Tag Archive "rajisthan"

ਆਰ.ਐਸ.ਐਸ. ਮੁਤਾਬਕ ਮਹਾਰਾਣਾ ਪ੍ਰਤਾਪ ਨੇ ਮੁਗ਼ਲ ਬਾਦਸ਼ਾਹ ਅਕਬਰ ਨੂੰ ਹਰਾਇਆ ਸੀ

ਰਾਜਸਥਾਨ ਦੀ ਮੀਡੀਆ ਰਿਪੋਰਟਾਂ ਮੁਤਾਬਕ, ਅਗਲੇ ਅਕਾਦਮਿਕ ਵਰ੍ਹੇ ਤੋਂ ਸਕੂਲਾਂ ਦੇ ਇਤਿਹਾਸ ਦੇ ਸਿਲੇਬਸ 'ਚ ਇਕ ਨਵਾਂ ਅਧਿਆਏ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨਵੇਂ ਅਧਿਆਏ 'ਚ ਰਾਜਪੂਤ ਯੋਧੇ ਮਹਾਰਾਣਾ ਪ੍ਰਤਾਪ ਨੇ 450 ਸਾਲ ਪਹਿਲਾਂ ਮੁਗ਼ਲ ਬਾਦਸ਼ਾਹ ਅਕਬਰ ਨੂੰ ਹਰਾਇਆ ਸੀ।