ਫਰੀਦਕੋਟ ਜਿਲੇ ਦੇ ਪਿੰਡ ਗਰਗਾੜੀ ਵਿੱਚ ਪਿਛਲੇ ਦਿਨੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਅਤੇ ਉਸ ਪਿਛੋਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਮਾਰਚ ਕਰ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਦੋ ਸਿੰਘਾਂ ਨੂੰ ਸ਼ਹੀਦ ਕਰਨ ਤੋਂ ਬਾਅਦ ਪੰਜਾਬ ਭਰ ਵਿੱਚ ਸਿੱਖਾਂ ਵੱਲੋਂ ਰੋਸ ਮੁਜ਼ਾਹਰਿਆਂ ਦੇ ਚੱਲਦਿਆਂ ਪੰਜਾਬ ਦੇ ਚਾਰ ਜਿਲਿਆਂ ਵਿੱਚ ਅਰਧ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਜਲੰਧਰ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਚੱਲ ਰਿਹਾ ਸੰਘਰਸ਼ ਦੇ ਆਪ ਮੁਹਾਰਾ ਰੁੱਖ ਧਾਰਨ ਕਰਨ ਦੇ ਸੰਕੇਤ ਮਿਲ ਰਹੇ ...