ਚੰਡੀਗੜ੍ਹ: ਰਾਜਸਥਾਨ ਦੀ ਜੈਪੁਰ ਜੇਲ੍ਹ ਵਿਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਹਰਨੇਕ ਸਿੰਘ ਭੱਪ ਦੀ ਰਾਜਸਥਾਨ ਤੋਂ ਪੰਜਾਬ ਵਿਚ ਜੇਲ੍ਹ ਤਬਦੀਲੀ ਲਈ ਉਨ੍ਹਾਂ ਦੇ ਮਾਤਾ ...
ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਗੁਰਦਾਸਪੁਰ ਜ਼ਿਲੇ ਦੇ ਪਿੰਡ ...
ਰਾਜਸਥਾਨ ਹਾਈਕੋਰਟ ਨੇ ਸੂਬੇ ਦੀ ਸਰਕਾਰ ਨੂੰ ਹਿਦਾਇਤ ਦਿੱਤੀ ਹੈ ਕਿ ਸਿੱਖ ਸਿਆਸੀ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਦਾ ਮਾਮਲਾ 'ਪੱਕੀ ਪੇਰੋਲ' 'ਤੇ ਰਿਹਾਈ ਲਈ ਵਿਚਾਰਿਆ ਜਾਵੇ। ਇਹ ਹੁਕਮ ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਪ੍ਰਦੀਪ ਨੰਦਰਾਯੋਗ ਅਤੇ ਜੀ. ਆਰ. ਮੂਲਚੰਦਾਨੀ ਦੀ ਅਗਵਾਈ ਵਾਲੇ ਖੰਡ ਨੇ ਸੁਣਿਆ ਹੈ।
ਰਾਜਸਥਾਨ 'ਚ ਇਤਿਹਾਸ 360 ਡਿਗਰੀ ਘੁੰਮਦਾ ਨਜ਼ਰੀਂ ਪੈ ਰਿਹਾ ਹੈ। ਹਲਦੀਘਾਟੀ ਦੀ ਲੜਾਈ ਨੂੰ ਲੈ ਕੇ ਰਾਜਸਥਾਨ ਬੋਰਡ ਦੇ ਸਕੂਲਾਂ ਦੀਆਂ ਕਿਤਾਬਾਂ 'ਚ ਇਹ ਨਵਾਂ ਦਾਅਵਾ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।