Tag Archive "saka-nakodar"

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿੱਚ 15 ਫ਼ਰਵਰੀ ਨੂੰ ਵਿਸ਼ੇਸ਼ ਸੈਮੀਨਾਰ

ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 15 ਫ਼ਰਵਰੀ 2026, ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

san jose shaheedi samagam of saka nakodar shaheed's

ਸਾਕਾ ਨਕੋਦਰ ਦੇ ਸ਼ਹੀਦਾਂ ਦਾ 39ਵਾਂ ਸ਼ਹੀਦੀ ਦਿਹਾੜਾ ਗੁਰਦਵਾਰਾ ਸਾਹਿਬ ਸੈਨ ਹੋਜ਼ੇ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ

ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਭਾਈ ਝਿਲਮਣ ਸਿੰਘ ਜੀ ਗੋਰਸੀਆਂ, ਅਤੇ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਜਿਨ੍ਹਾਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ 4 ਫ਼ਰਵਰੀ 1986 ਨੂੰ ਸ਼ਹਾਦਤਾਂ ਦੀ ਦਾਤ ਪ੍ਰਾਪਤ ਕੀਤੀ ਦਾ 39ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੇ ਤਰ੍ਹਾਂ ਗੁਰਦਵਾਰਾ ਸਾਹਿਬ ਸੈਨ ਹੋਜ਼ੇ ਵਿਖੇ ਮਨਾਇਆ ਗਿਆ।

Shaheed of Saka Nakodar

ਸਾਕਾ ਨਕੋਦਰ ਦੇ ਸ਼ਹੀਦਾਂ ਦਾ 39’ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਸੈਨ ਹੋਜ਼ੇ ਵਿਖੇ 16 ਫ਼ਰਵਰੀ ਨੂੰ

ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਭਾਈ ਝਿਲਮਣ ਸਿੰਘ ਜੀ ਗੋਰਸੀਆਂ, ਅਤੇ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਜਿਨ੍ਹਾਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ 4 ਫ਼ਰਵਰੀ 1986 ਨੂੰ ਸ਼ਹਾਦਤਾਂ ਦੀ ਦਾਤ ਪ੍ਰਾਪਤ ਕੀਤੀ ਦਾ 39ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੇ ਤਰ੍ਹਾਂ ਗੁਰਦਵਾਰਾ ਸਾਹਿਬ ਸੈਨ ਹੋਜ਼ੇ ਵਿਖੇ 16 ਫ਼ਰਵਰੀ 2025 ਦਿਨ ਐਤਵਾਰ ਨੂੰ ਪੂਰਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।

Sukhwinder Singh Khalsa

ਜਦੋਂ ਲਾਇਲਪੁਰ ਖਾਲਸਾ ਕਾਲਜ ਨੂੰ ਘੇਰਾ ਪਿਆ: ਕਿਵੇਂ ਮਨਾਉਂਦੇ ਰਹੇ ਵਿਦਿਆਰਥੀ ਕਾਲਜ ਵਿਚ ਸਾਕਾ ਨਕੋਦਰ ਦੀ ਯਾਦ?

4 ਫਰਵਰੀ 2025 ਨੂੰ ਪਿੰਡ ਲਿੱਤਰਾਂ ਸਥਿਤ ਗੁਰਦੁਆਰਾ ਬੋਹੜ ਵਾਲਾ ਸਾਹਿਬ ਵਿਖੇ ਸਾਕਾ ਨਕੋਦਰ 1986 ਦੇ ਸ਼ਹੀਦਾਂ ਦੀ ਯਾਦ ਵਿਚ ਹੋਏ ਸਮਾਗਮ ਦੌਰਾਨ ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਰਹੇ ਭਾਈ ਸੁਖਵਿੰਦਰ ਸਿੰਘ ਖਾਲਸਾ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਗਈਆਂ ਯਾਦਾਂ ਤੇ ਵਿਚਾਰ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।

ਅਮਰੀਕਾ ਦੀ ਸੰਗਤ ਨੇ ਸਾਕਾ ਨਕੋਦਰ ਦੇ ਸ਼ਹੀਦਾਂ ਦਾ 39ਵਾਂ ਸ਼ਹੀਦੀ ਦਿਹਾੜਾ ਮਨਾਇਆ

ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ, ਭਾਈ ਝਿਲਮਣ ਸਿੰਘ ਜੀ, ਭਾਈ ਬਲਧੀਰ ਸਿੰਘ ਜੀ ਅਤੇ ਭਾਈ ਹਰਮਿੰਦਰ ਸਿੰਘ ਜੀ ਦਾ ੩੯ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰਦਵਾਰਾ ਸਾਹਿਬ ਫਰੀਮੌਂਟ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।

Parmjeet Singh Gazi

ਇੰਡੀਆ ਸਿੱਖਾਂ ਉੱਤੇ ਕਿਉਂ ਹਮਲਾਵਰ ਹੋ ਰਿਹਾ ਹੈ?

ਸਾਕਾ ਨਕੋਦਰ 1986 ਦੇ ਸ਼ਹੀਦਾਂ ਦੀ ਯਾਦ ਵਿਚ ਪਿੰਡ ਲਿੱਤਰਾਂ ਦੇ ਗੁਰਦੁਆਰਾ ਬੋਹੜਵਾਲਾ ਸਾਹਿਬ ਵਿਖੇ ਹੋਏ ਸ਼ਹੀਦੀ ਸਮਾਗਮ ਮੌਕੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸੰਗਤ ਦੇ ਨਾਲ ਸਾਂਝੇ ਕੀਤੇ ਗਏ ਵਿਚਾਰ ਤੁਹਾਡੇ ਨਾਲ ਸਾਂਝੇ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।

ਸਾਕਾ ਨਕੋਦਰ 1986 ਦੀ ਦਾਸਤਾਨ – ਅਮਰੀਕੀ ਸੰਸਦ ਨੇ ਸਾਕਾ ਨਕੋਦਰ ਦਿਹਾੜੇ ਨੂੰ ਮਾਨਤਾ ਦਿੱਤੀ

ਸਾਕਾ ਨਕੋਦਰ 1986 ਦੀ ਯਾਦ ਵਿਚ ਅਮਰੀਕੀ ਸੰਸਦ ਨੇ 4 ਫਰਵਰੀ ਨੂੰ ਸਾਕਾ ਨਕੋਦਰ ਦਿਹਾੜੇ ਵਜੋਂ ਮਾਨਤਾ ਦਿੱਤੀ ਹੈ। ਇਹ ਮਾਨਤਾ ਦਿੰਦੇ ਅਮਰੀਕੀ ਸੰਸਦ ਦੇ ਲੇਖੇ (ਰਿਕਾਰਡ) ਦੀ ਨਕਲ (ਕਾਪੀ) ਅਮਰੀਕੀ ਸੰਸਦ ਵਿਚ ਇਹ ਮਸਲਾ ਚੁੱਕਣ ਵਾਲੇ ਸਾਂਸਦ ਜੌਸ਼ ਹਾਰਡਰ ਦੇ ਦਫਤਰ ਵੱਲੋਂ 25 ਅਗਸਤ 2024 ਨੂੰ ਗਦਰੀ ਬਾਬਿਆਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਸਕਾਕਟਨ ਵਿਖੇ ਸ਼ਹੀਦ ਭਾਈ ਰਵਿੰਦਰ ਸਿੰਘ ਦੇ ਭਰਾ ਡਾ. ਹਰਿੰਦਰ ਸਿੰਘ ਨੂੰ ਭੇਂਟ ਕੀਤੀ।

ਕੈਲੀਫੋਰਨੀਆ ਅਸੈਂਬਲੀ’ਚ ਸਾਕਾ ਨਕੋਦਰ ਦੇ ਸ਼ਹੀਦਾਂ ਨੂੰ ਮਾਨਤਾ

ਨਕੋਦਰ ਵਿੱਚ 2 ਫਰਵਰੀ 1986 ਨੂੰ ਵਾਪਰੇ ਸਾਕਾ ਨਕੋਦਰ ਬੇਅਦਬੀ ਕਾਂਡ ਦੇ ਚਾਰ ਸਿੱਖ ਨੌਜਵਾਨਾਂ ਦੀ ਸ਼ਹਾਦਤ ਨੂੰ ਅਮਰੀਕਾ ਦੇ ਸੂਬੇ ਕੈਲੀਫੋਰੀਆ ਦੀ ਅਸੈਂਬਲੀ ਵਿੱਚ ਮਾਨਤਾ ਦਿੱਤੀ ਗਈ ਹੈ। ਕੈਲੇਫੋਰਨੀਆ ਦੀ 80 ਮੈਂਬਰੀ ਅਸੈਂਬਲੀ ਨੇ ਸਰਬਸਮੰਤੀ ਨਾਲ ਬਿੱਲ ਪਾਸ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਪੀੜਤ ਪਰਿਵਾਰਾਂ ਨੂੰ 38 ਸਾਲ ਬੀਤਣ ਦੇ ਬਾਵਜੂਦ ਇਨਸਾਫ਼ ਨਹੀਂ ਮਿਲਿਆ।

ਸਾਕਾ ਨਕੋਦਰ ਦੇ ਸ਼ਹੀਦਾਂ ਦਾ 38ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਹਰ ਸਾਲ ਦੀ ਤਰ੍ਹਾਂ 4 ਫ਼ਰਵਰੀ 2024 ਦਿਨ ਐਤਵਾਰ ਨੂੰ ਗੁਰਦਵਾਰਾ ਸਾਹਿਬ ਬੋਹੜਾਂ ਵਾਲਾ ਪਿੰਡ ਲਿੱਤਰਾਂ, ਨੇੜੇ ਨਕੋਦਰ ਵਿਖੇ ਸਮੂਹ ਇਲਾਕਾ ਨਿਵਾਸੀਆਂ, ਪੰਥਕ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਵਲੋਂ ਮਨਾਇਆ ਗਿਆ। 

ਸਾਕਾ ਨਕੋਦਰ ਦੇ ਸ਼ਹੀਦਾਂ ਦਾ 38ਵਾਂ ਸ਼ਹੀਦੀ ਦਿਹਾੜਾ ਦੇਸ਼-ਵਿਦੇਸ਼ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਹਰ ਸਾਲ ਦੀ ਤਰ੍ਹਾਂ 4 ਫ਼ਰਵਰੀ 2024 ਦਿਨ ਐਤਵਾਰ ਨੂੰ ਗੁਰਦਵਾਰਾ ਸਾਹਿਬ ਬੋਹੜਾਂ ਵਾਲਾ ਪਿੰਡ ਲਿੱਤਰਾਂ ਨੇੜੇ ਨਕੋਦਰ ਵਿਖੇ ਸਮੂਹ ਇਲਾਕਾ ਨਿਵਾਸੀਆਂ, ਪੰਥਕ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਵਲੋਂ ਮਨਾਇਆ ਜਾਵੇਗਾ।

Next Page »