ਪਠਾਨਕੋਟ ਫੌਜੀ ਹਵਾਈ ਅੱਡੇ ਦੇ ਹਮਲੇ ਦੀ ਜਾਂਚ ਕਰਨ ਆਈ ਪਾਕਿਸਤਾਨ ਦੀ ਪਾਕਿਸਤਾਨ ਦੀ ਸਾਂਝੀ ਜਾਂਚ ਟੀਮ (ਜੇ. ਆਈ. ਟੀ.) ਦੀ ਰਿਪੋਰਟ ਲੀਕ ਹੋਈ ਰਿਪੋਰਟ ਵਿੱਚ ਪਠਾਨਕੋਟ ਹਮਲੇ ਨੂੰ ਭਾਰਤ ਦਾ ਡਰਾਮਾ ਦੱਸਿਆ ਹੈ।
ਪਿਛਲੇ ਦਿਨੀ ਪਠਾਨਕੋਟ ਦੇ ਫੌਜੀ ਹਵਾਈ ਅੱਡੇ ਹਥਿਆਰਬੰਦ ਬੰਦਿਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਵਿੱਚ ਘਿਰੇ ਪੰਜਾਬ ਪੁਲਿਸ ਦੇ ਐੱਸਪੀ ਸਲਵਿੰਦਰ ਸਿੰਘ ਦੀ ਕਈ ਗੇੜਾਂ ਦੀ ਪੁੱਛਗਿੱਛ ਤੋਂ ਬਾਅਦ ਕੇਂਦਰੀ ਜਾਂਚ ਏਜ਼ੰਸੀ ਨੇ ਦੋਸ਼ ਮੁਕਤ ਕਰ ਦਿੱਤਾ ਹੈ।