ਮੌਜੂਦਾ ਹਾਲਾਤ ਵਿਚ ਸਿੱਖਾਂ ਅਤੇ ਮੁਸਲਮਾਨਾਂ ਨੂੰ ਕੀ ਕਰਨਾ ਚਾਹੀਦਾ ਹੈ? ਲੋੜ ਪੈਣ ਉੱਤੇ ਇਕ ਦੂਜੇ ਦਾ ਸਾਥ ਕਿਵੇਂ ਦੇਣ?
ਦਿੱਲੀ ਦੇ ਇੰਟਰਨੈਸ਼ਨਲ ਇਸਲਾਮਿਕ ਕਲਚਰਲ ਸੈਂਟਰ ਵਿਖੇ ਲੰਘੀ 23 ਫਰਵਰੀ ਦਿਨ ਐਤਵਾਰ ਨੂੰ ਸਿੱਖ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਵਿਚਾਰ-ਗੋਸ਼ਟੀ (ਕਨਵੈਨਸ਼ਨ) ਹੋਈ ਜਿਸ ਵਿੱਚ ਮੌਜੂਦਾ ਹਾਲਾਤ ਵਿੱਚ ਮੁਸਲਿਮ ਅਤੇ ਸਿੱਖ ਭਾਈਚਾਰਿਆਂ ਵੱਲੋਂ ਆਪਸ ਵਿੱਚ ਨੇੜਤਾ ਵਧਾਉਣ ਬਾਰੇ ਵਿਚਾਰਾਂ ਹੋਈਆਂ।
ਅਮਿਤ ਸ਼ਾਹ ਦੇ ਦਮਗਜਿਆਂ ਦੇ ਬਾਵਜੂਦ, ਸਰਸਵਤੀ ਵਿਦਿਆ ਮੰਦਰ ਸਕੂਲਾਂ ਦੇ ਅਣਭੋਲ ਬੱਚਿਆਂ ਤੋਂ ਸੀ.ਏ.ਏ ਦੇ ਹੱਕ ਵਿਚ ਕਰਵਾਏ ਗਏ ਦਸਤਖਤਾਂ ਦੇ ਬਾਵਜੂਦ, ਹੋਰ ਕਈ ਛਲਾਵਿਆਂ, ਕੂੜ ਪ੍ਰਚਾਰ ਅਤੇ ਤਿੰਨ ਕਰੋੜ ਵਲੰਟੀਅਰਾਂ ਰਾਹੀਂ ਘਰ ਘਰ ਪ੍ਰਚਾਰ ਦੇ ਬਿਆਨਾਂ ਦੇ ਯਤਨਾਂ ਦੇ ਬਾਵਜੂਦ ਇਸ ਵਿਰੋਧ ਨੂੰ ਠੱਲ੍ਹ ਨਹੀਂ ਪੈ ਰਹੀ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 17 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੀਆਂ ਕਰੋ...
ਮੋਦੀ ਸਰਕਾਰ ਕੋਲ ਦੇਸ ਦੀਆਂ ਆਰਥਿਕ ਸਮੱਸਿਆਵਾਂ ਸਮੇਤ ਦੇਸ ਦੀਆਂ ਸਮਾਜੀ ਅਤੇ ਸਭਿਆਚਾਰਕ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਹੈ, ਇਸ ਲਈ ਉਹ ਲੋਕਾਂ ਨੂੰ ਭਰਾਮਾਰੂ ਲੜਾਈ ਵਿਚ ਉਲਝਾ ਕੇ ਦੇਸ ਉਤੇ ਰਾਜ ਕਰਨਾ ਚਾਹੁੰਦੀ ਹੈ।
ਚੰਡੀਗੜ੍ਹ: ਗਰਮ ਖਿਆਲੀ ਹਿੰਦੂ ਸੰਗਠਨਾਂ ਵੱਲੋਂ ਗੁੜਗਾਉਂ ਵਿੱਚ ਵੱਖ-ਵੱਖ ਥਾਵਾਂ ਉੱਤੇ ਖੁੱਲ੍ਹੇ ਵਿੱਚ ਨਮਾਜ਼ ਅਦਾ ਕਰਨ ਤੋਂ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਰੋਕੇ ਜਾਣ ਦੇ ...
ਗੁੜਗਾਂਓਂ: ਭਾਰਤ ਵਿਚ ਘੱਟਗਿਣਤੀਆਂ ਦੇ ਧਾਰਮਿਕ ਹੱਕਾਂ ‘ਤੇ ਹਿੰਦੁਤਵੀ ਬਹੁਗਿਣਤੀ ਦੇ ਹਮਲੇ ਲਗਾਤਾਰ ਤਿੱਖੇ ਹੁੰਦੇ ਜਾ ਰਹੇ ਹਨ ਜਿਸ ਦੇ ਚਲਦਿਆਂ ਬੀਤੇ ਕੱਲ੍ਹ ਗੁੜਗਾਓਂ ਵਿਚ ...
ਰਵੀ ਸ਼ੰਕਰ ਨੇ ਕਿਹਾ ਕਿ ਮਾਮਲੇ ਦੇ ਕਾਨੂੰਨੀ ਢੰਗ ਨਾਲ ਨਿਬੇੜੇ ਕਾਰਨ ਵੱਡੇ ਪੱਧਰ ’ਤੇ ਫਿਰਕੂ ਦੰਗੇ ਭੜਕ ਸਕਦੇ ਹਨ। ਰਵੀ ਸ਼ੰਕਰ ਨੇ ਦੋਵਾਂ ਭਾਈਚਾਰਿਆਂ ਦੇ ਆਗੂਆਂ ਨੂੰ ਕਿਹਾ ਕਿ ਉਹ ਸੋਚ ਸਮਝ ਦੇ ਕਦਮ ਚੁੱਕਣ, ਨਹੀਂ ਤਾਂ ਅਸੀਂ ਆਪਣੇ ਮੁਲਕ ਨੂੰ ਖਾਨਾਜੰਗੀ ਵੱਲ ਧੱਕ ਦੇਵਾਂਗੇ।
ਉੱਤਰ ਪ੍ਰਦੇਸ਼ ਸ਼ੀਆ ਵਕਫ ਬੋਰਡ ਦੇ ਚੇਅਰਮੈਨ ਵਸੀਮ ਰਿਜ਼ਵੀ ਨੇ ਕਿਹਾ ਕਿ ਜਿਹੜੇ ਮੁਸਲਮਾਨ ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਦੇ ਖ਼ਿਲਾਫ਼ ਹਨ ਉਨ੍ਹਾਂ ਨੂੰ ਪਾਕਿਸਤਾਨ ਅਤੇ ਬੰਗਲਾਦੇਸ਼ ਚਲੇ ਜਾਣਾ ਚਾਹੀਦਾ ਹੈ।
ਸੰਸਦ ਦੇ ਸਰਦੀਆਂ ਦੇ ਇਜਲਾਸ 'ਚ ਭਾਜਪਾ ਸਰਕਾਰ ਦੇ ਮੁੱਖ ਮੁੱਦੇ ਤੀਹਰੇ ਤਲਾਕ ਸਬੰਧੀ ਕਾਨੂੰਨ ਨੂੰ ਵਜ਼ਾਰਤ ਨੇ ਪ੍ਰਵਾਨਗੀ ਦੇ ਦਿੱਤੀ ਹੈ। ਮੁਸਲਮਾਨ ਔਰਤਾਂ ਬਾਰੇ ਕਾਨੂੰਨ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਹੋਈ ਵਜ਼ਾਰਤ ਦੀ ਬੈਠਕ 'ਚ ਹਰੀ ਝੰਡੀ ਦੇ ਦਿੱਤੀ ਗਈ, ਜਿਸ ਮੁਤਾਬਿਕ ਜ਼ੁਬਾਨੀ, ਲਿਖਤੀ ਜਾਂ ਕਿਸੇ ਇਲੈਕਟ੍ਰਾਨਿਕ ਤਰੀਕੇ ਰਾਹੀਂ ਇਕ ਵਾਰੀ 'ਚ ਤਿੰਨ ਤਲਾਕ (ਤਲਾਕ ਦੇਣ) ਨੂੰ ਗ਼ੈਰ-ਕਾਨੂੰਨੀ ਮੰਨਿਆ ਜਾਵੇਗਾ।
Next Page »