ ਲੀਡਰਾਂ ਦਾ 26 ਜਨਵਰੀ ਦੇ ਬਾਈਕਾਟ ਬਾਰੇ

ਅੰਮ੍ਰਿਤਸਰ ਸਾਹਿਬ: ਬੀਤੇ ਕੱਲ੍ਹ ਦਲ ਖਾਲਸਾ ਵੱਲੋਂ ਐਲਾਨ ਕੀਤਾ ਗਿਆ ਕਿ ਉਹ 26 ਜਨਵਰੀ ਨੂੰ ਵਿਸ਼ਵਾਸਘਾਤ ਦਿਹਾੜੇ ਵਜੋਂ ਮਨਾਉਣਗੇ ਤੇ ਭਾਰਤੀ ਸੰਵਿਧਾਨ ਵਿੱਚ ਸਿੱਖਾਂ ਨਾਲ ...

« Previous Page