ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 2017 ’ਚ ਆ ਰਹੀਆਂ ਚੋਣਾਂ ਦਾ ਅੱਜ ਬਿਗੁਲ ਫੂਕ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਅੱਜ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਨੂੰ ਮੁੜ੍ਹ ਨਵੇਂ ਸਿਰੇ ਤੋਂ ਸੁਰਜੀਤ ਕਰਦੇ ਹੋਏ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੂੰ ਸਕੱਤਰ ਜਨਰਲ ਦੇ ਅਹੁੱਦੇ ਦੀ ਅਹਿਮ ਜਿੰਮੇਵਾਰੀ ਸੌਂਪਣ ਦਾ ਐਲਾਨ ਕੀਤਾ ਗਿਆ।
« Previous Page