Tag Archive "punjab-and-haryana-highcourt"

ਕਿਸਾਨ ਜਥੇਬੰਦੀਆਂ ਨੂੰ ਪਟਿਆਲਾ ਵਿਖੇ ਧਰਨੇ ਲਈ ਪਿੰਡ ਮਹਿਮਦਪੁਰ ਦੀ ਅਨਾਜ ਮੰਡੀ ਵਾਲੀ ਥਾਂ ਮਿਲੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ (21 ਸਤੰਬਰ) ਨੂੰ ਕਿਸਾਨ ਜਥੇਬੰਦੀਆਂ ਨੂੰ ਪਟਿਆਲਾ ਵਿੱਚ ਪੰਜ-ਰੋਜ਼ਾ ਧਰਨਾ ਲਾਉਣ ਦੀ ਇਜਾਜ਼ਤ ਦਿੰਦਿਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਸ ਲਈ ਪਟਿਆਲਾ ਨੇੜੇ ਜਾਂ ਸ਼ਹਿਰ ਦੇ ਬਹਾਰਵਾਰ ਬਦਲਵੀ ਥਾਂ ਲੈਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰਨ ਦੀ ਹਦਾਇਤ ਦਿੱਤੀ।