15 ਸਤੰਬਰ 2024 ਨੂੰ ਇੰਗਲੈਂਡ ਦੇ ਸ਼ਹਿਰ ਵੁਲਵਰਹੈਂਪਟਨ ਵਿਚ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਇਕ ਅੰਤਰ-ਰਾਸ਼ਟਰੀ ਸਿੱਖ ਇੱਕਤਰਤਾ ਹੋਈ ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।