Tag Archive "khalsa-sajna-dihara"

ਖਾਲਸਾ ਸਿਰਜਣਾ ਦਿਹਾੜੇ ‘ਤੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਹੁਮਹੁਮਾ ਕੇ ਪਹੁੰਚਣੀਆਂ ਸ਼ੁਰੂ

ਖਾਲਸਾ ਸਿਰਜਣਾ ਦਿਹਾੜੇ ਦੇ ਜੋੜ-ਮੇਲੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦੇਸ਼-ਵਿਦੇਸ਼ ਤੋਂ ਸੰਗਤ ਦਾ ਆਗਮਨ ਸ਼ੁਰੂ ਹੋ ਗਿਆ ਹੈ । ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਤਰਾਂ ਅਨੁਸਾਰ ਅੱਜ ਦੁਪਹਿਰ ਤੱਕ 2 ਲੱਖ ਤੋਂ ਵੱਧ ਸ਼ਰਧਾਲੂ ਤਲਵੰਡੀ ਸਾਬੋ ਪਹੁੰਚ ਚੁੱਕੇ ਹਨ । ਅੱਜ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰਾਂ 'ਚ ਇਸ਼ਨਾਨ ਕੀਤਾ ਤੇ ਤਖਤ ਸਾਹਿਬ ਵਿਖੇ ਨਤਮਸਤਕ ਹੋਏ ।

« Previous Page