ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਵੱਲੋਂ 6 ਅਪਰੈਲ, 2018 ਨੂੰ ਨਾਨਕ ਸ਼ਾਹ ਫਕੀਰ ਤੇ ਪਾਬੰਦੀ ਲਾਉਣ ਲਈ ਇਕ ਸੰਕੇਤਕ ਰੋਸ ਮੁਜਾਹਰਾ ਯੂਨੀਵਰਸਿਟੀ ਦੇ ...
ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਵੱਲੋਂ ਨਾਨਕ ਸ਼ਾਹ ਫਕੀਰ ਤੇ ਪਾਬੰਦੀ ਲਾਉਣ ਲਈ ਇਕ ਸੰਕੇਤਕ ਰੋਸ ਮੁਜਾਹਰਾ ਯੂਨੀਵਰਸਿਟੀ ਦੇ ਮੁੱਖ ਦਰਵਾਜੇ ‘ਤੇ ਕੀਤਾ ...
ਚੰਡੀਗੜ੍ਹ:ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਸਿੱਖਾਂ ਦਾ ਰੋਸ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚ ਵੀ ਨਜ਼ਰ ਆ ਰਿਹਾ ਹੈ ਤੇ ਵਿਦਿਆਰਥੀਆਂ ਨੇ ਕਿਹਾ ...
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕੇਸ਼ਨ ਬਿਊਰੋ ਵੱਲੋ ਕਰਵਾਇਆ ਜਾ ਰਿਹਾ 4 ਦਿਨਾਂ ਪੁਸਤਕ ਮੇਲਾ ਕੱਲ (20 ਫ਼ਰਵਰੀ ਨੂੰ) ਸ਼ੁਰੂ ਹੋ ਗਇਆ ਹੈ।ਇਸ ਕਿਤਾਬ ਮੇਲੇ ਦਾ ਉਦਘਾਟਨ ਕਨੇਡਾ ਦੀ ਐਮ.ਪੀ. ਰੂਬੀ ਸਹੋਤਾ ਨੇ ਕਿਤਾ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕਟਸ਼ਨ ਬਿਊਰੋ ਵੱਲੋਂ " ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ 2018" ਕਰਵਾਇਆ ਜਾ ਰਿਹਾ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸਾਲ 2000 ਵਿੱਚ ਆਪਣੀ ਪੜ੍ਹਾਈ ਛੱਡ ਚੁੱਕੇ, ਪਾਸ ਨਾ ਹੋਏ ਜਾਂ ਫਿਰ ਘੱਟ ਅੰਕ ਲੈਣ ਵਾਲੇ ਵਿਿਦਆਰਥੀ ਡਾਇਮੰਡ ਮੌਕੇ ਰਾਹੀ ਯੂਨੀਵਰਸਿਟੀ ਵਿੱਚ ਆਪਣੀ ਪੜ੍ਹਾਈ ਪੂਰੀ ਕਰ ਸਕਦੇ ਹਨ।
ਯ.ੂਜੀ.ਸੀ. ਅਧੀਨ ਚਲ ਰਹੇ ਇਨਫਲੀਬੀਨੈੱਟ ਸੈਂਟਰ ਅਹਿਮਦਾਬਾਦ ਵੱਲੋਂ ਵੱਖ ਵੱਖ ਵਿਿਸ਼ਆਂ ਦੇ ਜਨਰਲ ਤਿਆਰ ਕਰਨ ਵਾਲੇ ਪਬਲਿਸ਼ਰਾਂ ਨਾਲ ਸੰਪਰਕ ਕਰਕੇ ਸਾਰੇ ਜਨਰਲਾਂ ਦਾ ਮੁੱਲ ਉਤਾਰ ਕੇ ਉਹ ਜਨਰਲ ਭਾਰਤ ਦੀਆਂ ਯੂਨੀਵਰਸਿਟੀਆਂ ਨੂੰ ਭੇਜੇ ਜਾਂਦੇ ਸਨ, ਜਿਨ੍ਹਾਂ ਦਾ ਅਕਸੈਸ ਹਰੇਕ ਯੂਨੀਵਰਸਿਟੀ ਦੀ ਲਾਇਬ੍ਰੇਰੀ ਕੋਲ ਹੀ ਕੋਡ ਰਾਹੀਂ ਉਪਲਬਧ ਹੁੰਦੀ ਹੈ, ਇਸ ਦੀ ਸਾਰੀ ਪੇਮੈਂਟ ਯੂਜੀਸੀ ਵੱਲੋਂ ਗਰਾਂਟ ਦੇ ਰੂਪ ਵਿਚ ਦਿੱਤੀ ਜਾਂਦੀ ਸੀ।
ਪੰਜਾਬ ਯੂਨੀਵਰਸਿਟੀ ਚੰਡੀਗੜ ਦੇ ਵਿਿਦਆਰਥੀਆਂ ਦੀ ਜਥੇਬੰਦੀ ‘ਸੱਥ’ ਵੱਲੋਂ ਪੰਜਾਬ ਖੇਤੀਬਾੜੀ ਸੰਕਟ ਵਿਸ਼ੇ ‘ਤੇ ਵਿਚਾਰ ਚਰਚਾ 6 ਫ਼ਰਵਰੀ ਨੂੰ ਕਰਵਾਈ ਗਈ। ਇਸ ਵਿਚਾਰ ਚਰਚਾ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਰਥ ਿਿਵਗਆਨ ਵਿਭਾਗ ਦੇ ਸਾਬਕਾ ਪ੍ਰੋਫੈਸਰ ਡਾ. ਗਿਆਨ ਸਿੰਘ ਵਲੋਂ ਵਿਿਦਆਰਥੀ ਨਾਲ ਵਿਚਾਰ ਸਾਂਝੇ ਕੀਤੇ ਗਏ।ਡਾ. ਗਿਆਨ ਸਿੰਘ ਵਲੋਂ ਸਾਂਝੇ ਕੀਤੇ ਵਿਚਾਰਾਂ ਦੀ ਵੀਡੀਓ ਸਿੱਖ ਸਿਆਸਤ ਦੇ ਪਾਠਕਾਂ ਲਈ ਹਾਜ਼ਰ ਹੈ।
ਉਪ-ਕੁਲਪਤੀ ਡਾ. ਬੀ.ਐਸ ਘੁੰਮਣ ਨੇ ਕਿਹਾ ਕਿ ਜੀਐੱਸਟੀ ਅਤੇ ਨੋਟਬੰਦੀ ਦੋ ਅਜਿਹੇ ਵਿਸ਼ੇ ਹਨ ਜੋ ਸ਼ਾਇਦ ਪਹਿਲੀ ਵਾਰ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜੀਐੱਸਟੀ ਤੇ ਨੋਟਬੰਦੀ ਵਿਿਸ਼ਆਂ ਨੂੰ ਸਿਲੇਬਸ ਵਿੱਚ ਜੋੜ ਲਿਆ ਗਿਆ ਹੈ ਤੇ ਇਸ ਸਬੰਧੀ ਯੂਨੀਵਰਸਿਟੀ ਵੱਲੋਂ ਸਾਰੀਆਂ ਤਿਆਰੀਆਂ ਅੰਤਿਮ ਪੜਾਅ ’ਤੇ ਹਨ।
ਪੰਜਾਬੀ ਯੂਨੀਵਰਸਿਟੀ ’ਤੇ ਆਏ ਵਿੱਤੀ ਸੰਕਟ ਪਿੱਛੇ ਇੱਕ ਵੱਡਾ ਕਾਰਨ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ ਗ੍ਰਾਂਟ ਵਿੱਚ ਹੋ ਰਹੀ ਕਟੌਤੀ ਹੈ। 20 ਸਾਲ ਪਹਿਲਾਂ ਪੰਜਾਬੀ ਯੂਨੀਵਰਸਿਟੀ ਵਿੱਚ ਮੁਲਾਜ਼ਮਾਂ ਤੇ ਅਧਿਆਪਕਾਂ ਨੂੰ ਮਿਲਣ ਵਾਲੀਆਂ ਤਨਖ਼ਾਹਾਂ ਦਾ 108 ਫ਼ੀਸਦ ਸਰਕਾਰ ਵੱਲੋਂ ਗ੍ਰਾਂਟ ਵਜੋਂ ਦਿੱਤਾ ਜਾਂਦਾ ਸੀ, ਜੋ ਅੱਜ ਘੱਟ ਕੇ ਸਿਰਫ਼ 18 ਫ਼ੀਸਦ ਹੀ ਰਹਿ ਗਿਆ ਹੈ।
« Previous Page — Next Page »