ਦਿੱਲੀ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲ਼ੀ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਹੋਈ ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸੀਬੀਆਈ ਵੱਲੋਂ ਦੋਸ਼ ਮੁਕਤ ਕਰਾਰ ਦੇਣ ਖਿਲਾਫ ਅਦਾਲਤ ਵਿੱਚ ਪਟੀਸ਼ਨ ਦਰਜ਼ ਕਰਵਾਈ ਜਾਵੇਗੀ।
ਮੰਬਈ ਵਿੱਚ 1993 ਵਿੱਚ ਹੋਏ ਬੰਬ ਧਮਾਕਿਆਂ ਦੇ ਕੇਸ ਸਬੰਧੀ ਨਿਆਂਪਾਲਿਕਾ ਅਤੇ ਕੇਂਦਰ ਸਰਕਾਰ ਨੇ ਤੇਜ਼ੀ ਦਿਖਾਈ ਹੈ, ਪਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਵਰਗੇ ਲੋਕ ਸਰਕਾਰੀ ਸੁਰੱਖਿਆ ਲੈ ਕੇ ਘੁੰਮ ਰਹੇ ਹਨ ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਦੇ ਕੇਸ ਦੀ ਸੁਣਵਾਈ ਕਰ ਰਹੀ ਦਿੱਲੀ ਦੇ ਇੱਕ ਅਦਾਲਤ ਨੇ ਪੀੜਤ ਪੱਖ ਦੇ ਗਵਾਹਾਂ ਦੀ ਗਵਾਹੀ ਦਰਜ਼ ਕਰਨ ਲਈ 5 ਅਗਸਤ ਦੀ ਤਰੀਕ ਨਿਸ਼ਚਿਤ ਕੀਤੀ ਹੈ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੀ ਯੋਜਨਾਬੱਧ ਤਰੀਕੇ ਨਾਲ ਹੋਈ ਨਸਲਕੁਸ਼ੀ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਬਾਰਤ ਦੀ ਮੁੱਖ ਜਾਂਚ ਏਜ਼ੰਸੀ ਸੀਬੀਆਈ ਵੱਲੋਂ ਦੋਸ਼ ਮੁਕਤ ਕਰਾਰ ਦੇਣ ਦੀ ਇੰਗਲੈਂਡ ਦੀਆਂ ਪੰਥਕ ਜੱਥੇਬੰਦੀਆਂ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ।
ਭਾਰਤੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਵੱਲੋਂ ਉਸ ਖਿਲਾਫ ਗਵਾਹਾਂ ਨੂੰ ਮੁਕਰਨ ਲਈ ਦਬਾਅ ਪਾਉਣ ਅਤੇ ਲਾਲਚ ਦੇ ਕੇ ਮੁਕਰਾਉਣ ਦੇ ਦੋਸ਼ਾਂ 'ਤੇ ਅਦਾਲਤ ਨੇ ਸੀਬੀਆਈ ਤੋਂ ਜਬਾਬ ਮੰਗਿਆ ਹੈ।
ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਨੂੰ ਦਿੱਲੀ ਵਿਚ ਸਿੱਖਾਂ ਦੇ ਵੱਡੀ ਪੱਧਰ 'ਤੇ ਹੋਏ ਕਤਲੇਆਮ ਕਰਵਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਗਦੀਸ਼ ਟਾਈਟਲਰ ਨੂੰ ਸੀ. ਬੀ. ਆਈ. ਵੱਲੋਂ ਤੀਜੀ ਵਾਰ ਕਲੀਨ ਚਿੱਟ ਦਿੱਤੇ ਜਾਣ ਦਾ ਯੂ. ਕੇ. ਦੀਆਂ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕਰਦਿਆਂ ਇਸ ਸਿੱਖ ਵਿਰੋਧੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ।
ਦਿੱਲੀ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲ਼ੀ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਹੋਈ ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਮਾਮਲੇ 'ਚ ਦਾਇਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ 'ਤੇ ਸੁਣਵਾਈ ਲਈ 22 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ । ਐਡੀਸ਼ਨਲ ਚੀਫ਼ ਮੈਟਰੋਪਲੀਟਨ ਮੈਜਿਸਟ੍ਰੇਟ (ਏ. ਸੀ. ਐਮ. ਐਮ.) ਸੌਰਭ ਪ੍ਰਤਾਪ ਸਿੰਘ ਲਾਲੇਰ ਅਦਾਲਤ ਵਿਚ ਮੌਜੂਦ ਨਾ ਹੋਣ ਕਾਰਨ ਅੱਜ ਮਾਮਲੇ ਦੀ ਸੁਣਵਾਈ ਨਾ ਹੋ ਸਕੀ ।
ਭਾਰਤੀ ਮੁੱਖ ਜਾਂਚ ਏਜ਼ੰਸੀ ਸੀਬੀਆਈ ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਲਈ ਅਦਾਲਤ ਵਿੱਚ ਦਿੱਤੀ ਕੇਸ ਬੰਦ ਕਰਨ ਦੀ ਰਿਪੋਰਟ 'ਤੇ ਕੱਲ ਸੁਣਵਾਈ ਹੋਵੇਗੀ।
ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਰਕਾਰੀ ਸਰਪ੍ਰਸਤੀ ਵਿੱਚ ਯੋਜਨਾਬੱਧ ਤਰੀਕੇ ਨਾਲ ਕੀਤੇ ਕਤਲੇਆਮ ਦੇ ਕੇਸ ਵਿੱਚ ਦਿੱਲੀ ਸਿੱਖ ਕਤਲੇਆਮ ਲਈ ਬਦਨਾਮ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਨੂੰ ਕਲੀਨ ਚਿੱਟ ਦਿੱਤੇ ਜਾਣ ਤੇ ਇਸ ਮਾਮਲੇ ਨੂੰ ਲੁਕਾ ਕੇ ਰੱਖੇ ਜਾਣ ਤੋਂ ਸਿੱਖ ਭਾਈਚਾਰੇ ਵਿੱਚ ਰੋਸ ਹੈ। ਸਿੱਖ ਆਗੂਆਂ ਨੇ ਇਸ ਕਾਰਵਾਈ ਨੂੰ ਨਿਰਾਸ਼ਾਜਨਕ ਦੱਸਿਆ ਹੈ।
ਦਿੱਲੀ ਸਿੱਖ ਕਤਲੇਆਮ ਮਾਮਲੇ ਵਿੱਚ ਸੀਬੀਆਈ ਵੱਲੋਂ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਨੂੰ ਮੰਦਭਾਗਾ ਤੇ ਸਮੁੱਚੇ ਸਿੱਖ ਭਾਈਚਾਰੇ ਲਈ ਨਿਰਾਸ਼ਾਜਨਕ ਦੱਸਦਿਆ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਨੇਕਿਹਾ ਕਿ ਸੀ. ਬੀ. ਆਈ. ਦਾ ਇਹ ਇਕਤਰਫਾ ਫੈਸਲਾ ਹੈ ।
« Previous Page — Next Page »