Tag Archive "jathedar-of-akal-takht-sahib"

Interview with Former SGPC General Secretary Bibi Kiranjot Kaur

ਸ਼੍ਰੋਮਣੀ ਕਮੇਟੀ, ਅਕਾਲ ਤਖਤ ਅਤੇ ਜਥੇਦਾਰਾਂ ਬਾਰੇ ਬੀਬੀ ਕਿਰਨਜੋਤ ਕੌਰ ਨਾਲ ਖਾਸ ਮੁਲਾਕਾਤ

ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ।

ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ

1 ਜਨਵਰੀ 1993 ਵਾਲੇ ਦਿਨ ਪੰਜਾਬ ਪੁਲਿਸ ਨੇ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਭਾਰੀ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਸੀ। ਅੱਜ ਦੇ ਦਿਨ ਉਹਨਾਂ ਦੀ ਯਾਦ ਵਿਚ "ਸੰਖੇਪ ਗੱਲਬਾਤ" ਸਾਂਝੀ ਕਰ ਰਹੇ ਹਾਂ।