ਭਾਈ ਬਲਦੇਵ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਵਿੱਚ ਕੇਸ ਦਾਇਰ ਕੀਤਾ
ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਕ ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਨਾਮਧਾਰੀ ਮਤ ਦੇ ਮੁੱਖ ਕੇਂਦਰ ਪਿੰਡ ਭੈਣੀ (ਜ਼ਿਲ੍ਹਾ ਲੁਧਿਆਣਾ) ਵਿਖੇ ਪੁੱਜੇ ਤੇ ਨਾਮਧਾਰੀ ਮੁਖੀ ਉਦੈ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ।
ਅੱਜ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਨਾਮਧਾਰੀ ਸੰਪਰਦਾ ਦੇ ਮੌਜੂਦਾ ਮੁਖੀ ਉਦੈ ਸਿੰਘ ਨੂੰ ਸਰਕਾਰ ਵੱਲੋਂ ਦਿੱਤੀ ਗਈ ਜ਼ੈਡ-ਪਲੱਸ ਸੁਰੱਖਿਆ ਨਹੀਂ ਲੈਣੀ ਚਾਹੀਦੀ।
ਲੁਧਿਆਣਾ: ਨਾਮਧਾਰੀ ਡੇਰੇ ਦੇ ਸਾਬਕਾ ਮੁਖੀ ਜਗਜੀਤ ਸਿੰਘ ਦੀ ਧਰਮ ਪਤਨੀ ਚੰਦ ਕੌਰ ਨੂੰ ਅੱਜ ਨਾਮਧਾਰੀ ਡੇਰੇ ਭੈਣੀ ਵਿਖੇ ਅਣਪਛਾਤੇ ਬੰਦਿਆਂ ਵੱਲੋਂ ਗੋਲੀ ਮਾਰ ਕੇ ਗੰਭੀਰ ਜਖਮੀ ਕਰ ਦਿੱਤਾ ਗਿਆ ਹੈ। ਜਖਮੀ ਹਾਲਤ ਵਿੱਚ ਉਨ੍ਹਾਂ ਨੂੰ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਦਾਖਿਲ ਕਰਵਾਇਆ ਗਿਆ ਹੈ।