Tag Archive "koh-i-noor"

ਕੋਹਿਨੂਰ ਭਾਰਤ ਨਾਲੋਂ ਬਰਤਾਨੀਆ ਵਿੱਚ ਜਿਆਦਾ ਮਹਿਫੂਜ਼ ਰਹੇਗਾ: ਦਲ ਖਾਲਸਾ

ਕੋਹਿਨੂਰ ਹੀਰੇ ਅਤੇ ਸਿੱਖ ਰਾਜ ਨਾਲ ਸਬੰਧਿਤ ਹੋਰ ਬੇਸ਼ਕੀਮਤੀ ਚੀਜ਼ਾਂ ਜੋ ਇਸ ਸਮੇਂ ਬਰਤਾਨੀਆ ਦੇ ਮਿਊਜ਼ੀਅਮ ਦਾ ਸ਼ਿੰਗਾਰ ਹਨ, ਦੀ ਸਿਰਫ ਸਿੱਖ ਕੌਮ ਹੀ ਕਾਨੂੰਨੀ ਵਾਰਸ ਹੈ।

ਕੋਹਿਨੂਰ  ਹੀਰਾ ਸਿੱਖ ਕੌਮ ਦੀ ਵਿਰਾਸਤ: ਪ੍ਰਧਾਨ ਸ਼੍ਰੋਮਣੀ ਕਮੇਟੀ

ਭਾਰਤ ਸਰਕਾਰ ਵੱਲੋਂ ਕੋਹਿਨੂਰ ਹੀਰੇ ਦੇ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਦਰਜ਼ ਕਰਵਾਈ ਜਾਣਕਾਰੀ ਦੀ ਨਿੰਦਿਆ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਕੋਹਿਨੂਰ ਹੀਰਾ ਅੰਗਰੇਜ਼ਾਂ ਵਲੋਂ ਚੋਰੀ ਕੀਤਾ ਜਾਂ ਲੁੱਟਿਆ ਨਹੀਂ ਗਿਆ, ਸਗੋਂ ਮਹਾਰਾਜਾ ਦਲੀਪ ਸਿੰਘ ਨੇ ਆਪ ਈਸਟ ਇੰਡੀਆ ਕੰਪਨੀ ਨੂੰ ਦਿੱਤਾ ਸੀ, ਸਰਾਸਰ ਗਲਤ ਹੈ।