ਅੰਮ੍ਰਿਤਸਰ: ਸ਼ਿਲਾਂਗ ਵਿਖੇ ਸਿੱਖਾਂ ‘ਤੇ ਹਮਲੇ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੇਘਾਲਿਆ ਭੇਜੇ ਗਏ ਵਫ਼ਦ ਦੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ...
ਸਿੱਖ ਸੰਸਥਾਵਾਂ ਅਤੇ ਸਿੱਖ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਸਿੱਖਾਂ ਵਿਰੁੱਧ ਭੜਕੀ ਹਿੰਸਾ ’ਤੇ ਗਹਿਰਾ ਦੁੱਖ ਪ੍ਰਗਟਾਉਦਿਆਂ ਸਮੁੱਚੇ ਘਟਨਾਕ੍ਰਮ ਨੂੰ ਦੇਸ਼ ਦੇ ਮੱਥੇ ਉੱਤੇ ਕਲੰਕ ਦਰਸਾਇਆ ਹੈ।
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ ਹੈ। ...
ਚੰਡੀਗੜ੍ਹ: ਸ਼ਿਲੌਂਗ ਵਿਚ ਸਿੱਖਾਂ ਨੂੰ ਸੁਰੱਖਿਆ ਦੀ ਦਰਪੇਸ਼ ਚੁਣੌਤੀ ਦੀਆਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ...
ਅਮਰੀਕਾ ਦੇ ਨੇਵਾਰਕ ਸ਼ਹਿਰ ਵਿਚ 47 ਸਾਲਾ ਇਕ ਸਿੱਖ ਵਿਅਕਤੀ ਜੋ ਕਿ ਗੈਸ ਸਟੇਸ਼ਨ ਦਾ ਮਾਲਕ ਸੀ, ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਸ਼ੱਕ ਹੈ ਕਿ ਇਹ ਨਫ਼ਰਤ ਕਰਕੇ ਕੀਤਾ ਗਿਆ ਅਪਰਾਧ ਹੈ।
ਸਵਰਨਜੀਤ ਸਿੰਘ ਖਾਲਸਾ ਪ੍ਰਧਾਨ ਸਿੱਖ ਸੇਵਕ ਸੁਸਾਇਟੀ ‘ਅਮਰੀਕਾ ਜੋਨ’ ਨੂੰ ਸਿਟੀ ਆਫ਼ ਨਾਰਵਿਚ ਕਨੈਟੀਕੇਟ ਸਟੇਟ ਵਿਚ ਕਮਿਸ਼ਨ ਆਫ਼ ਸਿਟੀ ਪਲਾਨ ਦਾ ਮੈਂਬਰ ਚੁਣਿਆ ਗਿਆ ਹੈ। ਉਹ ਕੰਪਿਊਟਰ ਸਾਇੰਸ ਵਿਚ ਮਾਸਟਰ ਡਿਗਰੀ ਹੈ ਅਤੇ ਅਮਰੀਕਾ ਵਿਚ ਨਸਲਵਾਦ ਵਿਰੁੱਧ ਆਵਾਜ਼ ਬੁਲੰਦ ਕਰ ਰਿਹਾ ਤੇ ਜਾਤੀ ਤੇ ਨਸਲ ਤੋਂ ਉੱਠ ਕੇ ਸਾਮਾਜਿਕ ਸੇਵਾਵਾਂ ਵਿਚ ਮਹਾਨ ਯੋਗਦਾਨ ਪਾਇਆ ਹੈ।ਸਿਟੀ ਕੌਂਸਲ ਨੇ ਇਸੇ ਕਰਕੇ ਉਸ ਨੂੰ ਕਮਿਸ਼ਨ ਆਨ ਸਿਟੀ ਪਲੇਨਿੰਗ ਦਾ ਮੈਂਬਰ ਚੁਣਨ ਦਾ ਫੈਸਲਾ ਕੀਤਾ ਹੈ।
ਵੱਖ-ਵੱਖ ਦੇਸ਼ਾਂ ਵਿੱਚ ਨਸਲੀ ਹਮਲਿਆਂ ਦਾ ਸ਼ਿਕਾਰ ਹੋਰ ਰਹੀ ਸਿੱਖ ਕੌਮ ਦੀ ਸਹਾਇਤਾ ਲਈ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ।
ਵਿਦੇਸ਼ ’ਚ ਵਸਦੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਅਤੇ ਸਿੱਖ ਪਛਾਣ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ 22 ਮੈਂਬਰੀ ਸਬ-ਕਮੇਟੀ ਕਾਇਮ ਕੀਤੀ ਹੈ, ਜੋ ਇਸ ਸਮੱਸਿਆ ਦੇ ਹੱਲ ਲਈ ਸਿੱਖ ਜਥੇਬੰਦੀਆਂ ਤੇ ਸਿੱਖ ਬੁੱਧੀਜੀਵੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਦੀ ਘੋਖ ਕਰੇਗੀ। ਇਸ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ
ਵਿਦੇਸ਼ਾਂ ਵਿੱਚ ਸਿੱਖਾਂ ’ਤੇ ਹੋ ਰਹੇ ਨਸਲੀ ਹਮਲਿਆਂ ਦੇ ਮਾਮਲਿਆਂ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਸਮੂਹ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਨਸਲੀ ਹਮਲੇ ਅਤੇ ਗ਼ਲਤ ਪਛਾਣ ਕਾਰਨ ਹੁੰਦੇ ਹਮਲੇ ਆਦਿ ਨੂੰ ਰੋਕਣ ਸਬੰਧੀ ਵਿਚਾਰ ਮੰਗੇ ਗਏ ਸਨ।
ਅਮਰੀਕਾ ਵਿੱਚ ਨਸਲੀ ਹਮਲਿਆਂ ਅਤੇ ਵਿਤਕਰਿਆਂ ਨਾਲ ਜੂਝ ਰਹੇ ਸਿੱਖਾਂ ਨੂੰ ਸਰਕਾਰੀ ਅਤੇ ਗੈਰਸਰਕਾਰੀ ਪੱਥਰ ‘ਤੇ ਕੀਤੇ ਜਾ ਰਹੇ ਯਤਨਾਂ ਦੇ ਕੁਝ ਨਤੀਜ਼ੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਸਿੱਖਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾ ਸਦਕਾ ਹੀ ਬੀਤੇ ਸਾਲ ਨਵੰਬਰ 'ਚ ਇਕ ਸਿੱਖ ਬੱਸ ਡਰਾਈਵਰ 'ਤੇ ਹਮਲਾ ਕਰਨ ਵਾਲੇ ਤੇ ਉਸ ਨੂੰ ਅੱਤਵਾਦੀ ਤੇ ਆਤਮਘਾਤੀ ਹਮਲਾਵਰ ਕਹਿਣ ਵਾਲੇ ਇਕ ਵਿਅਕਤੀ ਖਿਲਾਫ਼ ਲਾਸ ਏਾਜਲਸ ਦੇ ਅਧਿਕਾਰੀਆਂ ਨੇ ਨਫ਼ਰਤੀ ਹਿੰਸਾ ਦੇ ਦੋਸ਼ ਦਰਜ ਕੀਤੇ ਹਨ।
Next Page »