ਮਾਂ-ਬੋਲੀ ਪੰਜਾਬੀ ਨੂੰ ਸਿੱਖਿਆ ਦੇ ਮਾਧਿਅਮ ਵਜੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮਿਲੀ ਢੋਈ ਵੀ ਹੁਣ ਖੁੱਸਣ ਜਾ ਰਹੀ ਹੈ। ਆਪਣੇ ਫੈਸਲਿਆਂ ਕਾਰਨ ਵਿਵਾਦਾਂ ਚ ਰਹਿਣ ਵਾਲੇ ਪੰਜਾਬ ਸਰਕਾਰ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਵਿਦਿਆਰਥੀਆਂ ਦੀ ਸਿੱਖਿਆ ਦਾ ਮਾਧਿਅਮ ਪੰਜਾਬੀ ਦੀ ਥਾਂ ਅੰਗਰੇਜ਼ੀ ਵੱਲ ਲਿਜਾਣ ਲਈ ਹੁਕਮ ਚਾੜ੍ਹੇ ਹਨ।
ਪੰ.ਸ.ਸਿ.ਬੋ. ਵਲੋਂ ਇਸ ਪੈਂਤੀ ਵਿਚ ਦਿੱਤੀ ਅੱਖਰਾਂ ਦੀ ਤਰਤੀਬ ਵਿਚ ਆਪ ਹੀ ਗਲਤੀ ਕੀਤੀ ਗਈ ਹੈ। ‘ਟ’ ਵਾਲੀ ਸਤਰ ਵਿਚ ਟ (ਇਸ ਦੀ ਜਗ੍ਹਾ 'ਤੇ ਖਾਲੀ ਥਾਂ ਹੈ), ਠ, ਡ, ਢ ਤੋਂ ਬਾਅਦ ‘ਣ’ ਦੀ ਥਾਂ ਤੇ ‘ਨ’ ਲਿਖਿਆ ਗਿਆ ਹੈ। ਇਸ ਤੋਂ ਹੇਠਲੀ ‘ਤ’ ਵਾਲੀ ਸਤਰ ਦਾ ਵੀ ਆਖਰੀ ਅੱਖਰ ‘ਨ’ ਹੀ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ (ਪੰ.ਸ.ਸਿ.ਬ.) ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਮਾਮਲੇ ’ਤੇ ਸ਼੍ਰੋ.ਗੁ.ਪ੍ਰ.ਕ. ਵਲੋਂ ਬੁਲਾਈ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਅਤੇ ਸਿੱਖ ਬੁੱਧੀਜੀਵੀਆਂ ਨਾਲ ਇਕੱਤਰਤਾ ਦੌਰਾਨ ਸਾਹਮਣੇ ਆਏ ਵਿਚਾਰਾਂ ਤੋਂ ਬਾਅਦ ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋ.ਗੁ.ਪ੍ਰ.ਕ. ਵਲੋਂ ਚੰਡੀਗੜ੍ਹ ਵਿਖੇ ਚੱਲ ਰਹੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਕਾਰਜ ਦੇ ਨਿਗਰਾਨ (ਡਾਇਰੈਕਟਰ) ਡਾ. ਕਿਰਪਾਲ ਸਿੰਘ ਨੂੰ ਇਸ ਕਾਰਜ ਦੇ ਸਾਰੇ ਕੰਮਾਂ ਤੋਂ ਲਾਂਭੇ ਕਰ ਦਿੱਤਾ ਹੈ।
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਗਲਤ ਜਾਣਕਾਰੀ ਦੇਣ ਦਾ ਮਸਲਾ ਸਾਹਮਣੇ ਆਉਣ ਤੋਂ ਬਾਅਦ ਹੋਏ ...
ਅੰਮ੍ਰਿਤਸਰ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠਕ੍ਰਮ ਦੀ ਵਿਵਾਦਤ ਪੁਸਤਕ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ...
ਕਰਮਜੀਤ ਸਿੰਘ ਸੰਪਰਕ: 99150-91063 ਗੱਲ ਵਿੱਚੋਂ ਕੁਝ ਵੀ ਨਹੀਂ ਸੀ। ਆਰੰਭ ਵਿੱਚ ਹੀ ਸੌਖਿਆਂ ਹੀ ਸੁਲਝਾਈ ਜਾ ਸਕਦੀ ਸੀ ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਖ਼ੁਦ ...
ਚੰਡੀਗੜ੍ਹ: ਮਾਂ-ਬੋਲੀ ਪੰਜਾਬੀ ਪ੍ਰਤੀ ਫਿਕਰਮੰਦ ਲੋਕਾਂ ਨੂੰ ਪੰਜਾਬ ਸਕੂਲ ਸਿਖਿਆ ਬੋਰਡ ਦੇ ਨਤੀਜਿਆਂ ਨੇ ਹੋਰ ਫਿਕਰਾਂ ਵਿਚ ਪਾ ਦਿੱਤਾ ਹੈ। ਜਦੋਂ ਇਕ ਪਾਸੇ ਪੰਜਾਬ ਸਰਕਾਰ ...
ਚੰਡੀਗੜ੍ਹ: ਪੰਜਾਬ ਸਰਕਾਰ ਨੇ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ‘ਤੇ ਉਸ ਸਮੇਂ ਤੱਕ ਰੋਕ ਲਾਉਣ ਦਾ ਫੈਸਲਾ ਕੀਤਾ ਹੈ ਜਦੋਂ ਤੱਕ ਨਵ-ਗਠਿਤ ਨਿਗਰਾਨ ਕਮੇਟੀ ...
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ ਜਾ ਰਹੀ 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਦੀ ਵਿਵਾਦਿਤ ਕਿਤਾਬ ਬਾਰੇ ਪੱਖ ਰਖਦਿਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਛਪਵਾਈ ਅਧੀਨ ਇਤਿਹਾਸ ਦੀ ਵਿਵਾਦਿਤ ਕਿਤਾਬ ਦੇ ਪਾਠਕ੍ਰਮ ਲਈ ਬਣੀ ਕਮੇਟੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...
Next Page »