ਪਾਕਿਸਤਾਨੀ ਮੀਡੀਆ ਦੇ ਮੁਤਾਬਕ ਉਥੋਂ ਦੇ ਗ੍ਰਹਿ ਮੰਤਰੀ ਚੌਧਰੀ ਨਿਸਾਰ ਅਲੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤੀ ਨੇਵੀ ਦੇ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਜਾਸੂਸੀ ਦੇ ਮਾਮਲੇ 'ਚ ਪਾਕਿਸਤਾਨ ਦੇ ਸੰਵਿਧਾਨ ਮੁਤਾਬਕ ਹੀ ਸਜ਼ਾ ਦਿੱਤੀ ਜਾਏਗੀ।
ਅਕਤੂਬਰ 2015 ਵਿੱਚ ਵਾਪਰੇ ਬਹਿਬਲ ਕਲਾਂ ਕਾਂਡ ਵਿੱਚ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਦਾ ਮਾਮਲਾ ਫਰੀਦਕੋਟ ਅਦਾਲਤ ਵਿੱਚ ਪੁੱਜ ਗਿਆ ਹੈ। ਕ੍ਰਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਅਤੇ ਪ੍ਰੈਸ ਕੌਂਸਲ ਆਫ ਇੰਡੀਆ ਦੇ ਸਾਬਕਾ ਚੇਅਰਮੈਨ ਮਾਰਕੰਡੇ ਕਾਟਜੂ ਨੇ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ 3 ਸਤੰਬਰ ਨੂਮ ਮੁਲਾਕਾਤ ਕਰਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ (ਮਾਫੀ) ਦੀ ਮੰਗ ਕੀਤੀ।
ਬਹਿਬਲ ਕਲਾਂ ਵਿੱਚ 14 ਅਕਤੂਬਰ 2015 ਨੂੰ ਹੋਏ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਦੀਆਂ ਮਨੁੱਖੀ ਹੱਕਾਂ ਦੀਆਂ ਜੱਥੇਬੰਦੀਆਂ ਵੱਲੋਂ ਭਾਰਤੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜਸਟਿਸ ਮਾਰਕੰਡੇ ਜਾਟਜੂ ਦੀ ਅਗਵਾਈ ਵਿੱਚ ਲੋਕ ਕਮਿਸ਼ਨ ਬਣਾਇਆ ਗਿਆ ਸੀ।
ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਰਿਪੋਰਟ ਅੱਜ ਭਾਰਤੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਮਾਰਕੰਡੇ ਕਾਟਜੂ ਦੀ ਅਗਵਾਈ ਵਾਲੇ ਲੋਕ ਕਮਿਸ਼ਨ ਨੇ ਅੱਜ ਜਾਰੀ ਕਰ ਦਿੱਤੀ ਹੈ।
ਅਕਤੂਬਰ 2015 ਵਿਚ ਬਹਿਬਲ ਕਲਾਂ ਵਿਖੇ ਸ਼ਾਂਤ ਮਈ ਧਰਨੇ ਤੇ ਬੈਠੇ ਸਿੱਖਾਂ ਉਪਰ ਪੁਲਿਸ ਗੋਲੀ ਕਾਂਡ ਮਾਮਲੇ ਵਿਚ ਅੱਜ ਚੰਡੀਗੜ ਸੈਕਟਰ 9 ਮਿਨੀ ਪੰਜਾਬ ਸਕਤਰੇਤ ਵਿਖੇ ਬਹਿਬਲ ਕਲਾਂ ਦੇ ਮੌਕੇ ਦੇ ਗਵਾਹ ਐਡਵੋਕੇਟ ਅਮਰ ਸਿੰਘ ਚਹਿਲ ਅਤੇ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਜਸਟਿਸ ਜੋਰਾ ਸਿੰਘ ਕਮਿਸ਼ਨ ਅੱਗੇ ਪੇਸ਼ ਹੋਏ।
ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ 14 ਅਕਤੂਬਰ 2015 ਨੂੰ ਪਿੰਡ ਬਹਿਬਲ ਕਲਾਂ ਵਿੱਚ ਪੁਲਿਸ ਗੋਲੀਬਾਰੀ ਨਾਲ ਦੋ ਸਿੱਖਾਂ ਦੇ ਮਾਰੇ ਜਾਣ ਅਤੇ ਕਈ ਬੰਦਿਆਂ ਦੇ ਜ਼ਖਮੀ ਹੋਣ ਦੀ ਘਟਨਾ ਦੀ ਜਾਂਚ ਜਸਟਿਸ (ਰਿਟਾ) ਮਾਰਕੰਡੇ ਕਾਟਜੂ ‘ਤੇ ਅਧਾਰਿਤ ਲੋਕ ਕਮਿਸ਼ਨ ਨੇ ਪੂਰੀ ਕਰ ਲਈ ਹੈ।
ਫਰੀਦਕੋਟ ਜਿਲੇ ਦੇ ਪਿੰਡ ਗਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਤੋਂ ਬਾਅਦ ਪਿੰਡ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਲਈ ਜਸਟਿਸ ਮਾਰਕੰਡੇ ਕਾਟਜੂ ਕਮਿਸ਼ਨ ਪਿੰਡ ਬਹਿਬਲ ਕਲਾਂ ਵਿੱਚ ਪਹੁੰਚਿਆ।
ਪੰਜਾਬ ਦੀਆਂ ਮਨੁੱਖੀ ਅਧਿਕਾਰਾਂ ਦੀਆਂ ਜੱਥੇਬੰਦੀਆਂ ਵੱਲੋਂ ਕੀਤੀ ਬੇਨਤੀ ਬਰਗਾੜੀ ਬੇਅਦਬੀ ਮਾਮਲੇ ਵਿੱਚ ਜਸਟਿਸ ਕਾਟਜੂ ਕਮਿਸ਼ਨ 30 ਜਨਵਰੀ ਤੋਂ ਆਪਣੀ ਜਾਂਚ ਸ਼ੁਰੂ ਕਰਨ ਜਾ ਰਿਹਾ ਹੈ।
ਕੱਲ੍ਹ ਚੰਡੀਗੜ੍ਹ ਦੇ ਮੱਖਣ ਸ਼ਾਹ ਲੁਬਾਣਾ ਹਾਲ ਵਿੱਚ ਮਨੁੱਖੀ ਅਧਿਕਾਰਾਂ ਅਤੇ ਭਾਰਤ ਵਿੱਚ ਫੈਲ ਰਹੀ ਅਸਹਿਣਸ਼ੀਲਤਾ ਬਾਰੇ ਕਰਵਾਈ ਗਈ ਕਾਨਫਰੰਸ ਦੌਰਾਨ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਭਾਰਤ ਦੀ ਸੁਪਰੀਮ ਕੌਰਟ ਦੇ ਸਾਬਕਾ ਮੁੱਖ ਜੱਜ ਮਾਰਕੰਡੇ ਕਾਟਜੂ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਭਾਰਤ ਵਿੱਚ ਸਦਨ, ਅਫਸਰਸ਼ਾਹੀ ਅਤੇ ਨਿਆ ਪ੍ਰਣਾਲੀ ਸਹੀ ਕੰਮ ਕਰਨ ਵਿੱਚ ਫੇਲ ਸਾਬਿਤ ਹੋਈ ਹੈ ਜਿਸ ਕਾਰਨ ਭਾਰਤ ਵਿੱਚ ਬਗਾਵਤ ਹੋਣ ਵਰਗੇ ਹਾਲਾਤ ਬਣ ਗਏ ਹਨ।
Next Page »