Tag Archive "kuldeep-nayyar"

Speech of Prof. Azadbir Singh at Kendri Sri Guru Singh Sabha Chandigarh

ਭਾਈ ਨਰਾਇਣ ਸਿੰਘ ਚੌੜਾ ਦੀ ਨਵੀਂ ਕਿਤਾਬ ਬਾਰੇ ਪ੍ਰੋ ਅਜ਼ਾਦਬੀਰ ਸਿੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ) ਦੇ ਵਿਚਾਰ

ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸਤਾ+ਨ ਵਿਰੁਧ ਸਾਜਿਸ਼" ਨਾਮ ਦੀ ਕਿਤਾਬ ਲਿਖੀ ਹੈ।

Speech of Bhai Narien Singh Chaura at Kendri Sri Guru Singh Sabha, Chandigarh

ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਦੀ ਲਿਖੀ ਕਿਤਾਬ ਦਾ ਖਾਲਸਾਈ ਸੁਰ ‘ਚ ਢੁਕਵਾਂ ਜਵਾਬ: ਭਾਈ ਨਰਾਇਣ ਸਿੰਘ ਦੀ ਤਕਰੀਰ

ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸਤਾ+ਨ ਵਿਰੁਧ ਸਾਜਿਸ਼" ਨਾਮ ਦੀ ਕਿਤਾਬ ਲਿਖੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਲਦੀਪ ਨਈਅਰ ਤੋਂ ਸ਼੍ਰੋਮਣੀ ਸਾਹਿਤ ਸਨਮਾਨ ਵਾਪਸ ਲਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰ ਕੁਲਦੀਪ ਨਈਅਰ ਤੋਂ ਸ਼੍ਰੋਮਣੀ ਸਾਹਿਤ ਸਨਮਾਨ ਵਾਪਸ ਲੈ ਲਿਆ ਹੈ। ਕੁਲਦੀਪ ਨਈਅਰ ਦੀਆਂ ਲਿਖਤਾਂ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ 1980-90 ਦਹਾਕੇ ਦੌਰਾਨ ਸਿੱਖ ਸੰਘਰਸ਼ ਦੀ ਸ਼ਹੀਦਾਂ ਬਾਰੇ ਗਲਤ ਜਾਣਕਾਰੀ ਫੈਲਾਉਣ ਵਾਲੀਆਂ ਪਾਇਆ ਗਿਆ।

ਪੰਥ ਤੋਂ ਮਾਫ਼ੀ ਮੰਗੇ ਕੁਲਦੀਪ ਨਈਅਰ, ਸ਼੍ਰੋਮਣੀ ਕਮੇਟੀ ਵੀ ਇਸਤੋਂ ਸਨਮਾਨ ਵਾਪਸ ਲਵੇ: ਸਿੱਖ ਯੂਥ ਫ਼ੈਡਰੇਸ਼ਨ

ਪਿਛਲੇ ਦਿਨੀਂ ਕੁਲਦੀਪ ਨਈਅਰ ਨੇ ਆਪਣੇ ਇਕ ਲੇਖ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤੁਲਨਾ ਬਲਾਤਕਾਰੀ ਅਸਾਧ ਰਾਮ ਰਹੀਮ ਸਿਰਸੇ ਵਾਲੇ ਨਾਲ ਕੀਤੀ, ਜਿਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗੲੇ ਹਨ।

ਸਿੱਖ ਨੌਜਵਾਨਾਂ ਨੇ ਕੁਲਦੀਪ ਨਈਅਰ ਦੀ ਤਸਵੀਰ ‘ਤੇ ਕਾਲਖ ਪੋਤ ਕੇ ਕੀਤਾ ਗੁੱਸੇ ਦਾ ਇਜ਼ਹਾਰ

ਮਸ਼ਹੂਰ ਲੇਖਕ ਕੁਲਦੀਪ ਨਈਅਰ ਵਲੋਂ ਸ਼ਹੀਦ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤੁਲਨਾ ਬਲਾਤਕਾਰ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਕਰਨ ਦਾ ਸਖਤ ਵਿਰੋਧ ਕਰਦਿਆਂ ਅੱਜ (14 ਸਤੰਬਰ) ਪੰਥਕ ਪਾਰਟੀਆਂ ਨਾਲ ਸਬੰਧਤ ਨੌਜਵਾਨ ਜਥੇਬੰਦੀਆਂ ਵਲੋਂ ਇਕ ਰੋਸ ਮੁਜ਼ਾਹਰਾ ਕੀਤਾ ਗਿਆ।

ਕੁਲਦੀਪ ਨਈਅਰ ਆਪਣੀ ਹਿੰਦੂ ਕੱਟੜਵਾਦੀ ਬੀਮਾਰ ਮਾਨਸਿਕਤਾ ਦਾ ਹੀ ਸਬੂਤ ਦੇ ਰਿਹਾ ਹੈ: ਮਾਨ

ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੁਲਦੀਪ ਨਈਅਰ ਵੱਲੋਂ ਸੰਤ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਹੈਵਾਨੀਅਤ ਦਾ ਨੰਗਾ ਨਾਚ ਨੱਚਣ ਵਾਲੇ ਅਤੇ ਸਮਾਜਿਕ ਕਦਰਾਂ-ਕੀਮਤਾਂ ਦਾ ਘਾਣ ਕਰਨ ਵਾਲੇ ਸਿਰਸੇ ਵਾਲੇ ਸਾਧ ਨਾਲ ਆਪਣੇ ਲੇਖ ਵਿਚ ਤੁਲਨਾ ਕਰਨ ਦੀ ਸ਼ਰਾਰਤਪੂਰਨ ਕਾਰਵਾਈ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਨਈਅਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਭਿੰਡਰਾਂਵਾਲਿਆਂ ਦੀ ਸ਼ਹੀਦੀ ਹੋਣ ਉਪਰੰਤ 33 ਸਾਲ ਬਾਅਦ ਵੀ ਸਿੱਖ ਆਪਣੇ ਮਨ ਵਿਚ ਸਤਿਕਾਰ ਸਹਿਤ ਸਮੋਈ ਬੈਠੀ ਹੈ, ਤਾਂ ਉਨ੍ਹਾਂ ਵਿਚ ਧਰਮੀ, ਸਮਾਜਿਕ, ਇਨਸਾਨੀ ਅਤੇ ਇਖ਼ਲਾਕੀ ਗੁਣਾਂ ਦੀ ਭਰਮਾਰ ਹੋਣ ਦੀ ਹੀ ਬਦੌਲਤ ਹੈ।