ਪੁਲੀਸ ਕਰਮਚਾਰੀਆਂ ਵੱਲੋਂ ਜੂਨ 2015 ਵਿੱਚ ਕਥਿਤ ਤੌਰ ’ਤੇ ਭੁਲੇਖੇ ਨਾਲ ਗੋਲੀਆਂ ਮਾਰ ਕੇ ਹਲਾਕ ਕੀਤੇ ਅਕਾਲੀ ਆਗੂ ਮੁਖਜੀਤ ਸਿੰਘ ਮੁੱਖਾ ਮਾਮਲੇ ਵਿੱਚ ਅੱਜ ਵਧੀਕ ਸੈਸ਼ਨ ਜੱਜ ਦੀ ਅਦਾਲਤ ਵੱਲੋਂ 9 ਪੁਲੀਸ ਕਰਮਚਾਰੀਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਹਨ।