Tag Archive "movie-aajaadi"

ਨਵੀਂ ਆ ਰਹੀ ਫਿਲਮ “ਅਜ਼ਾਦੀ” ਦੀ ਹਮਾਇਤ ਕਰੇਗਾ ਸਿੱਖ ਯੂਥ ਫਰੰਟ

ਅੰਮ੍ਰਿਤਸਰ ( 23 ਅਪ੍ਰੈਲ, 2015): ਨਵੀ ਆ ਰਹੀ ਪੰਜਾਬੀ ਫਿਲਮ ਅਜ਼ਾਦੀ ਦੇ ਵਫਦ ਨੇ ਅੱਜ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਿਰਕਤ ਕੀਤੀ ਅਤੇ ਸਿੱਖ ਯੂਥ ਫਰੰਟ ਤੋਂ ਫਿਲਮ ਦੇ ਪ੍ਰਚਾਰ ਲਈ ਸਹਿਯੋਗ ਦੀ ਮੰਗ ਕੀਤੀ।ਤਰਸੇਮ ਸਿੰਘ ਭੱਟੀ ਮੁਸਤਫਾਵਾਦੀ ਵੱਲੋਂ ਬਣਾਈ ਜਾ ਰਹੀ ਇਹ ਫਿਲ਼ਮ 12 ਜੂਨ ਨੂੰ ਸੰਸਾਰ ਭਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ ਹੈ।