ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਹਿੰਦੀ ਥੋਪਣ ਦੀ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਦੀ ਵਿਰਾਸਤ ਇਸ ਯੂਨੀਵਰਸਿਟੀ ਵਿਚ ਜਿੱਥੇ ਪੰਜਾਬੀ ਬੋਲੀ ...
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇੱਕ ਵੱਢਿਓਂ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਚੰਡੀਗੜ੍ਹ: ਜਿੱਥੇ ਇਕ ਪਾਸੇ ਆਮ ਆਦਮੀ ਪਾਰਟੀ ਦਾ ਅੰਦਰੂਨੀ ਕਲੇਸ਼ ਵੱਧਦਾ ਜਾ ਰਿਹਾ ਹੈ ਤੇ ਨਿੱਤ ਕਿਸੇ ਨਵੀਂ ਅੰਦਰੂਨੀ ਖਿੱਚੋਤਾਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ...
ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਭਾਰਤ ਸਰਕਾਰ ਤੋਂ ਇਸ ਫਿਲਮ ‘ਤੇ ਮੁਕੰਮਲ ਪਾਬੰਦੀ ...
ਚੰਡੀਗੜ੍ਹ:ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਸਿੱਖਾਂ ਦਾ ਰੋਸ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚ ਵੀ ਨਜ਼ਰ ਆ ਰਿਹਾ ਹੈ ਤੇ ਵਿਦਿਆਰਥੀਆਂ ਨੇ ਕਿਹਾ ...
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਿਚਾਰ-ਚਰਚਾ ਗਰੁੱਪ ‘ਸੱਥ’ ਵਲੋਂ ਪੰਜਾਬ ਵਿਚ ਵਧ ਰਹੀ ਗੈਂਗਵਾਦ ਦੀ ਸਮੱਸਿਆ ਬਾਰੇ ਕਰਵਾਈ ਗਈ ਵਿਚਾਰ ਚਰਚਾ ਵਿਚ ਭਾਈ ਮਨਧੀਰ ਸਿੰਘ ...
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਿਚਾਰ ਚਰਚਾ ਗਰੁੱਪ ‘ਸੱਥ’ ਵਲੋਂ ਅੱਜ ਲਾਅ ਔਡੀਟੋਰੀਅਮ ਵਿਚ ‘ਅੱਜ ਦੀ ਔਰਤ: ਸਮਾਜਿਕ ਸ਼ਰਮਾਂ, ਨਾਬਰਾਬਰੀ ਅਤੇ ਫੈਸਲਿਆਂ ਵਿਚ ਭਾਈਵਾਲੀ’ ਵਿਸ਼ੇ ...
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਸਰਕਾਰ ਵੱਲੋਂ ਦੁਬਾਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਆਪਣੇ ਸੂਬੇ ...
ਡਾ. ਧਰਮਵੀਰ ਗਾਂਧੀ ਲੋਕ ਸਭਾ ਮੈਂਬਰ ਪਟਿਆਲਾ ਨੇ ਫ਼ੀਸਾਂ ਦੇ ਪੰਜ ਗੁਣਾਂ ਵਾਧੇ ਵਿਰੁਧ ਜੱਦੋਜਹਿਦ ਕਰ ਰਹੇ ਪੰਜਾਬ ਯੂਨੀਵਰਸਟੀ ਦੇ ਵਿਦਿਆਰਥੀਆਂ ਉਪਰ ਪੁਲਸ ਤਸ਼ੱਦਦ ਦੀ ਘੋਰ ਨਿੰਦਾ ਕੀਤੀ ਅਤੇ ਉਨ੍ਹਾਂ ਪੰਜਾਬ ਯੂਨੀਵਰਸਟੀ ਦੇ ਅਧਿਕਾਰੀਆਂ ਨੁੰ ਸਵਾਲ ਕੀਤਾ ਕਿ ਇਹ ਮਾਮਲਾ ਖ਼ੁਲ੍ਹੇ ਮਨ ਅਤੇ ਇੱਛਾ ਸ਼ਕਤੀ ਦੀ ਵਰਤੋਂ ਕਰਕੇ ਗੱਲਬਾਤ ਨਾਲ ਕਿਉਂ ਨਾ ਹੱਲ ਹੋ ਸਕਿਆ? ਡਾ. ਗਾਂਧੀ ਨੇ ਪੰਜਾਬ ਯੂਨੀਵਰਸਟੀ ਦੇ ਅਧਿਕਾਰੀਆਂ ਅਤੇ ਪੁਲਿਸ ਦੋਨਾਂ ਨੂੰ ਹਿੰਸਾ 'ਤੋਂ ਗੁਰੇਜ਼ ਕਰਨ ਲਈ ਆਖਿਆ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰਿਫਤਾਰ ਵਿਦਿਆਰਥੀਆਂ ਦੇ ਖਿਲਾਫ 'ਦੇਸ਼ ਧਰੋਹ' ਦੀ ਧਾਰਾ 24 ਘੰਟਿਆਂ ਤੋਂ ਪਹਿਲਾਂ ਹੀ ਹਟਾ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਸਿੱਖ ਸਿਆਸਤ ਨਿਊਜ਼ ਨਾਲ ਫੋਨ 'ਤੇ ਗੱਲ ਕਰਦੇ ਹੋਏ ਇਸਦੀ ਪੁਸ਼ਟੀ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਵਿਰੋਧ ਕਰ ਰਹੇ ਵਿਦਿਆਰਥੀ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਵਿਰੋਧ ਕਰ ਰਹੇ ਸੀ ਨਾ ਕਿ ਦੇਸ਼ ਦਾ, ਇਸ ਲਈ ਪੁਲਿਸ ਨੇ ਉਨ੍ਹਾਂ ਤੋਂ 'ਦੇਸ਼ ਧਰੋਹ' ਦੀ ਧਾਰਾ ਹਟਾ ਲਈ ਹੈ।
« Previous Page — Next Page »