ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਣ ਸਿੰਘ ਰਾਜੋਵਾਲ ਗੋਰਸੀਆਂ ਦਾ 34ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਫਰੀਮੌਂਟ, ਕੈਲੀਫ਼ੋਰਨੀਆ ਵਿਖੇ 9 ਫ਼ਰਵਰੀ
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਣ ਸਿੰਘ ਰਾਜੋਵਾਲ ਗੋਰਸੀਆਂ ਦੀ 34ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਬੋਹੜਾਂ ਵਾਲਾ ਲਿੱਤਰਾਂ ਵਿਖੇ 9 ਫਰਵਰੀ ਨੂੰ ਸ਼ਹੀਦੀ ਸਮਾਗਮ ਕੀਤੇ ਜਾਣਗੇ।
ਅੱਜ ਦੀ ਖਬਰਸਾਰ | 5 ਫਰਵਰੀ 2020 (ਦਿਨ ਬੁੱਧਵਾਰ) ਖਬਰਾਂ ਸਿੱਖ ਜਗਤ ਦੀਆਂ: ਸਾਕਾ ਨਕੋਦਰ 1986 ਦੇ 34 ਸਾਲ ਬਾਅਦ: ਸਾਕਾ ਨਕੋਦਰ 1986 ਨੂੰ ਵਾਪਰਿਆਂ ...
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸ਼ਹੀਦ ਹੋਏ ਚਾਰ ਨੌਜਵਾਨ ਸਿੰਘਾਂ ਦੀਆਂ ਸ਼ਹਾਦਤਾਂ ਸੰਬੰਧੀ ਜ਼ੁਲਮ ਅਤੇ ਅਨਿਆਂ ਦੀ ਲਹੂ ਭਿੱਜੀ ਦਾਸਤਾਨ ਸਾਕਾ ...
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਿੰਨ ਦਹਾਕੇ ਪਹਿਲਾਂ ਨਕੋਦਰ ਵਿਚ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ, ਸਾਬਕਾ ਪੁਲਿਸ ਮੁਖੀ ਮੁਹੰਮਦ ਇਜ਼ਹਾਰ ਆਲਮ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਗੁਰੂ ਤੇ ਆਲਮ ਇਸ ਵੇਲੇ ਸੀਨੀਅਰ ਅਕਾਲੀ ਲੀਡਰ ਹਨ।
ਤੀਹ ਸਿੱਖ ਜਥੇਬੰਦੀਆਂ ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਕੋਦਰ ਗੋਲੀ ਕਾਂਡ ਬਾਰੇ ਇਹ ਕਹਿਣਾ ਕਿ ਇਦਾਂ ਦੇ ਕਾਂਡ ਤਾਂ ਹੁੰਦੇ ਰਹਿੰਦੇ ਨੇ ਤੇ ਇਹ ਕਹਿਣਾ ਕਿ ਬੇਅਦਬੀ ਹੁਣ ਕੋਈ ਮੁੱਦਾ ਨਹੀਂ ਹੈ, ਕਾਂਗਰਸੀ ਆਗੂ ਸੈਮ ਪਿਟਰੋਦਾ ਦੇ 1984 ਕਤਲੇਆਮ ਬਾਰੇ "ਹੂਆ ਤੋ ਹੂਆ" ਵਰਗਾ ਹੀ ਹੈ।
ਸਾਲ 1986 ਵਿਚ ਨੋਕਦਰ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਪੁਲਿਸ ਵਲੋਂ ਸਾਕਾ ਨਕੋਦਰ ਵਰਤਾ ਕੇ ਚਾਰ ਸਿੱਖ ਨੌਜਵਾਨ ਨੂੰ ਗੋਲੀਆਂ ਨਾਲ ਸ਼ਹੀਦ ਦੇਣ ਦੇ ਮਾਮਲੇ ਵਿਚ ਸਾਕਾ ਬਹਿਬਲ ਕਲਾਂ ਮਾਮਲੇ ਵਾਙ ਖਾਸ ਜਾਂਚ ਦਲ ਕੋਲੋਂ ਤਫਦੀਸ਼ ਕਰਵਾਉਣ ਦੀ ਮੰਗ ਉੱਠੀ ਰਹੀ ਹੈ।
« Previous Page