ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਬੋਲੀ ਨੂੰ ਖੂੰਜੇ ਲਾਉਣ ਦੀਆਂ ਖਬਰਾਂ ਅਕਸਰ ਚਰਚਾ ਵਿਚ ਰਹਿੰਦੀਆਂ ਹਨ। ਸਿੱਖ ਰਾਜ ਵੇਲੇ ਪੰਜਾਬ ਦੇ ਵਿਦਿਅਕ ਢਾਂਚੇ ਵਿਚ ਪੰਜਾਬੀ ਬੋਲੀ ਅਤੇ ਗੁਰਮੁਖੀ ਦੀ ਅਹਿਮ ਥਾਂ ਸੀ। ਫਿਰੰਗੀ ਨੇ ਪੰਜਾਬ ਉੱਤੇ ਕਬਜ਼ੇ ਤੋਂ ਬਾਅਦ ਪੰਜਾਬ ਦਾ ਵਿਦਿਅਕ ਢਾਂਚਾ ਤਬਾਹ ਕਰਕੇ ਨਵਾਂ ਸਕੂਲੀ ਢਾਂਚਾ ਉਸਾਰਿਆ ਜਿਸ ਵਿਚ ਪੰਜਾਬ ਬੋਲੀ ਨੂੰ ਮਿੱਥ ਕੇ ਖੂੰਜੇ ਲਗਾਇਆ ਗਿਆ।
21 ਫਰਵਰੀ 2025 ਨੂੰ ਕੌਮਾਂਤਰੀ ਮਾਂਬੋਲੀ ਦਹਾੜੇ ਉੱਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵੱਲੋਂ ਖਡੂਰ ਸਾਹਿਬ ਵਿਖੇ ਇਸ ਖਾਸ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਾ. ਸੇਵਕ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੇ ਕਰ ਰਹੇ ਹਾਂ।
ਪੰਚ ਪ੍ਰਧਾਨੀ ਯੂ. ਕੇ ਦਾ ਹਮੇਸ਼ਾ ਇਹ ਵਿਚਾਰ ਰਿਹਾ ਹੈ ਕਿ ਸੰਸਕ੍ਰਿਤ ਭਾਸ਼ਾ ਰਾਹੀਂ ਸਿਰਜਿਆ ਗਿਆ ਵੈਦਿਕ ਗਿਆਨ ਪ੍ਰਬੰਧ ਪ੍ਰਾਚੀਨ ਕਾਲ ਤੋਂ ਹੀ ਪੰਜਾਬ ਦੇ ਹਿੰਦੂ ਸਮਾਜਿਕ ਅਤੇ ਧਾਰਮਿਕ ਬਸਤੀਵਾਦ ਦਾ ਸਰੋਤ ਰਿਹਾ ਹੈ
ਪੰਜਾਬੀ ਬੋਲੀ ਦੇ ਬਦਲਦੇ ਰੁਝਾਨ ਵਿਸ਼ੇ ਬਾਰੇ ਡੀ.ਏ.ਵੀ. ਕਾਲਜ ਜਲੰਧਰ ਵਿਖੇ ਹੋਈ ਇਕ ਵਿਚਾਰ ਗੋਸ਼ਟਿ ਦੌਰਾਨ ਡਾ. ਸੇਵਕ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅਤੇ ਇਸ ਮੌਕੇ ਹੋਏ ਸਵਾਲ ਸਵਾਬ ਅੱਜ ਤੁਹਾਡੇ ਨਾਲ ਸਾਂਝੇ ਕਰ ਰਹੇ ਹਾਂ।
ਪੰਜਾਬ ਸਰਕਾਰ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਪਿਛਲੇ ਦਿਨੀਂ ਬਿਆਨ ਦਿੱਤਾ ਸੀ ਕਿ ਪੰਜਾਬ ਦੇ ਚਾਰ ਸੌ ਹੋਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਾਧਿਅਮ ਅੰਗਰੇਜ਼ੀ ਕੀਤਾ ਜਾਵੇਗਾ। ਇਸ ਤੋਂ ਕੁਝ ਦਿਨ ਬਾਅਦ ਹੀ ਭਾਰਤ ਸਰਕਾਰ ਦੇ ਸਿੱਖਿਆ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪੰਜਾਬ ਦੀ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਬਿਆਨ ਦਿੱਤਾ ਸੀ ਕਿ ਅੰਗਰੇਜ਼ੀ ਕਿਸੇ ਰਾਜ ਦੀ ਸਰਕਾਰੀ ਭਾਸ਼ਾ ਨਹੀਂ ਹੋ ਸਕਦੀ ਤੇ ਇਹ ਭਰਮ ਹੈ ਕਿ ਅੰਗਰੇਜ਼ੀ ਨਾਲ ਹੀ ਵਿਕਾਸ ਹੋ ਸਕਦਾ ਹੈ।
ਹਰ ਸਾਲ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਇਆ ਜਾਂਦਾ ਹੈ। ਮਾਂ ਬੋਲੀਆਂ ਦੀ ਮਹੱਤਤਾ ਨੂੰ ਉਜਾਗਰ ਕਰਨ ਹਿੱਤ ਯੂਨਾਈਟਿਡ ਨੇਸ਼ਨਜ਼ ਵੱਲੋਂ ਸਾਲ 1999 ਵਿੱਚ ਇਹ ਦਿਹਾੜਾ ਮਨਾਉਣਾ ਸ਼ੁਰੂ ਕੀਤਾ ਗਿਆ ਸੀ।
ਹਰ ਸਾਲ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਇਆ ਜਾਂਦਾ ਹੈ। ਮਾਂ ਬੋਲੀਆਂ ਦੀ ਮਹੱਤਤਾ ਨੂੰ ਉਜਾਗਰ ਕਰਨ ਹਿੱਤ ਯੂਨਾਈਟਿਡ ਨੇਸ਼ਨਜ਼ ਵੱਲੋਂ ਸਾਲ 1999 ਵਿੱਚ ਇਹ ਦਿਹਾੜਾ ਮਨਾਉਣਾ ਸ਼ੁਰੂ ਕੀਤਾ ਗਿਆ ਸੀ।
ਸਥਾਨਕ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਵਿਖੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਇੱਕ ਖ਼ਾਸ ਵਿਚਾਰ ਗੋਸ਼ਟੀ ਮਿਤੀ 18 ਫਰਵਰੀ ਦਿਨ ਮੰਗਲਵਾਰ ਨੂੰ ਕਰਵਾਈ ਜਾ ਰਹੀ ਹੈ।
ਜੇਕਰ ਤੁਸੀਂ ਲੋਕਾਂ ਦੀ ਜ਼ੁਬਾਨ ਖ਼ਤਮ ਕਰ ਦਿਓ ਤਾਂ ਉਨ੍ਹਾਂ ਦੀ ਯਾਦਾਸ਼ਤ ਖ਼ਤਮ ਹੋ ਜਾਦੀ ਹੈ ਅਤੇ ਇਸ ਤਰ੍ਹਾਂ ਦੇ ਬਿਨਾਂ ਯਾਦਾਸ਼ਤ ਦੇ ਲੋਕੀਂ ਪਤਵਾਰ-ਹੀਣ ਤੇ ਬੇਲਗਾਮ ਹੋ ਜਾਂਦੇ ਹਨ ਅਤੇ ਆਪਣੇ ਇਤਿਹਾਸ ਦੇ ਸੱਭਿਆਚਾਰ ਤੋਂ ਟੁੱਟ ਜਾਦੇ ਹਨ।
ਪੰਜਾਬੀ ਬੋਲੀ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਵਾਲੀ ਖਬਰ ਹੈ ਕਿ ਆਸਟ੍ਰੇਲੀਆ ਦੇ ਨਵਾਂ ਦੱਖਣੀ ਵੇਲਜ਼ (ਨਿਊ ਸਾਊਥ ਵੇਲਜ਼) ਸੂਬੇ ਵਿਚ ਹੁਣ ਪੰਜਾਬੀ ਬੋਲੀ ਦੀ ਪੜਾਈ ਬਾਲਵਾੜੀ ਤੋਂ ਲੈ ਕੇ 10ਵੀਂ ਜਮਾਤ ਤੱਕ ਕਰਵਾਈ ਜਾਵੇਗੀ।
Next Page »