ਭਾਰਤ ਦੇ ਮਨੁੱਖੀ ਵਸੀਲਿਆਂ ਦੇ ਮੰਤਰਾਲੇ ਨੇ ਰੋਹਿਤ ਵੈਮੁਲਾ ਦੀ ਮੌਤ ਨਾਲ ਜੁੜੀ ਰਿਪੋਰਟ ਨੂੰ ਦੋਣ ਤੋਂ ਮਨ੍ਹਾ ਕਰ ਦਿੱਤਾ ਹੈ। ਇਕ ਆਰ.ਟੀ.ਆਈ. ਰਾਹੀਂ ਵੈਮੁਲਾ ਦੀ ਮੌਤ 'ਤੇ ਆਈ ਰਿਪੋਰਟ ਦੀ ਜਾਣਕਾਰੀ ਮੰਗੀ ਗਈ ਸੀ। ਇਕ ਆਰ.ਟੀ.ਆਈ. ਦੇ ਜਵਾਬ 'ਚ ਮੰਤਰਾਲੇ ਨੇ ਕਿਹਾ, "ਫਾਈਲ ਹਾਲੇ 'ਅੰਡਰ ਸਬਮਿਸ਼ਨ' ਹੈ ਇਸ ਕਾਰਨ ਰਿਪੋਰਟ ਦੀ ਕਾਪੀ ਨਹੀਂ ਦਿੱਤੀ ਜਾ ਸਕਦੀ।"
ਹੈਦਰਾਬਾਦ ਦੀ ਕੇਂਦਰੀ ਯੂਨੀਵਰਸਿਟੀ ਵਿੱਚ ਪੀਐਚ.ਡੀ. ਕਰ ਰਹੇ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਵੱਲੋਂ ਆਤਮਹੱਤਿਆ ਕਰਨ ਦੀ ਦੁਖਦਾਇਕ ਘਟਨਾ ਨੇ ਦੇਸ਼ ਦੀ ਸਮਾਜਿਕ ਦਸ਼ਾ ਅਤੇ ...
ਹੈਦਰਾਬਾਦ ਯੂਨੀਵਰਸਿਟੀ ਵਿੱਚ ਪੀਐੱਚਡੀ ਕਰ ਰਹੇ ਕਥਿਤ ਦਲਿਤ ਵਿਦਿਆਰਥੀ ਵੱਲੋਂ ਅਖੌਤੀ ਉੱਚ ਜਾਤੀਆਂ ਦੇ ਬੰਦਿਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਯੁਨੀਵਰਸਿਟੀ ਵਿੱਚੋ ਮੁਅਤੱਲ ਕਰਨ ਕਰਕੇ ਆਤਮ ਹੱਤਿਆ ਕਰਨ ਦੇ ਮਾਮਲੇ ਨੂੰ ਵੱਧਡਾ ਵੇਖ ਕੇ ਭਾਰਤ ਦੀ ਕੇਂਦਰੀ ਸਰਕਾਰ ਨੇ ਨਿਆਇਕ ਕਮਿਸ਼ਨ ਦਾ ਗਠਨ ਕੀਤਾ ਹੈ।